ਪੰਜਾਬ ਸਿਵਲ ਪ੍ਰਸ਼ਾਸ਼ਨ ਵਿੱਚ ਵੱਡਾ ਫੇਰਬਦਲ
32 ਆਈਏਐਸ ਅਧਿਕਾਰੀਆਂ ਦੇ ਤਬਾਦਲੇ
ਪੜ੍ਹੋ ਕਿਸਨੂੰ ਕੀਤਾ ਇੱਧਰੋਂ ਉੱਧਰ ਅਤੇ ਮਿਲੀ ਕਿਹੜੀ ਨਵੀਂ ਜਿੰਮੇਵਾਰੀ
ਚੰਡੀਗੜ੍ਹ,16 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਿਵਲ ਪ੍ਰਸ਼ਾਸ਼ਨ ਵਿੱਚ ਵੱਡਾ ਫੇਰਬਦਲ ਹੋਇਆ ਹੈ। ਅੱਜ ਪੰਜਾਬ ਸਰਕਾਰ ਵੱਲੋਂ 32 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹਨਾਂ ਦੀ ਲਿਸਟ ਇਸ ਲਿੰਕ ਵਿੱਚ ਦਿੱਤੀ ਗਈ ਹੈ। ਲਿਸਟ ਦੇਖਣ ਲਈ ਕਲਿੱਕ ਕਰੋ – Order dated 16-04-2022 (1)






















