• Latest
  • Trending
PUNJAB NEWS: ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ.ਦਰਜ

PUNJAB NEWS: ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ.ਦਰਜ

2 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

15 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

15 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ.ਦਰਜ

July 30, 2024
in ਪੰਜਾਬ
PUNJAB NEWS: ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ.ਦਰਜ

PUNJAB NEWS: ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ.ਦਰਜ

• ਪੰਜਾਬ ਸਰਕਾਰ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ: ਕੁਲਦੀਪ ਸਿੰਘ ਧਾਲੀਵਾਲ

• ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ ਅਤੇ ਬਹਾਦਰੀ ਪੁਰਸਕਾਰ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ।

ਸ. ਧਾਲੀਵਾਲ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ, ‘’ਮੈਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਕਾਰ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।’’

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ, ਦੇ ਪਤੀ ਬੂਟਾ ਸਿੰਘ ਉਨ੍ਹਾਂ ਨੂੰ ਲੈਣ ਲਈ ਦਿੱਲੀ ਗਏ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਇਸ ਵਾਰਦਾਤ ਦੌਰਾਨ ਡਰਾਈਵਰ ਦੀ ਫੁਰਤੀ ਨੇ ਸਬੰਧਤਾਂ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ।

ਵਰਣਨਯੋਗ ਹੈ ਕਿ ਇਸ ਘਟਨਾ ਦੌਰਾਨ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ 1 ਲੱਖ ਰੁਪਏ ਦਾ ਇਨਾਮ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਹੈ।

———-

Tags: BREAKING NEWSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
2 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 