ਹੁਸ਼ਿਆਰਪੁਰ 6 ਜੁਲਾਈ (ਵਿਸ਼ਵ ਵਾਰਤਾ)- ਅੱਜ ਲੈਬ ਤੋ ਪ੍ਰਾਪਤ 349 ਸੈਪਲਾਂ ਦੀ ਰਿਪੋਟ ਨੈਗਟਿਵ ਆਈ ਹੈ ਅਤੇ 445 ਸੈਪਲ ਨਵੇ ਲਏ ਗਏ ਹਨ ।ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 14,841 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾ ਅਨੁਸਾਰ 14,199 ਸੈਪਲ ਨੈਗਟਿਵ ਅਤੇ 439 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। ਪਾਜੇਟਿਵ ਮਰੀਜਾਂ ਦੀ ਗਿਣਤੀ 189 ਹੋ ਗਈ ਹੈ । 28 ਸੈਪਲ ਇੰਵੈਲਡ ਹਨ , 11 ਕੇਸ ਐਕਟਿਵ ਹਨ ਤੇ 171 ਮਰੀਜ ਠੀਕ ਹੋ ਕਿ ਆਪਣੇ ਘਰ ਨੂੰ ਜਾ ਚੁਕੇ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ । ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ ।
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ – ਕੁੱਲ 56.20 ਫੀਸਦੀ ਹੋਈ ਵੋਟਿੰਗ
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ - ਕੁੱਲ 56.20 ਫੀਸਦੀ ਹੋਈ ਵੋਟਿੰਗ ਕਪੂਰਥਲਾ , 21 ਦਸੰਬਰ (ਵਿਸ਼ਵ...