• Latest
  • Trending
Guru Tegh Bahadur ਦਾ 350ਵਾਂ ਸ਼ਹੀਦੀ ਦਿਹਾੜਾ;

Guru Tegh Bahadur ਦਾ 350ਵਾਂ ਸ਼ਹੀਦੀ ਦਿਹਾੜਾ;

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 seconds ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

7 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

35 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

39 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Tegh Bahadur ਦਾ 350ਵਾਂ ਸ਼ਹੀਦੀ ਦਿਹਾੜਾ;

ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

November 2, 2025
in ਖਬਰਾਂ, ਪੰਜਾਬ
Guru Tegh Bahadur ਦਾ 350ਵਾਂ ਸ਼ਹੀਦੀ ਦਿਹਾੜਾ;
Guru Tegh Bahadur ਦਾ 350ਵਾਂ ਸ਼ਹੀਦੀ ਦਿਹਾੜਾ;
ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ
– ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ
– ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ
– ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ):- Punjab ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।

ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ ਕੀਤੀ।

ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ।
—-

Tags: amritsarBREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

by Navjot
2 weeks ago
0

  ਅਸਤਾਨਾ (ਕਜ਼ਾਕਿਸਤਾਨ), 30 ਅਕਤੂਬਰ (ਵਿਸ਼ਵ ਵਾਰਤਾ) - ਮਨੀਸ਼ਾ ਭਾਨਵਾਲਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਉਸਨੇ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 