• Latest
  • Trending
3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ – ਸਿੱਖਿਆ ਵਿਭਾਗ ਨੇ ਟੈਸਟਾਂ ਦੀਆਂ ਉਤਰ ਪੁਸਤਕਾਂ ਵੈਬਸਾਈਟ ਉਪਰ ਅਪਲੋਡ ਕਰ ਕੇ ਇਤਰਾਜ਼ ਮੰਗੇ

8 years ago
’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

51 minutes ago
ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

56 minutes ago
Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

1 hour ago
ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

3 hours ago
Yudh Nasheya Virudh -ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ      

Ropar News -ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

IND vs ENG : ਲੀਡਜ਼ ਟੈਸਟ ਦਾ ਤੀਜਾ ਦਿਨ

IND vs ENG : ਲੀਡਜ਼ ਟੈਸਟ ਦਾ ਤੀਜਾ ਦਿਨ

12 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

12 hours ago
Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

14 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ Punjab Police ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

24 hours ago
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; Punjab ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ Vigilance Bureau ਨੇ ਕੀਤਾ ਗ੍ਰਿਫ਼ਤਾਰ 

Hindi News
English News
Sunday, June 22, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ – ਸਿੱਖਿਆ ਵਿਭਾਗ ਨੇ ਟੈਸਟਾਂ ਦੀਆਂ ਉਤਰ ਪੁਸਤਕਾਂ ਵੈਬਸਾਈਟ ਉਪਰ ਅਪਲੋਡ ਕਰ ਕੇ ਇਤਰਾਜ਼ ਮੰਗੇ

December 12, 2017
in ਪੰਜਾਬ
3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ – ਸਿੱਖਿਆ ਵਿਭਾਗ ਨੇ ਟੈਸਟਾਂ ਦੀਆਂ ਉਤਰ ਪੁਸਤਕਾਂ ਵੈਬਸਾਈਟ ਉਪਰ ਅਪਲੋਡ ਕਰ ਕੇ ਇਤਰਾਜ਼ ਮੰਗੇ

• ਉਮੀਦਵਾਰਾਂ ਨੂੰ ਇਤਰਾਜ਼ ਦਰਜ ਕਰਨ ਲਈ 14 ਦਸੰਬਰ ਸ਼ਾਮ 5 ਵਜੇ ਤੱਕ ਸਮਾਂ ਦਿੱਤਾ
ਚੰਡੀਗੜ, 12 ਦਸੰਬਰ (ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਲਈ ਮਾਸਟਰ ਕਾਡਰ ਅਧਿਆਪਕਾਂ ਦੀਆਂ 3582 ਪੋਸਟਾਂ ਦੀ ਭਰਤੀ ਕਰਨ ਲਈ 8 ਤੋਂ 10 ਦਸੰਬਰ ਤੱਕ ਲਏ ਗਏ ਟੈਸਟਾਂ ਉਪਰੰਤ ਵਿਸ਼ਾਵਾਰ ਟੈਸਟਾਂ ਦੀਆਂ ਉਤਰ ਪੁਸਤਕਾਂ ਵੈਬਸਾਈਟ ਉਪਰ ਅਪਲੋਡ ਕੀਤੀਆਂ ਗਈਆਂ ਹਨ। ਵਿਭਾਗ ਨੇ ਉਮੀਦਵਾਰਾਂ ਤੋਂ ਇਤਰਾਜ਼ ਮੰਗੇ ਹਨ ਅਤੇ ਕੋਈ ਵੀ ਉਮੀਦਵਾਰ ਵੈਬਸਾਈਟ ਉਪਰ ਉਤਰ ਪੁਸਤਕਾਂ ਦੇਖ ਕੇ 14 ਦਸੰਬਰ 2017 ਦੇ ਸ਼ਾਮ 5 ਵਜੇ ਤੱਕ ਆਨਲਾਈਨ ਇਤਰਾਜ਼ ਦੇ ਸਕਦਾ ਹੈ। ਇਹ ਜਾਣਕਾਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਮਾਸਟਰ ਕਾਡਰ ਦੇ ਸਮਾਜਿਕ ਸਿੱਖਿਆ (393), ਗਣਿਤ (739), ਸਾਇੰਸ (1138), ਅੰਗਰੇਜ਼ੀ (393), ਪੰਜਾਬੀ (398), ਹਿੰਦੀ (521) ਵਿਸ਼ਿਆਂ ਦੀਆਂ ਕੁੱਲ 3582 ਅਸਾਮੀਆਂ ਨੂੰ ਭਰਨ ਸਬੰਧੀ ਵਿਸ਼ਾਵਾਰ ਟੈਸਟ ਮਿਤੀ 8 ਤੋਂ 10 ਦਸੰਬਰ ਤੱਕ ਕਰਵਾਇਆ ਗਿਆ ਸੀ। ਵਿਸ਼ਾਵਾਰ ਟੈਸਟਾਂ ਦੀ ਉਤਰ ਪੁਸਤਕਾਂ ਵਿਭਾਗ ਦੀ ਭਰਤੀ ਸ਼ਾਖਾ ਦੀ ਵੈਬਸਾਈਟ www.educationrecruitmentboard.com ‘ਤੇ ਅਪਲੋਡ ਕੀਤੀਆਂ ਜਾ ਚੁੱਕੀਆਂ ਹਨ। ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਪ੍ਰਸ਼ਨ ਸਬੰਧੀ ਕਿਸੇ ਕਿਸਮ ਦਾ ਇਤਰਾਜ਼ ਹੋਵੇ ਤਾਂ ਆਪਣਾ ਇਤਰਾਜ਼ ਵਿਭਾਗ ਦੀ ਵੈਬਸਾਈਟ ‘ਤੇ ਆਪਣੇ ਖਾਤੇ ਵਿੱਚ ਲਾਗ-ਇਨ ਕਰਕੇ 14 ਦਸੰਬਰ 2017 ਦੇ ਸ਼ਾਮ 5 ਵਜੇ ਤੱਕ ਆਨ ਲਾਈਨ ਕਰ ਸਕਦੇ ਹਨ।
ਬੁਲਾਰੇ ਨੇ ਅਗਾਂਹ ਦੱਸਿਆ ਕਿ ਉਮੀਦਵਾਰ ਆਪਣੇ ਇਤਰਾਜ਼ ਸਿਰਫ਼ ਵਿਭਾਗ ਦੀ ਵੈਬਸਾਈਟ ‘ਤੇ ਹੀ ਦਰਜ ਕਰ ਸਕਦੇ ਹਨ। ਉਨਾ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਉਮੀਦਵਾਰ ਦੀ ਰਜਿਸਟਰਡ ਡਾਕ ਜਾਂ ਨਿੱਜੀ ਪੱਤਰ ‘ਤੇ ਵਿਭਾਗ ਨੂੰ ਉਤਰ ਪੁਸਤਕਾਂ ‘ਤੇ ਇਤਰਾਜ਼ਾਂ ਸਬੰਧੀ ਦਿੱਤੀ ਪ੍ਰਤੀ-ਬੇਨਤੀ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਉਹ ਪ੍ਰਤੀ-ਬੇਨਤੀ ਸਿੱਧੇ ਤੌਰ ‘ਤੇ ਰੱਦ ਕਰ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

by Ankit
June 22, 2025
0

  ’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ...

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

by Ankit
June 22, 2025
0

  ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government...

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

by Ankit
June 22, 2025
0

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ  —ਆਈ.ਐਸ.ਆਈ. ਹੈਂਡਲਰ...

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

by Ankit
June 22, 2025
0

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ 'ਤੇ...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 22, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

by Ankit
June 22, 2025
0

  ’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 