• Latest
  • Trending
3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਨਾ ਚੌਧਰੀ

9 years ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

23 minutes ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

46 minutes ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

59 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 21, 2026
No Result
View All Result
23 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਨਾ ਚੌਧਰੀ

September 12, 2017
in ਪੰਜਾਬ
3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਨਾ ਚੌਧਰੀ

3582 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ: ਅਰੁਨਾ ਚੌਧਰੀ
ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘਰ ਘਰ ਰੋਜ਼ਗਾਰ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ 1000 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ 3582 ਨਵੇਂ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕ ਦਾ ਹਰ ਖਾਲੀ ਪੋਸਟ ਭਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ 3582 ਪੋਸਟਾਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਦੀਆਂ ਇਨ੍ਹਾਂ ਪੋਸਟਾਂ ਵਿੱਚ ਸਾਇੰਸ ਵਿਸ਼ੇ ਦੀਆਂ 1138, ਗਣਿਤ ਦੀਆਂ 739, ਹਿੰਦੀ ਦੀਆਂ 521, ਪੰਜਾਬੀ ਦੀਆਂ 398 ਅਤੇ ਅੰਗਰੇਜ਼ੀ ਦੀਆਂ 393 ਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 393 ਪੋਸਟਾਂ ਭਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਹਾਰ ਹੀ ਵਿੱਚ 1000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਮੁਹਾਲੀ ਵਿਖੇ ‘ਘਰ ਘਰ ਰੋਜ਼ਗਾਰ ਮੇਲੇ’ ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ।
ਸਿੱਖਿਆ ਵਿਭਾਗ ਦੇ ਭਰਤੀ ਬੋਰਡ ਦੇ ਡਾਇਰੈਕਟਰ ਕਮ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਕਾਡਰ ਦੇ ਵੱਖ-ਵੱਖ ਛੇ ਵਿਸ਼ਿਆਂ ਦੀ ਭਰਤੀ ਲਈ ਅਖਬਾਰਾਂ ਰਾਹੀਂ ਸੂਚਨਾ ਦੇ ਕੇ ਬਿਨੈ ਪੱਤਰ ਮੰਗੇ ਹਨ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਅਪਲਾਈ ਕਰਨ ਅਤੇ ਹੋਰ ਹਰ ਤਰ੍ਹਾਂ ਦੀ ਜਾਣਕਾਰੀ  ਵਿਭਾਗ ਦੀ ਭਰਤੀ ਵਾਲੀ ਵੈਬਸਾਈਟ www.educationrecruitmentboard.com ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਾਂ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 6 ਅਕਤੂਬਰ 2017 ਰੱਖੀ ਗਈ ਹੈ, ਬੈਂਕ ਫੀਸ ਜਮ੍ਹਾਂ ਕਰਨ ਲਈ ਆਖਰੀ ਮਿਤੀ 11 ਅਕਤੂਬਰ 2017 ਜਦੋਂ ਕਿ ਬਿਨੈ ਪੱਤਰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 14 ਅਕਤੂਬਰ 2017 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸ਼ਰਤਾਂ ਅਤੇ ਯੋਗਤਾਵਾਂ ਵੀ ਵੈਬਸਾਈਟ ਉਪਰ ਅਪਲੋਡ ਕੀਤੀਆਂ ਗਈਆਂ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
November 21, 2026
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

by Ranjit Singh
November 21, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ - ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ...

Most Popular

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

by Jaspreet Kaur
4 weeks ago
0

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ - ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 