• Latest
  • Trending
383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

7 years ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

4 minutes ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

15 minutes ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

17 minutes ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

38 minutes ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

1 hour ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

2 hours ago
Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

2 hours ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

3 hours ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

3 hours ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 3, 2026
No Result
View All Result
34 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

July 28, 2019
in ਚੰਡੀਗੜ੍ਹ
383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ

383 ਏਕੜ ‘ਚ ਬਣੇਗੀ ਲੁਧਿਆਣਾ ਦੀ ਹਾਈਟੈੱਕ ਸਾਈਕਲ ਵੈਲੀ: ਸੁੰਦਰ ਸ਼ਾਮ ਅਰੋੜਾ
੍ਹ        ਮੁੱਖ ਯੂਨਿਟ ਸਥਾਪਤ ਕਰਨ ਲਈ ਮੈਸ: ਹੀਰੋ ਸਾਈਕਲਜ਼ ਲਿਮਟਿਡ, ਲੁਧਿਆਣਾ ਨੂੰ 100 ਏਕੜ ਦਾ ਪਲਾਟ ਅਲਾਟ
੍ਹ        ਪ੍ਰਾਜੈਕਟ ਭਾਰਤ ਸਰਕਾਰ ਦੇ ਵਾਤਵਾਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਮਨਜ਼ੂਰ
੍ਹ        ਹੀਰੋ ਸਾਈਕਲਜ਼ ਲਿਮਟਿਡ ਵੱਲੋਂ ਅਪਰੈਲ 2022 ਤੱਕ ਉਤਪਾਦਨ ਸ਼ੁਰੂ ਕਰਨ ਦਾ ਟੀਚਾ
੍ਹ        ਪੀ.ਐਸ.ਟੀ.ਸੀ.ਐਲ 30 ਏਕੜ ਜ਼ਮੀਨ ‘ਤੇ 400 ਕਿੱਲੋ ਵਾਟ ਦਾ ਸਬ-ਸਟੇਸ਼ਨ ਉਸਾਰੀ ਕਰੇਗਾ

ਚੰਡੀਗੜ੍ਹ, 28 ਜੁਲਾਈ:

ਸੂਬੇ ‘ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਂਸ਼ੂ ਵਿਖੇ 383 ਏਕੜ ਰਕਬੇ ‘ਚ ਹਾਈਟੈੱਕ ਸਾਈਕਲ ਵੈਲੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਲਈ ਲੋੜੀਂਦੀ ਕੁੱਲ 383 ਏਕੜ ਜ਼ਮੀਨ ਨੂੰ ਖ਼ਰੀਦਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਲੇਆਊਟ ਪਲਾਨ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਨੂੰ ਮੁਕੰਮਲ ਕਰਨ ‘ਚ ਅੰਦਾਜ਼ਨ 300 ਕਰੋੜ ਰੁਪਏ ਦੀ ਲਾਗਤ ਆਵੇਗੀ।

ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵਾਤਾਵਰਣ ਨੂੰ ਨੁਕਸਾਨ ਨਾ ਪਹੁੰਚਾਉਣ ਵਾਲੇ ਉਦਯੋਗ ਸਥਾਪਿਤ ਕਰਨ ਪ੍ਰਤੀ ਗੰਭੀਰਤਾ ਨਾਲ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਵਿਖੇ ਬਣਾਈ ਜਾ ਰਹੀ ਹਾਈਟੈੱਕ ਸਾਈਕਲ ਵੈਲੀ ਲਈ ਵੱਖ-ਵੱਖ ਪ੍ਰਵਾਨਗੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਵਾਤਵਾਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਅਗਸਤ, 2018 ‘ਚ ਪ੍ਰਾਜੈਕਟ ਬਾਬਤ ਵਾਤਾਵਰਨ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਸੰਬਰ, 2018 ‘ਚ ਮੈਸ: ਹੀਰੋ ਸਾਇਕਜ਼ ਲਿਮਟਿਡ, ਲੁਧਿਆਣਾ ਨੂੰ ਮੁੱਖ ਯੂਨਿਟ ਸਥਾਪਤ ਕਰਨ ਲਈ 100 ਏਕੜ ਦਾ ਪਲਾਟ ਅਲਾਟ ਕਰਕੇ ਕਬਜ਼ਾ ਦੇ ਦਿੱਤਾ ਜਾ ਚੁੱਕਾ ਹੈ।

ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਮੈਸ: ਹੀਰੋ ਸਾਇਕਜ਼ ਲਿਮਟਿਡ, ਲੂਧਿਆਣਾ ਵੱਲੋਂ ਅਪ੍ਰੈਲ, 2022 ਤੱਕ ਉਤਪਾਦਨ ਸ਼ੁਰੂ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਆਪਣੇ ਪਲਾਟ ਦੁਆਲੇ ਬਾਊਂਡਰੀ ਵਾਲ ਦਾ ਕੰਮ ਪਹਿਲਾਂ ਹੀ ਆਰੰਭਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੀ.ਐਸ.ਟੀ.ਸੀ.ਐਲ ਵੱਲੋਂ 30 ਏਕੜ ਜ਼ਮੀਨ ‘ਤੇ 400 ਕਿੱਲੋ ਵਾਟ ਦਾ ਬਿਜਲੀ ਸਬ-ਸਟੇਸ਼ਨ ਉਸਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੂੰ ਬਿਜਲੀ ਸਬ-ਸਟੇਸ਼ਨ ਉਸਾਰਨ ਲਈ ਜ਼ਮੀਨ ਅਤੇ 9.45 ਕਰੋੜ ਰੁਪਏ ਦਾ ਭੁਗਤਾਨ ਕਰ ਦਿੱਤਾ ਗਿਆ ਹੈ।

ਸ੍ਰੀ ਅਰੋੜਾ ਨੇ ਦੱਸਿਆ ਕਿ ਸਾਈਕਲ ਵੈਲੀ ਨੂੰ 100 ਫੁੱਟ ਚੌੜੀ 4 ਮਾਰਗੀ, 8.5 ਕਿੱਲੋ ਮੀਟਰ ਲੰਬੀ ਬਾਹਰੀ ਸੜਕ ਉਸਾਰ ਕੇ ਚੰਡੀਗੜ੍ਹ-ਲੁਧਿਆਣਾ ਰਾਸ਼ਟਰੀ ਮਾਰਗ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਈਕਲ ਵੈਲੀ ਵਿਖੇ 2 ਮਾਰਗੀ ਅਤੇ 4 ਮਾਰਗੀ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਤਕਨੀਕੀ ਤੇ ਵਿੱਤੀ ਬੋਲੀਆਂ ਸਬੰਧੀ ਟੈਂਡਰ ਖੋਲ੍ਹ ਦਿੱਤੇ ਗਏ ਹਨ ਅਤੇ ਕੰਮ ਦੀ ਵੰਡ ਪ੍ਰਕਿਰਿਆ ਅਧੀਨ ਹੈ।

ਸ੍ਰੀ ਅਰੋੜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਸਬੰਧੀ ਮੈਸ: ਆਈ.ਐਲ ਐਂਡ ਐਫ.ਐਸ ਨੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਵੱਲੋਂ ਅੰਦਰੂਨੀ ਸੜਕਾਂ, ਬਾਊਂਡਰੀ ਵਾਲਜ਼ ਅਤੇ ਹੜ੍ਹਾਂ ਦੇ ਪਾਣੀ ਦੀ ਨਿਕਾਸੀ , ਜਲ ਸਪਲਾਈ ਨੈੱਟਵਰਕ, ਜਲ ਸੀਵਰੇਜ ਸਿਸਟਮ ਆਦਿ ਸੰਬੰਧੀ ਚੰਗੀ ਤਰ੍ਹਾਂ ਵਾਚੇ ਗਏ ਅਨੁਮਾਨ ਪੇਸ਼ ਕਰ ਦਿੱਤੇ ਹਨ ਅਤੇ ਇਸ ਸਾਰੇ ਅਨੁਮਾਨ ਪੀ.ਐਸ.ਆਈ.ਈ.ਸੀ.ਦੀ ਜਾਂਚ ਅਧੀਨ ਹਨ। ਉਨ੍ਹਾਂ ਦੱਸਿਆ ਕਿ ਹਾਈਟੈੱਕ ਸਾਈਕਲ ਵੈਲੀ ਵਿਖੇ ਮੁੱਢਲੀਆਂ ਢਾਂਚਾਗਤ ਸੁਵਿਧਾਵਾਂ ਮਾਰਚ 2021 ਤੱਕ ਮੁਕੰਮਲ ਕੀਤੇ ਜਾਣ ਦੀ ਆਸ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
July 3, 2026
0

ਫਿਲਮ 'Vadhala' ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 3 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਅਕੇਲਾ ਵੀ ਕ੍ਰਿਸ਼ਨਾ ਦੀ...

Most Popular

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

by Jaspreet Kaur
1 week ago
0

ਰਾਸ਼ਟਰਪਤੀ ਭਵਨ 'ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ ਨਵੀ ਦਿੱਲੀ, 23 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 