• Latest
  • Trending
PM Modi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਚੀਨ ; ਕੀਤਾ ਗਿਆ ਖਾਸ ਸਵਾਗਤ ,ਦੇਖੋ ਸੁੰਦਰ ਤਸਵੀਰਾਂ

PM Modi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਚੀਨ ; ਕੀਤਾ ਗਿਆ ਖਾਸ ਸਵਾਗਤ ,ਦੇਖੋ ਸੁੰਦਰ ਤਸਵੀਰਾਂ

12 months ago
International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

4 minutes ago
Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

16 minutes ago
Women’s Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ

Women’s Hockey World Cup: ਭਾਰਤ ਨੇ ਇੰਗਲੈਂਡ ਨਾਲ ਮੈਚ ਖੇਡਿਆ ਡਰਾਅ, ਅਗਲੇ ਦੌਰ ਵਿੱਚ ਜਗ੍ਹਾ ਕੀਤੀ ਪੱਕੀ

23 minutes ago
National: ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਅੱਜ

National: ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਅੱਜ

36 minutes ago
‘ਪੰਜਾਬ ਬੰਦ’ : ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

‘ਪੰਜਾਬ ਬੰਦ’ : ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

2 hours ago
Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 August 2026 | Ang 788 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

10 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

10 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

10 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

11 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

12 hours ago
Hindi News
English News
Friday, August 21, 2026
No Result
View All Result
27 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਚੀਨ ; ਕੀਤਾ ਗਿਆ ਖਾਸ ਸਵਾਗਤ ,ਦੇਖੋ ਸੁੰਦਰ ਤਸਵੀਰਾਂ

August 30, 2025
in ਅੰਤਰਰਾਸ਼ਟਰੀ
PM Modi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਚੀਨ ; ਕੀਤਾ ਗਿਆ ਖਾਸ ਸਵਾਗਤ ,ਦੇਖੋ ਸੁੰਦਰ ਤਸਵੀਰਾਂ

PM Modi  : ਪ੍ਰਧਾਨ ਮੰਤਰੀ ਨਰਿੰਦਰ ਮੋਦੀ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਚੀਨ ; ਕੀਤਾ ਗਿਆ ਖਾਸ ਸਵਾਗਤ ,ਦੇਖੋ ਸੁੰਦਰ ਤਸਵੀਰਾਂ

PM Modi
PM Modi

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ) PM Modi :  ਜਾਪਾਨ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸ਼ਨੀਵਾਰ ਨੂੰ) SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪਹੁੰਚੇ ਹਨ। ਉਹ ਸੱਤ ਸਾਲਾਂ ਬਾਅਦ ਚੀਨ ਪਹੁੰਚੇ ਹਨ। SCO ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਦੁਵੱਲੀ ਗੱਲਬਾਤ ਕਰਨਗੇ।

ਇਸ ਦੌਰਾਨ  ਦਸੰਬਰ ਵਿੱਚ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ ਦੇ ਪ੍ਰੋਗਰਾਮ ‘ਤੇ ਵੀ ਚਰਚਾ ਕੀਤੀ ਜਾਵੇਗੀ। SCO ਸੰਮੇਲਨ 31 ਅਗਸਤ ਤੋਂ 1 ਸਤੰਬਰ ਤੱਕ ਚੀਨ ਵਿੱਚ ਹੋਣ ਜਾ ਰਿਹਾ ਹੈ। ਇਸ ਵਿੱਚ 20 ਤੋਂ ਵੱਧ ਦੇਸ਼ਾਂ ਦੇ ਨੇਤਾ ਹਿੱਸਾ ਲੈਣਗੇ।

Landed in Tianjin, China. Looking forward to deliberations at the SCO Summit and meeting various world leaders. pic.twitter.com/gBcEYYNMFO

— Narendra Modi (@narendramodi) August 30, 2025

ਅੱਜ ਜਦੋਂ ਪ੍ਰਧਾਨ ਮੰਤਰੀ ਤਿਆਨਜਿਨ ਦੇ ਇੱਕ ਹੋਟਲ ਪਹੁੰਚੇ ਤਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਭਾਰਤੀ ਪ੍ਰਵਾਸੀਆਂ ਨੇ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਏ।

ਇਸੇ ਸਮੇਂ, ਚੀਨੀ ਕਲਾਕਾਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਭਾਰਤੀ ਸ਼ਾਸਤਰੀ ਸੰਗੀਤ ਅਤੇ ਨਾਚ ਪੇਸ਼ ਕੀਤਾ। ਇਹ ਕਲਾਕਾਰ ਕਈ ਸਾਲਾਂ ਤੋਂ ਭਾਰਤੀ ਸ਼ਾਸਤਰੀ ਸੰਗੀਤ ਅਤੇ ਨਾਚ ਸਿੱਖ ਰਹੇ ਹਨ।

China’s Indian community accorded a very special welcome in Tianjin. Here are some glimpses. pic.twitter.com/PzAV517ewF

— Narendra Modi (@narendramodi) August 30, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

by Ranjit Singh
August 21, 2026
0

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ): ਪੇਰੂ ਦੇ ਦੱਖਣੀ ਹਿੱਸੇ ਵਿੱਚ ਵੀਰਵਾਰ...

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

by Jaspreet Kaur
August 20, 2026
0

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ ਬੰਗਲਾਦੇਸ਼, 20 ਅਗਸਤ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਉਮੀਦਵਾਰ ਮਿਰਜ਼ਾ ਫ਼ਖਰੁਲ ਇਸਲਾਮ...

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

by Ranjit Singh
August 20, 2026
0

International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ...

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

by Ranjit Singh
August 20, 2026
0

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ

by Ranjit Singh
August 21, 2026
0

International: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ): ਪੇਰੂ ਦੇ ਦੱਖਣੀ ਹਿੱਸੇ ਵਿੱਚ ਵੀਰਵਾਰ...

Most Popular

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ

by Ranjit Singh
3 weeks ago
0

International: ਪੇਰੂ ਵਿੱਚ ਟੂਰਿਸਟ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 13 ਦੀ ਮੌਤ ਨਵੀਂ ਦਿੱਲੀ, 2 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 