• Latest
  • Trending
PUNJAB : ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ ਲਈ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

1 year ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

5 minutes ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

3 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

4 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ ਲਈ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

September 1, 2025
in ਖਬਰਾਂ, ਪੰਜਾਬ
PUNJAB : ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ ਲਈ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

PUNJAB : ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ ਲਈ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

PUNJAB

ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) PUNJAB : ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

PUNJAB
ਅੰਮ੍ਰਿਤਪਾਲ ਸਿੰਘ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹਨ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇੱਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ। ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚਣਾ ਲਾਜ਼ਮੀ ਹੈ।

ਇਸ ਅਨੁਸਾਰ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਨਿਸ਼ਾਨ ਲੱਗਿਆ ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਅਸਾਮ ਦੇ ਡਿਬਰੂਗੜ੍ਹ ਤੋਂ ਇੱਕ ਵਿਸ਼ੇਸ਼ ਸੰਦੇਸ਼ਵਾਹਕ ਦੁਆਰਾ ਹਵਾਈ ਸਫ਼ਰ ਰਾਹੀਂ ਲਿਜਾਇਆ ਜਾਵੇ ਤਾਂ ਜੋ ਇਹ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਮਿਤੀ 9 ਸਤੰਬਰ 2025 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ। ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਪ੍ਰਬੰਧ ਕਰਕੇ ਕਮਿਸ਼ਨ ਨੂੰ ਇਸ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AMRITPAL SINGHBreaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

by Navjot
3 days ago
0

    ਨੋਇਡਾ, 4 ਨਵੰਬਰ (ਵਿਸ਼ਵ ਵਾਰਤਾ) -ਦੀਵਾਲੀ ਦੇ ਮੱਦੇਨਜ਼ਰ ਖੁਰਾਕ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਵਿਰੁੱਧ ਆਪਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 