• Latest
  • Trending
World Cup Final : ਭਾਰਤ ਬਨਾਮ ਦੱਖਣੀ ਅਫਰੀਕਾ ਮਹਿਲਾ ਵਿਸ਼ਵ ਕੱਪ ਫਾਈਨਲ ; ਭਾਰਤ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ

World Cup Final : ਭਾਰਤ ਬਨਾਮ ਦੱਖਣੀ ਅਫਰੀਕਾ ਮਹਿਲਾ ਵਿਸ਼ਵ ਕੱਪ ਫਾਈਨਲ ; ਭਾਰਤ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ

10 months ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

29 minutes ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

59 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

1 hour ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

2 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

2 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

4 hours ago
National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

4 hours ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

4 hours ago
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

4 hours ago
Hindi News
English News
Friday, September 11, 2026
No Result
View All Result
32 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

World Cup Final : ਭਾਰਤ ਬਨਾਮ ਦੱਖਣੀ ਅਫਰੀਕਾ ਮਹਿਲਾ ਵਿਸ਼ਵ ਕੱਪ ਫਾਈਨਲ ; ਭਾਰਤ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ

November 2, 2025
in ਖੇਡਾਂ
World Cup Final : ਭਾਰਤ ਬਨਾਮ ਦੱਖਣੀ ਅਫਰੀਕਾ ਮਹਿਲਾ ਵਿਸ਼ਵ ਕੱਪ ਫਾਈਨਲ ; ਭਾਰਤ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ

World Cup Final : ਭਾਰਤ ਬਨਾਮ ਦੱਖਣੀ ਅਫਰੀਕਾ ਮਹਿਲਾ ਵਿਸ਼ਵ ਕੱਪ ਫਾਈਨਲ ; ਭਾਰਤ ਨੇ ਦੱਖਣੀ ਅਫਰੀਕਾ ਲਈ ਸੈੱਟ ਕੀਤਾ ਟਾਰਗੇਟ

ਦੱਖਣੀ ਅਫਰੀਕਾ ਲਈ ਖਾਕਾ ਨੇ ਲਈਆਂ 3 ਵਿਕਟਾਂ

World Cup Semifinal

ਚੰਡੀਗੜ੍ਹ, 2ਨਵੰਬਰ(ਵਿਸ਼ਵ ਵਾਰਤਾ) World Cup Final :ਮਹਿਲਾ ਵਨਡੇ ਵਿਸ਼ਵ ਕੱਪ ਫਾਈਨਲ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਮੁੰਬਈ ਵਿੱਚ ਲਗਾਤਾਰ ਮੀਂਹ ਕਾਰਨ ਮੈਚ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਇਆ। ਦੱਖਣੀ ਅਫਰੀਕਾ ਨੇ ਐਤਵਾਰ ਨੂੰ ਡੀਵਾਈ ਪਾਟਿਲ ਸਟੇਡੀਅਮ ਵਿੱਚ ਟਾਸ ਜਿੱਤੇ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ।

ਭਾਰਤ ਨੇ ਦੱਖਣੀ ਅਫਰੀਕਾ ਨੂੰ 299 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ ‘ਤੇ 298 ਦੌੜਾਂ ਬਣਾਈਆਂ ਹਨ। ਟੀਮ ਇੰਡੀਆ ਲਈ ਸ਼ੈਫਾਲੀ ਵਰਮਾ ਨੇ 87 ਅਤੇ ਦੀਪਤੀ ਸ਼ਰਮਾ ਨੇ 58 ਦੌੜਾਂ ਬਣਾਈਆਂ।

World Cup Final

ਅਮਨਜੋਤ ਕੌਰ 12 ਦੌੜਾਂ,  ਹਰਮਨਪ੍ਰੀਤ ਕੌਰ 20 ਦੌੜਾਂ, ਜੇਮੀਮਾ ਰੌਡਰਿਗਜ਼ 24 ਦੌੜਾਂ,  ਸਮ੍ਰਿਤੀ ਮੰਧਾਨਾ 45 ਦੌੜਾਂ ਬਣਾ ਕੇ ਆਊਟ ਹੋਈਆਂ। ਸ਼ੈਫਾਲੀ ਅਤੇ ਮੰਧਾਨਾ ਨੇ 104 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ। ਅੰਤ ਵਿੱਚ, ਰਿਚਾ ਘੋਸ਼ ਨੇ ਤੇਜ਼ 34 ਦੌੜਾਂ ਬਣਾ ਕੇ ਟੀਮ ਨੂੰ 300 ਦੇ ਨੇੜੇ ਪਹੁੰਚਾਇਆ। ਦੱਖਣੀ ਅਫਰੀਕਾ ਲਈ ਖਾਕਾ ਨੇ 3 ਵਿਕਟਾਂ ਲਈਆਂ ਜਦਕਿ ਨਦੀਨ ਡੀ ਕਲਾਰਕ ਅਤੇ ਕਲੋਏ ਟ੍ਰਾਇਓਨ ਨੇ 1-1 ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiWorld Cup Final
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Most Popular

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

by Ranjit Singh
3 days ago
0

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 