Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🔗 Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਕਰਨੈਲ ਸਿੰਘ ਪੀਰ ਮੁਹੰਮਦ
🔗 National: ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 5 ਦੀ ਮੌਤ
🔗 National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ
🔗 Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ
🔗 Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ
🔗 Breaking: Amit Shah 20 ਅਕਤੂਬਰ ਨੂੰ ਆਉਣਗੇ ਪੰਜਾਬ























