ਚੰਡੀਗੜ 2 ਜੂਨ( ਵਿਸ਼ਵ ਵਾਰਤਾ)-4 ਜੂਨ ਨੂੰ ਸਵੇਰੇ 8.00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਸੰਬੰਧ ‘ਚ ਚੋਣ ਕਮਿਸ਼ਨ ਨੇ ਅਧਿਕਾਰੀਆਂ ਲਈ ਹਦਾਇਤਾਂ ਦੀ ਹੈਂਡਬੁੱਕ ਕੀਤੀ ਜਾਰੀ ਕੀਤੀ ਹੈ। ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਵੀ 4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਸਾਂਝੀ ਕੀਤੀ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਸਿੱਕਮ ਤੇ ਅਰੁਣਾਚਲ ਪ੍ਰਦੇਸ਼ ਵਿਚ ਆਮ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰੇ 6.00 ਵਜੇ ਸ਼ੁਰੂ ਹੋਵੇਗੀ।
Kapurthala News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਪੇਂਟਿੰਗ ਮੁਕਾਬਲਾ
Kapurthala News: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਪੇਂਟਿੰਗ ਮੁਕਾਬਲਾ ਕਪੂਰਥਲਾ, 23 ਜਨਵਰੀ (ਵਿਸ਼ਵ ਵਾਰਤਾ):...