• Latest
  • Trending
4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

2 years ago
Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

12 minutes ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

40 minutes ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

1 hour ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

2 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

3 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

3 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

3 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, June 25, 2026
No Result
View All Result
38 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

May 29, 2024
in ਪੰਜਾਬ
4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

ਫਾਜ਼ਿਲਕਾ 29 ਮਈ 2024 (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਦੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਨੂੰ ਮੱਦੇਨਜਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਕਾਊਂਟਿੰਗ ਸਟਾਫ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰ ਸੰਦੀਪ ਅਨੇਜਾ ਤੇ ਵਿਨੋਦ ਕੁਮਾਰ ਨੇ ਈ.ਵੀ.ਐਮ. ਅਤੇ ਵੀ.ਵੀ.ਪੈਟ ਤੇ ਵੋਟਾਂ ਦੀ ਗਿਣਤੀ ਤੇ ਮਿਲਾਨ ਦੀ ਸਮੁੱਚੀ ਪ੍ਰਕਿਰਿਆ ਦੀ ਸਿਖਲਾਈ ਦਿੱਤੀ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਨੇ ਸਮੂਹ ਹਲਕਿਆਂ ਦੇ ਕਾਊਟਿੰਗ ਸਟਾਫ ਨੂੰ ਕਿਹਾ ਕਿ ਅੱਜ ਦੀ ਟ੍ਰੇਨਿੰਗ ਦਾ ਉਦੇਸ਼ ਉਨ੍ਹਾਂ ਨੂੰ ਇਹ ਸਮਝਾਉਣਾ ਹੈ ਕਿ 4 ਜੂਨ ਨੂੰ ਈ.ਵੀ.ਐੱਮ ਤੇ ਵੀਵੀਪੈਟ ਤੋਂ ਵੋਟਾਂ ਦੀ ਗਿਣਤੀ ਤੇ ਮਿਲਾਣ ਕਿਵੇਂ ਕਰਨਾ ਹੈ।  ਉਨ੍ਹਾਂ ਕਿਹਾ ਕਿ ਸਮੂਹ ਕਾਊਟਿੰਗ ਸਟਾਫ ਸਾਰੀਆਂ ਬਾਰੀਕੀਆਂ ਨੂੰ ਪੂਰੀ ਤਰ੍ਹਾਂ ਸਮਝ ਲੈਣ ਤਾਂ ਜੋ 4 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰ ਸੰਦੀਪ ਅਨੇਜਾ ਤੇ ਵਿਨੋਦ ਕੁਮਾਰ ਵੱਲੋਂ ਪੀ.ਪੀ.ਟੀ. ਅਤੇ ਵੀਡੀਓ ਰਾਹੀਂ ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ ਦੀ ਵਰਤੋਂ ਨਾਲ ਕਾਊਟਿੰਗ ਸਟਾਫ ਨੂੰ ਵੋਟਾਂ ਦੀ ਗਿਣਤੀ ਬਾਰੇ ਵਿਸਥਾਰ ਪੂਰਵਕ ਸਿਖਲਾਈ ਦਿੱਤੀ ਗਈ। ਸਮੂਹ ਕਾਊਟਿੰਗ ਸਟਾਫ 3 ਜੂਨ ਨੂੰ ਸਬੰਧਿਤ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਮਿਲਣਗੇ ਅਤੇ ਉਨ੍ਹਾਂ ਤੋਂ 4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਸਬੰਧੀ ਆਪਣੀ ਡਿਊਟੀ ਦੇ ਪਹਿਚਾਣ ਪੱਤਰ ਅਤੇ ਹਦਾਇਤਾਂ ਹਾਸਲ ਕਰਨਗੇ। ਇਸ ਮੌਕੇ ਨੋਡਲ ਅਫਸਰ ਟ੍ਰੇਨਿੰਗ ਸੋਨੂੰ ਮਹਾਜਨ, ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਪਵਨ ਅਰੋੜਾ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਡਾ. ਵਿਜੇ ਗਰੋਵਰ ਅਤੇ ਅਮਿਤ ਕੁਮਾਰ ਆਦਿ ਅਸੈਂਬਲੀ ਮਾਸਟਰ ਟੇ੍ਨਰਜ਼ ਹਾਜਰ ਸਨ।

Tags: BREAKING NEWSLATEST PUNJABI NEWSWEB PORTALWISHAVWARTA.INਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

by Ranjit Singh
June 25, 2026
0

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

by Ranjit Singh
June 25, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ 'ਤੇ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

by Ranjit Singh
June 25, 2026
0

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ ! - ਪੁਲਿਸ ਨੂੰ ਵੀ ਮਿਲੇ ਅਹਿਮ ਸੁਰਾਗ ਚੰਡੀਗੜ੍ਹ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਫਰਾਂਸ ਵਿੱਚ ਹੁਣ ਤੱਕ 58 ਮੌਤਾਂ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਪੂਰੇ ਯੂਰਪ...

Most Popular

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ

by Jaspreet Kaur
4 weeks ago
0

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 