• Latest
  • Trending
40 ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਗੱਲਬਾਤ ਜਾਰੀ

6 years ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

10 minutes ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

15 minutes ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

34 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

1 hour ago
Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

2 hours ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

4 hours ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

40 ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਗੱਲਬਾਤ ਜਾਰੀ

January 4, 2021
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
40 ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਗੱਲਬਾਤ ਜਾਰੀ

 ਕਿਸਾਨ ਅੰਦੋਲਨ

40 ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਗੱਲਬਾਤ ਜਾਰੀ

7ਵੇਂ ਗੇੜ ਦੀ ਹੋ ਰਹੀ ਮੀਟਿੰਗ ਤੋਂ ਦੇਸ਼ ਵਾਸੀਆਂ ਨੂੰ ਭਾਰੀ ਉਮੀਦਾਂ

ਕਿਸਾਨ ਜੱਥੇਬੰਦੀਆਂ ਦੇ ਆਗੂ ਵੀ ਓਹੀ ਤੇ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਮੰਤਰੀ ਵੀ ਓਹੀ

ਚਾਰ ਮੁੱਖ ਮੰਗਾਂ ਵਿੱਚੋਂ ਦੋ ਜੁਬਾਨੀ ਮੰਨ ਲਈਆਂ ਗਈਆਂ, ਜਦ ਕਿ ਦੋ ਬਾਰੇ ਰੇੜਕਾ ਬਰਕਰਾਰ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭੇਜਿਆ ਲੰਗਰ ਅੱਜ ਵੀ ਛਕ ਰਹੇ ਨੇ ਕਿਸਾਨ ਆਗੂ 

ਨਵੀਂ ਦਿੱਲੀ, 4 ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੇ ਇਤਿਹਾਸਕ ਅੰਦੋਲਨ ਦੇ 40 ਵੇਂ ਦਿਨ ਅੱਜ ਫੇਰ ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਵਿਚਕਾਰ ਗੱਲਬਾਤ ਹੋ ਰਹੀ ਹੈ। ਤਾਂ ਜੋ ਬਾਕੀ ਰਹਿੰਦੀਆਂ ਦੋ ਮੁੱਖ ਮੰਗਾਂ ਦਾ ਵੀ ਨਿਪਟਾਰਾ ਹੋ ਸਕੇ ਅਤੇ ਹੱਡ ਚੀਰਵੀਂ ਠੰਢ ਵਿੱਚ ਬੈਠੇ ਹਜ਼ਾਰਾਂ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ।

ਲੰਚ ਬ੍ਰੇਕ ਹੋਣ ਵੇਲੇ ਤੱਕ ਕੋਈ ਵੀ ਸਹਿਮਤੀ ਨਹੀਂ ਹੋਣ ਦੀ ਜਾਣਕਾਰੀ ਮਿਲੀ ਹੈ। ਪਰ ਚੰਗੀ ਗੱਲ ਇਹ ਸਾਹਮਣੇ ਆਈ ਹੈ ਕਿ ਪਿਛਲੀ ਛੇਵੇਂ ਗੇੜ ਦੀ ਮੀਟਿੰਗ ਵਿੱਚ ਬਣਿਆ ਸਦ-ਭਾਵਨਾ ਦਾ ਮਾਹੌਲ ਅੱਜ ਵੀ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨ ਆਗੂਆਂ  ਨੇ ਅੱਜ ਵੀ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭੇਜਿਆ ਲੰਗਰ  ਛਕਿਆ। ਪਰ ਮਿਲੀ ਜਾਣਕਾਰੀ ਅਨੁਸਾਰ ਰਹਿੰਦੀਆਂ ਦੋਨੋਂ ਮੁੱਖ ਮੰਗਾਂ ਬਾਰੇ ਅਜੇ ਵੀ ਰੇੜਕਾ ਜਾਰੀ ਹੈ।ਇਹ ਵੀ ਜਾਣਕਾਰੀ ਮਿਲੀ ਹੈ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਦਿੱਤੀ ਗਈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

by Ranjit Singh
July 14, 2026
0

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ - ਸਰਵਣ ਸਿੰਘ ਪੰਧੇਰ ਨੇ ਕਿਹਾ—ਸਮਝੌਤਾ...

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

by Jaspreet Kaur
July 14, 2026
0

ਹੋਰਮੁਜ਼ 'ਚ ਜਹਾਜ਼ ਹਮਲੇ 'ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ ਨਵੀ ਦਿੱਲੀ,...

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

by Ranjit Singh
July 14, 2026
0

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ - 6 ਸਾਲ ਦੀ ਧੀ ਦੀ ਮੌਤ ਕਪੂਰਥਲਾ, 14 ਜੁਲਾਈ (ਵਿਸ਼ਵ ਵਾਰਤਾ)...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੈਸਮ ?

by Ranjit Singh
July 14, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੈਸਮ ? ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

by Ranjit Singh
July 14, 2026
0

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ - ਸਰਵਣ ਸਿੰਘ ਪੰਧੇਰ ਨੇ ਕਿਹਾ—ਸਮਝੌਤਾ...

Most Popular

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

by Ranjit Singh
2 weeks ago
0

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ 'VB - G RAM G' ਯੋਜਨਾ ਦਾ ਨੌਟੀਫਿਕੇਸ਼ਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 