<img class="alignnone size-medium wp-image-9094 alignleft" src="http://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /> ਚੰਡੀਗੜ੍ਹ (ਵਿਸ਼ਵ ਵਾਰਤਾ ) ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ‘ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਚ ਹੋਈ ਸੁਣਵਾਈ ਹੋਈ ਰਾਮ ਰਹੀਮ ਅਤੇ ਡਾ. ਮੋਹਿੰਦਰ ਇੰਸਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਏ ਪੇਸ਼, ਡਾ. ਪੰਕਜ ਗਰਗ ਵੀ ਪੇਸ਼ ਹੋਏ ਮਾਮਲੇ ਦੀ ਅਗਲੀ ਸੁਣਵਾਈ 14 ਮਾਰਚ ਨੂੰ ਹੋਵੇਗੀ .