• Latest
  • Trending
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 months ago
ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

2 minutes ago
ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

30 minutes ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

45 minutes ago
JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

57 minutes ago
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

1 hour ago
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

National: ਰਾਹੁਲ ਗਾਂਧੀ ਦੀ ਅੱਜ ਪੁਣੇ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ

3 hours ago
Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

3 hours ago
Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

3 hours ago
Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

3 hours ago
Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 August 2026 | Ang 594 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, August 22, 2026
No Result
View All Result
31 °c
Chandigarh
31 ° Sun
31 ° Mon
31 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

July 4, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਬਣਿਆ ਵੈਭਵ ਸੂਰਿਆਵੰਸ਼ੀ

ਚੰਡੀਗੜ੍ਹ, 4 ਜੁਲਾਈ(ਵਿਸ਼ਵ ਵਾਰਤਾ) ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਮੈਨਚੈਸਟਰ ਦੇ ਓਲਡ ਟ੍ਰੈਫੋਰਡ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 190 ਦੌੜਾਂ ਬਣਾਈਆਂ ਹਨ। ਇੰਗਲੈਂਡ ਨੂੰ ਜਿੱਤ ਲਈ 191 ਦੌੜਾਂ ਦੀ ਜਰੂਰਤ ਹੈ। ਇੰਗਲੈਂਡ ਵੱਲੋਂ ਸੈਮ ਕੁਰਨ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ, ਜਦਕਿ ਜੋਫਰਾ ਆਰਚਰ, ਵਿਲ ਜੈਕਸ ਅਤੇ ਲੀਅਮ ਡਾਸਨ ਨੇ ਇੱਕ-ਇੱਕ ਵਿਕਟ ਲਈ।

ਦੱਸ ਦਈਏ ਕਿ ਵੈਭਵ ਸੂਰਿਆਵੰਸ਼ੀ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਬਣ ਗਿਆ ਹੈ। ਉਹ 15 ਸਾਲ ਅਤੇ 99 ਦਿਨਾਂ ਦੀ ਉਮਰ ਵਿੱਚ ਇੰਗਲੈਂਡ ਵਿਰੁੱਧ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡ ਰਿਹਾ ਹੈ। ਉਪ-ਕਪਤਾਨ ਤਿਲਕ ਵਰਮਾ ਨੇ ਵੈਭਵ ਨੂੰ ਡੈਬਿਊ ਕੈਪ ਪੇਸ਼ ਕੀਤੀ। 

A historic day for Indian cricket 💙

Vaibhav Sooryavanshi makes his #TeamIndia debut at 1️⃣5️⃣ years, 9⃣9⃣ days 👏#ENGvIND pic.twitter.com/qwS2hx4RW8

— BCCI (@BCCI) July 4, 2026

ਵੈਭਵ ਨੇ ਸ਼ੈਫਾਲੀ ਵਰਮਾ ਅਤੇ ਸਚਿਨ ਤੇਂਦੁਲਕਰ ਦੇ ਰਿਕਾਰਡਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸ਼ੈਫਾਲੀ ਨੇ 15 ਸਾਲ ਅਤੇ 239 ਦਿਨਾਂ ਦੀ ਉਮਰ ਵਿੱਚ ਆਪਣਾ ਡੈਬਿਊ ਕੀਤਾ ਸੀ, ਜਦੋਂ ਕਿ ਸਚਿਨ ਨੇ ਆਪਣਾ ਪਹਿਲਾ ਮੈਚ 16 ਸਾਲ ਅਤੇ 205 ਦਿਨਾਂ ਦੀ ਉਮਰ ਵਿੱਚ ਖੇਡਿਆ ਸੀ। 

ਮੈਨਚੈਸਟਰ ਵਿੱਚ ਵੈਭਵ 10 ਗੇਂਦਾਂ ਵਿੱਚ ਸਿਰਫ਼ 14 ਦੌੜਾਂ ਹੀ ਬਣਾ ਸਕਿਆ,ਉਸਨੇ ਦੋ ਛੱਕੇ ਵੀ ਮਾਰੇ। ਭਾਰਤ ਲਈ, ਈਸ਼ਾਨ ਕਿਸ਼ਨ 49 ਦੌੜਾਂ ਅਤੇ ਅਭਿਸ਼ੇਕ ਸ਼ਰਮਾ ਨੇ 24 ਗੇਂਦਾਂ ਵਿੱਚ 43 ਦੌੜਾਂ ਦੀ ਤੇਜ਼ ਪਾਰੀ ਖੇਡੀ। ਕਪਤਾਨ ਸ਼੍ਰੇਅਸ ਅਈਅਰ ਨੇ 37 ਦੌੜਾਂ ਬਣਾਈਆਂ। ਅੰਤ ਤੱਕ, ਤਿਲਕ ਵਰਮਾ 11 ਗੇਂਦਾਂ ਵਿੱਚ 24 ਦੌੜਾਂ ਬਣਾ ਕੇ ਨਾਬਾਦ ਰਿਹਾ।

Tags: Breaking news in PunjabiIND vs ENGLatest News In PunjabiMANSAMansa Newspunjab newsPunjab news in PunjabiShreyas Iyertop headlines in PunjabiVaibhav Sooryavanshi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

by Jaspreet Kaur
August 22, 2026
0

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ 'ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ ਕੈਨੇਡਾ, 22 ਅਗਸਤ 2026 (ਵਿਸ਼ਵ ਵਾਰਤਾ):...

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ

by Jaspreet Kaur
August 22, 2026
0

ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ ਜਲੰਧਰ, 22 ਅਗਸਤ (ਵਿਸ਼ਵ...

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 22, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

by Ranjit Singh
August 22, 2026
0

JPSC Exam 'ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ - ਸੋਮਵਾਰ ਨੂੰ CBI ਜਾਂਚ ਦੀ ਮੰਗ 'ਤੇ ਹੋਵੇਗੀ ਸੁਣਵਾਈ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ

by Jaspreet Kaur
August 22, 2026
0

ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ 'ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ ਕੈਨੇਡਾ, 22 ਅਗਸਤ 2026 (ਵਿਸ਼ਵ ਵਾਰਤਾ):...

Most Popular

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
3 weeks ago
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 