• Latest
  • Trending
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

2 months ago
National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

2 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

47 minutes ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

1 hour ago
National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

2 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

5 hours ago
Hindi News
English News
Wednesday, September 23, 2026
No Result
View All Result
33 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

July 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਸਬੰਧੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਣ ਵਾਲੇ ਹਨ।

ਗੌਰਤਲਬ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। SIT ਨੇ ਉਨ੍ਹਾਂ ਨੂੰ 16 ਜੁਲਾਈ ਨੂੰ ਸੰਮਨ ਜਾਰੀ ਕੀਤਾ ਸੀ। 

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ SIT ਲਗਾਤਾਰ ਜਾਂਚ ਵਿੱਚ ਜੁਟੀ ਹੋਈ ਹੈ।

Tags: Bahibal Kalan CaseBreaking news in PunjabiLatest News In PunjabiMANSAMansa Newspunjab newsPunjab news in PunjabiSITSukhbir badaltop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

by Ranjit Singh
September 23, 2026
0

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ - ਮਨੂ...

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

by Ranjit Singh
September 23, 2026
0

Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ ਅੰਮ੍ਰਿਤਸਰ, 23 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

by Ranjit Singh
September 23, 2026
0

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ...

Most Popular

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

by Ranjit Singh
3 weeks ago
0

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05 ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 