• Latest
  • Trending
45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗੀ ਸਾਫ਼-ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

8 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

42 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

1 hour ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗੀ ਸਾਫ਼-ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ

February 8, 2021
in ਖਬਰਾਂ, ਪੰਜਾਬ
45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗੀ ਸਾਫ਼-ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ

45 ਲੱਖ ਦੀ ਲਾਗਤ ਨਾਲ ਚਾਹਲ ਕਲਾਂ ਦੇ 361 ਘਰਾਂ ਨੂੰ ਮਿਲੇਗੀ ਸਾਫ਼-ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ

ਨਵਾਂਸ਼ਹਿਰ, 8 ਫਰਵਰੀ (ਵਿਸ਼ਵ ਵਾਰਤਾ)-ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਚਾਹਲ ਕਲਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਤਹਿਤ 45 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚਾਹਲ ਕਲਾਂ ਦੇ 361 ਘਰਾਂ ਦੇ 2079 ਪਿੰਡ ਵਾਸੀਆਂ ਨੂੰ ਨਿਰਵਿਘਨ ਅਤੇ ਸਵੱਛ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 150 ਮੀਟਰ ਦੇ ਬੋਰ ਅਤੇ 50 ਹਜ਼ਾਰ ਲੀਟਰ ਸਮਰੱਥਾ ਵਾਲੀ ਟੈਂਕੀ ਰਾਹੀਂ ਘਰਾਂ ਵਿਚ ਵਾਟਰ ਕੁਨੈਕਸ਼ਨ ਲਗਾ ਕੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵੱਲੋਂ 100 ਫੀਸਦੀ ਪੇਂਡੂੂ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਦਾ ਟੀਚਾ ਪੂਰਾ ਕੀਤਾ ਗਿਆ ਹੈ ਅਤੇ ਇਥੇ ਪੈਂਦੀਆਂ ਸਾਰੀਆਂ 485 ਰੂਰਲ ਹੈਬੀਟੇਸ਼ਨਾਂ ਦੇ 109808 ਘਰਾਂ ਨੂੰ ‘ਫੁਲੀ ਹਾਊਸਹੋਲਡ ਟੈਪ ਕੁਨੈਕਸ਼ਨ’ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਨਾਂ ਵਿਚੋਂ 341 ਹੈਬੀਟੇਸ਼ਨਾਂ ਮੈਦਾਨੀ ਇਲਾਕੇ ਅਤੇ 144 ਹੈਬੀਟੇਸ਼ਨਾਂ ਕੰਢੀ ਇਲਾਕੇ ਵਿਚ ਪੈਂਦੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੀਆਂ ਹੈਬੀਟੇਸ਼ਨਾਂ ਨੂੰ 294 ਜਲ ਸਪਲਾਈ ਸਕੀਮਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਨਾਂ ਵਿਚ 182 ਨੂੰ ਸਿੰਗਲ ਵਿਲੇਜ ਜਲ ਸਪਲਾਈ ਸਕੀਮਾਂ ਅਤੇ 112 ਨੂੰ ਮਲਟੀ ਵਿਲੇਜ ਜਲ ਸਪਲਾਈ ਸਕੀਮਾਂ ਹਨ। ਉਨਾਂ ਕਿਹਾ ਕਿ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਨਾਲ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ ਅਤੇ ਜਿਥੇ ਕਿਤੇ ਲੋੜ ਪਵੇਗੀ, ਉਥੇ ਮਲਟੀ ਵਿਲੇਜ ਜਲ ਸਪਲਾਈ ਸਕੀਮ ਨੂੰ ਸਿੰਗਲ ਵਿਲੇਜ ਵਿਚ ਤਬਦੀਲ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
4 weeks ago
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 