
ਮੁੰਬਈ, 24 ਅਪ੍ਰੈਲ – ਕ੍ਰਿਕਟ ਦੇ ਭਗਵਾਨ ਵਜੋਂ ਜਾਣੇ ਜਾਂਦੇ ਮਾਸਟਰ ਬਲਾਸਟਰ ਸਚਿਨ ਤੇਂਦੂਲਕਰ ਦਾ ਅੱਜ 45ਵਾਂ ਜਨਮ ਦਿਨ ਹੈ| ਇਸ ਮੌਕੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੱਤੀਆਂ ਗਈਆਂ|
ਸੋਸ਼ਲ ਮੀਡੀਆ ਉਤੇ ਫਿਲਮੀ ਸਿਤਾਰਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਸ ਕ੍ਰਿਕਟ ਹਸਤੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿਤੀਆਂ ਗਈਆਂ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















