• Latest
  • Trending
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2 years ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

17 minutes ago
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

57 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

3 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ

April 19, 2024
in ਪੰਜਾਬ
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 18 ਅਪ੍ਰੈਲ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: ARRESTEDBRIBEPUNJABVIGILANCEWISHAVWARTA.INWWW.WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
September 14, 2026
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

Most Popular

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

by Ranjit Singh
2 weeks ago
0

PM Modi ਨੇ 'ਮਨ ਕੀ ਬਾਤ' 'ਚ 'ਨਸ਼ਾ ਛੱਡਣ' ਤੋਂ ਲੈ ਕੇ 'ਵੋਕਲ ਫਾਰ ਲੋਕਲ' ਤੱਕ ਦਿੱਤਾ ਮਹੱਤਵਪੂਰਨ ਸੰਦੇਸ਼ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 