• Latest
  • Trending
ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

2 months ago
Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

9 minutes ago
Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

17 minutes ago
Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

56 minutes ago
Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

1 hour ago
Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

Punjab: ਜਾਗਰਣ ਦੌਰਾਨ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਕਈ ਜ਼ਖਮੀ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

2 hours ago
Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

3 hours ago
Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

4 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

4 hours ago
Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

4 hours ago
Hindi News
English News
Friday, September 25, 2026
No Result
View All Result
29 °c
Chandigarh
26 ° Sat
22 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

August 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਦੇ ਬੁਲਾਰੇ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਅਦੁੱਤੀ ਘਾਲਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਅਵਾਰਡ ਨਾਲ ਨਵਾਜਣ ਦੀ ਪੁਰਜ਼ੋਰ ਮੰਗ ਕੀਤੀ ਹੈ। ਇਹ ਮੰਗ ਭਾਈ ਸੋਢੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਇੱਕ ਵਿਸ਼ੇਸ਼ ਅਪੀਲ ਰਾਹੀਂ ਕੀਤੀ ਗਈ ਹੈ।

ਮੀਡੀਆ ਦੇ ਨਾਂ ਬਿਆਨ ਜਾਰੀ ਕਰਦਿਆਂ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਅੰਦਰ ਬੇਗੁਨਾਹ ਸਿੱਖ ਨੌਜਵਾਨਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਅਤੇ ਇਹ ਭਿਆਨਕ ਦੌਰ 1995 ਤੱਕ ਨਿਰੰਤਰ ਜਾਰੀ ਰਿਹਾ। ਅਜਿਹੇ ਅਤਿ-ਡਰੋਣੇ ਅਤੇ ਖ਼ੌਫ਼ਨਾਕ ਮਾਹੌਲ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖੀ ਹੱਕਾਂ ਦੀ ਲੜਾਈ ਲਈ ਬੀੜਾ ਚੁੱਕਿਆ।

ਭਾਈ ਸੋਢੀ ਨੇ ਦੱਸਿਆ ਕਿ ਸ਼ਹੀਦ ਖਾਲੜਾ ਨੇ ਮਨੁੱਖੀ ਅਧਿਕਾਰ ਕਾਰਕੁਨ ਵਜੋਂ ਜਸਪਾਲ ਸਿੰਘ ਢਿੱਲੋਂ ਅਮਰੀਕ ਸਿੰਘ ਮੁਕਤਸਰ, ਰਾਮ ਨਾਰਾਇਣ ਕੁਮਾਰ ਅਤੇ ਹੋਰ ਪ੍ਰਮੁੱਖ ਮਨੁੱਖੀ ਅਧਿਕਾਰ ਸੰਗਠਨਾਂ ਦੇ ਸਾਥੀਆਂ ਨਾਲ ਮਿਲ ਕੇ ਮਾਝੇ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਜਾ ਕੇ ਅਣਪਛਾਤੀਆਂ ਲਾਸ਼ਾਂ ਅਤੇ ਗੈਰ-ਕਾਨੂੰਨੀ ਸਸਕਾਰਾਂ ਦੇ ਤੱਥ ਇਕੱਠੇ ਕੀਤੇ ਅਤੇ ਸਰਕਾਰੀ ਜਬਰ ਦੀ ਦਾਸਤਾਨ ਨੂੰ ਦੁਨੀਆ ਦੇ ਸਾਹਮਣੇ ਬੇਨਕਾਬ ਕੀਤਾ। ਭਾਈ ਸੋਢੀ ਨੇ ਦੱਸਿਆ ਓਹਨਾਂ ਨੇ ਖੁਦ ਜਸਟਿਸ ਅਜੀਤ ਸਿੰਘ ਬੈਂਸ ਵਾਲੀ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨਾਲ ਜੁੜ ਕੇ ਜਸਟਿਸ ਬੈਂਸ, ਜਸਪਾਲ ਸਿੰਘ ਢਿੱਲੋਂ, ਬੀਬੀ ਸੁਖਜੀਤ ਕੌਰ, ਸਰਦਾਰ ਅਮਰੀਕ ਸਿੰਘ ਮੁਕਤਸਰ, ਐਡਵੋਕੇਟ ਹਰਸ਼ਿੰਦਰ ਸਿੰਘ, ਰਾਮ ਨਾਰਾਇਣ ਕੁਮਾਰ ਆਦਿ ਨਾਲ ਰਲ ਕੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਿੰਡਾਂ ਵਿੱਚ ਜਾ ਕੇ ਤੱਥ ਇਕੱਠੇ ਕਰਨ ਦੀ ਸੇਵਾ ਨਿਭਾਈ। ਉਸ ਸਮੇਂ ਐਡਵੋਕੇਟ ਖਾਲੜਾ ਨੂੰ ਕਈ ਵਾਰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ।

ਉਸ ਸਮੇਂ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਕਮਿਸ਼ਨ ਗੁਰਦੁਆਰਾ ਸਾਹਿਬ ਚੰਡੀਗੜ ਸੈਕਟਰ 34 ਵਿਖੇ ਬਿਠਾ ਕੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਕਾਤਲ ਦੋਸ਼ੀ ਪੁਲਿਸ ਅਫ਼ਸਰਾਂ ਵਿਰੁੱਧ ਇੱਕ ਰਿਪੋਰਟ ਤਿਆਰ ਕੀਤੀ ਗਈ, ਜਿਸ ਨੂੰ ਸਰਕਾਰ ਨੇ ਮੰਨਣ ਤੋਂ ਅਣਗੌਲਿਆ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪਿਛੋਕੜ ਵਾਲੇ ਭਾਈ ਦਵਿੰਦਰ ਸਿੰਘ ਸੋਢੀ, ਜੋ ਕਿ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਸਕੱਤਰ ਜਨਰਲ ਵਜੋਂ ਲੰਮਾ ਸਮਾਂ ਕੌਮ ਦੀ ਸੇਵਾ ਨਿਭਾਉਂਦੇ ਰਹੇ ਹਨ, ਨੇ ਹਮੇਸ਼ਾ ਪੰਥਕ ਦਰਦ ਨੂੰ ਪ੍ਰਮੁੱਖਤਾ ਦਿੱਤੀ ਹੈ। ਭਾਈ ਸੋਢੀ ਅਤੇ ਉਨ੍ਹਾਂ ਦੀ ਟੀਮ ਨੇ ਹੀ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਭਿਆਨਕ ਹੋਂਦ ਚਿੱਲੜ ਸਾਕੇ ਦੀ ਦਾਸਤਾਨ ਨੂੰ ਲੱਭ ਕੇ ਦੁਨੀਆ ਦੇ ਸਾਹਮਣੇ ਲਿਆਂਦਾ ਸੀ ਅਤੇ ਉਹ ਨਿਰੰਤਰ ਪੰਥਕ ਖੇਤਰ ਵਿੱਚ ਡਟ ਕੇ ਪਹਿਰਾ ਦੇ ਰਹੇ ਹਨ।

ਭਾਈ ਸੋਢੀ ਨੇ ਆਖਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਵਰਗੇ ਮਹਾਨ ਯੋਧੇ ਨੇ ਮਨੁੱਖੀ ਅਧਿਕਾਰਾਂ ਦੀ ਸਰਵਉੱਚ ਸ਼ਹਾਦਤ ਦਿੱਤੀ ਹੈ। ਇਸ ਲਈ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸ਼ਹੀਦ ਖਾਲੜਾ ਦੀ ਘਾਲਣਾ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਅਵਾਰਡ ਨਾਲ ਸਨਮਾਨਿਤ ਕਰਨ, ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਮਨੁੱਖੀ ਹੱਕਾਂ ਅਤੇ ਸੱਚ ਦੀ ਲੜਾਈ ਲੜਨ ਦੀ ਪ੍ਰੇਰਨਾ ਮਿਲ ਸਕੇ।

Tags: Bhai Jaswant Singh KhalraDavinder Singh SodhiFakhr-e-Qaum' awardLatest News In PunjabiMANSAMansa Newspunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

by Ranjit Singh
September 25, 2026
0

Asian Games 'ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ 'ਚ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ):...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

Ludhiana ‘ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ

by Ranjit Singh
September 25, 2026
0

Ludhiana 'ਚ ਤਿੰਨ ਨਾਬਾਲਗ ਬੱਚੇ ਹੋਏ ਲਾਪਤਾ ਲੁਧਿਆਣਾ , 25 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਸ਼ੱਕੀ ਹਾਲਾਤਾਂ...

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

by Ranjit Singh
September 25, 2026
0

Chandigarh 'ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸੈਕਟਰ-37 ਸਥਿਤ ਪੰਜਾਬ BJP...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

Asian Games ‘ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ ‘ਚ

by Ranjit Singh
September 25, 2026
0

Asian Games 'ਚ ਅੱਜ ਭਾਰਤ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ: ਦੋਵੇਂ ਸ਼ੂਟਿੰਗ 'ਚ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ):...

Most Popular

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
6 days ago
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 