• Latest
  • Trending
ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

1 hour ago
ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

15 minutes ago
ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ

ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ

18 minutes ago
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

34 minutes ago
ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

42 minutes ago
ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

46 minutes ago
Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ; ਚੰਡੀਗੜ੍ਹ ਵਿੱਚ ਵੀ ਛਾਏ ਰਹਿਣਗੇ ਬੱਦਲ

Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ; ਚੰਡੀਗੜ੍ਹ ਵਿੱਚ ਵੀ ਛਾਏ ਰਹਿਣਗੇ ਬੱਦਲ

53 minutes ago
ਸੂਬੇ ਵਿੱਚ 15 ਅਗਸਤ ਤੋਂ ਸ਼ੁਰੂ ਹੋਵੇਗਾ 45 ਦਿਨਾਂ ਦਾ ਡਿਜੀਟਲ ਫਸਲ ਸਰਵੇਖਣ

ਸੂਬੇ ਵਿੱਚ 15 ਅਗਸਤ ਤੋਂ ਸ਼ੁਰੂ ਹੋਵੇਗਾ 45 ਦਿਨਾਂ ਦਾ ਡਿਜੀਟਲ ਫਸਲ ਸਰਵੇਖਣ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 August 2026 | Ang 612 I ਅੱਜ ਦਾ ਹੁਕਮਨਾਮਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

9 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

9 hours ago
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

9 hours ago
Hindi News
English News
Tuesday, August 11, 2026
No Result
View All Result
26 °c
Chandigarh
31 ° Wed
32 ° Thu
29 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

August 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

Tags: Latest News In PunjabiMANSAMansa Newspunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

by Navjot
August 11, 2026
0

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ...

ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ

ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ

by Navjot
August 11, 2026
0

ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਕੇਂਦਰ...

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

by Navjot
August 11, 2026
0

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ...

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

by Navjot
August 11, 2026
0

ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ ਗਾਂਧੀਨਗਰ, 11...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

by Navjot
August 11, 2026
0

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ...

Most Popular

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

Assam Flood :  ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ

by Navjot
3 weeks ago
0

Assam Flood :  ਭਾਰਤੀ ਫੌਜ ਨੇ 'ਆਪ੍ਰੇਸ਼ਨ ਜਲ ਰਾਹਤ' ਸ਼ੁਰੂ ਕੀਤਾ ਗੁਹਾਟੀ, 20 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਫੌਜ ਨੇ ਆਸਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 