• Latest
  • Trending
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

2 months ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

27 minutes ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

27 minutes ago
Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

56 minutes ago
ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

1 hour ago
ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

1 hour ago
Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

2 hours ago
ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਫਿਲਮ ‘Haindava’ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

2 hours ago
ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ ‘ਤੇ ਕੀਤੀ ਚਰਚਾ

3 hours ago
ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

3 hours ago
ਗੁਜਰਾਤ ਵਿੱਚ ਫੂਡ ਨਿਰਮਾਣ ਯੂਨਿਟ ਸੀਲ ; 2,000 ਕਿਲੋ ਸਟਾਕ ‘ਤੇ ਰੋਕ

ਗੁਜਰਾਤ ਵਿੱਚ ਫੂਡ ਨਿਰਮਾਣ ਯੂਨਿਟ ਸੀਲ ; 2,000 ਕਿਲੋ ਸਟਾਕ ‘ਤੇ ਰੋਕ

3 hours ago
ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

3 hours ago
Hindi News
English News
Friday, October 16, 2026
No Result
View All Result
24 °c
Chandigarh
25 ° Sat
24 ° Sun
26 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

August 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ—ਵੱਖ ਜਿੰਮੇਵਾਰੀਆਂ ਦਿੱਤੀਆਂ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਵਿੱਚ ਹਰ ਵਰਗ ਨੂੰ ਯੋਗ ਨੁਮਾਇੰਦਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਾਬਕਾ ਸੀ.ਪੀ.ਐਸ ਸ. ਦੇਸ ਰਾਜ ਸਿੰਘ ਧੁੱਗਾ ਸਾਬਕਾ ਵਿਧਾਇਕ ਅਤੇ ਉਘੇ ਮੁਲਾਜਮ ਆਗੂ ਰਹੇ ਸ. ਕਰਮਜੀਤ ਸਿੰਘ ਭਗੜਾਣਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਨੋਂਜਵਾਨ ਆਗੂ ਸ. ਕੰਵਲਪ੍ਰੀਤ ਸਿੰਘ ਕਾਕੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਜਿਹਨਾਂ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਦਿਆਲ ਸਿੰਘ ਮਿੱਠੂ ਚਾਓਕੇ, ਸ. ਲਖਵਿੰਦਰ ਸਿੰਘ ਮਹਿਮਾ, ਜਥੇਦਾਰ ਪ੍ਰੀਤਮ ਸਿੰਘ ਮਲਸੀਆ , ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਸ. ਗੁਰਬਚਨ ਸਿੰਘ ਕਰਮੂਵਾਲਾ, ਮਾਸਟਰ ਬਲਵਿੰਦਰ ਸਿੰਘ ਗੋਰਾਇਆ, ਜਥੇਦਾਰ ਮੋਹਣ ਸਿੰਘ ਡੁਮੇਵਾਲ, ਸ. ਸੁਖਦੇਵ ਸਿੰਘ ਝਾੜੀਵਾਲਾ, ਸ਼੍ਰੀ ਸ਼ਾਮ ਲਾਲ ਬਜਾਜ ਫਰੀਦਕੋਟ, ਸ. ਬਲਜਿੰਦਰ ਸਿੰਘ ਧਾਲੀਵਾਲ ਸਾਦਿਕ, ਸ. ਸੁਖਬੀਰ ਸਿੰਘ ਵਾਹਲਾ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਜਥੇਦਾਰ ਸਵਰਨ ਸਿੰਘ ਹਰੀਪੁਰਾ, ਸ. ਕੁਲਦੀਪ ਸਿੰਘ ਮੂੜ ਸ਼੍ਰੀ ਹਰਗੋਬਿੰਦਪੁਰ, ਸ. ਨਰਿੰਦਰਜੀਤ ਸਿੰਘ ਹੁਸੈਨਪੁਰ ਸ਼ਾਮਚੁਰਾਸੀ, ਸ. ਰਣਜੀਤ ਸਿੰਘ ਰਾਣਾ ਜਲੰਧਰ, ਉੁਘੇ ਕ੍ਰਿਸਚਨ ਆਗੁੂ ਸ਼੍ਰੀ ਅਗਸਤਨ ਦਾਸ, ਸ. ਅਵਤਾਰ ਸਿੰਘ ਭੁੰਗਰਨੀ ਫਗਵਾੜਾ, ਸ. ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ, ਸ. ਚਰਨਜੀਤ ਸਿੰਘ ਸੰਧੂ ਸੱਕਾਂਵਾਲੀ, ਸ. ਅਮਨਪਾਲ ਸਿੰਘ ਨਾਨਹੇੜਾ ਬਸੀ ਪਠਾਣਾਂ, ਸ. ਜਤਿੰਦਰ ਸਿੰਘ ਰੋਬਿਨ ਲੁਧਿਆਣਾ, ਸ. ਬਲਵਿੰਦਰ ਸਿੰਘ ਲਾਇਲਪੁਰੀ ਲੁਧਿਆਣਾ, ਸ. ਰਣਜੀਤ ਸਿੰਘ ਰਾਣਾ ਰਾਜਪੁਰਾ, ਐਡਵੋਕੇਟ ਵਿਜੇ ਧੀਰ ਮੋਗਾ, ਸ. ਰਾਜਵੰਤ ਸਿੰਘ ਮਾਹਲਾ, ਸ. ਰਣਜੀਤ ਸਿੰਘ ਭਾਊੁ, ਸ. ਦਿਲਾਬਰ ਸਿੰਘ ਦਿੱਲੀ ਬਲਾਚੌਰ, ਸ. ਕੁਲਦੀਪ ਸਿੰਘ ਔਲਖ ਗੋਇੰਦਵਾਲ ਸਾਹਿਬ, ਸ. ਕ੍ਰਿਸ਼ਨ ਸਿੰਘ ਸਨੌਰ, ਸ. ਰਜਿੰਦਰ ਸਿੰਘ ਚਕੇਰੀਆਂ ਮਾਨਸਾ, ਬੀਬੀ ਵਜਿੰਦਰ ਕੌਰ ਵੇਰਕਾ ਅੰਮ੍ਰਿਤਸਰ, ਸ. ਦਵਿੰਦਰ ਸਿੰਘ ਦਿਆਲ ਪਟਿਆਲਾ, ਸ. ਬੂਟਾ ਸਿੰਘ ਅਲੀਪੁਰ, ਸ. ਪਰਮਿੰਦਰ ਸਿੰਘ ਪੰਨੂ ਕੰਗ ਮਾਈ, ਸ. ਯੁਗਵਿੰਦਰ ਸਿੰਘ ਧਾਲੀਵਾਲ, ਸ. ਦਿਲਦਾਰ ਸਿੰਘ ਬੱਬਰ ਮਜਾਰਾ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਸਰਬਜੀਤ ਸਿੰਘ ਪਾਰਸ ਮੋਹਾਲੀ, ਸ. ਗੁਰਜੀਤ ਸਿੰਘ ਪੰਧੇਰਖੇੜੀ ਪਾਇਲ, ਸ. ਅਵਤਾਰ ਸਿੰਘ ਚੀਮਾ ਵਡਾਲਾ ਗ੍ਰੰਥੀਆਂ, ਸ. ਸੁਰਜੀਤ ਸਿੰਘ ਦੰਗਾ ਪੀੜਤ ਲੁਧਿਆਣਾ ਅਤੇ ਜਥੇਦਾਰ ਕੁਲਦੀਪ ਸਿੰਘ ਮਛਰਾਈ ਅਮਲੋਹ ਦੇ ਨਾਮ ਸ਼ਾਮਲ ਹਨ।

ਡਾ. ਚੀਮਾ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਪਾਲ ਸਿੰਘ ਗੱਜਪੁਰ, ਸ. ਗੁਰਮੁਖ ਸਿੰਘ ਸੈਣੀ ਰੋਪੜ੍ਹ, ਸ. ਜਰਨੈਲ ਸਿੰਘ ਜੈਲੀ ਭਰਤਗੜ੍ਹ, ਸ. ਜੋਗਾ ਸਿੰਘ ਸਿੱਧੂ ਪਾਤੜਾਂ, ਸ. ਸਰੂਪ ਸਿੰਘ ਬਟਾਲਾ, ਸ. ਸ਼ਮਸ਼ੇਰ ਸਿੰਘ ਚੀਮਾ ਬਟਾਲਾ, ਸ. ਬਲਕਾਰ ਸਿੰਘ ਬਾਰਨ, ਸ. ਜਸਵਿੰਦਰ ਸਿੰਘ ਪ੍ਰਿੰਸ ਸੰਗਰੂਰ, ਸ. ਸੁਖਪਾਲ ਸਿੰਘ ਬਾਜ਼ੀਗਰ, ਸ਼੍ਰੀ ਸ਼ਾਦੀਰਾਮ ਬਾਜ਼ੀਗਰ ਪਟਿਆਲਾ, ਸ. ਹਰਜੀਤ ਸਿੰਘ ਇਬਰਾਹਿਮਪੁਰ, ਸ. ਜੋਗਾ ਸਿੰਘ ਭਰਤਪੁਰ ਜੱਟਾਂ, ਸ. ਅਮਰਜੀਤ ਸਿੰਘ ਟੋਡਰਪੁਰ, ਸ. ਮਲਕੀਤ ਸਿੰਘ ਚੰਨਣਖੇੜਾ, ਸ. ਕਮਲਜੀਤ ਸਿੰਘ ਮੱਲ੍ਹਾ, ਸ. ਹਰਮਿੰਦਰ ਸਿੰਘ ਕੁੰਭੜਾ, ਸ਼੍ਰੀ ਪ੍ਰਤਾਪ ਭੱਟੀ ਫਤਿਹਗੜ੍ਹ ਚੂੜੀਆਂ, ਸ਼ੀ੍ਰ ਅਮਨਦੀਪ ਗਿੱਲ ਮਜੀਠਾ, ਸ. ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਸ. ਸ਼ਰਧਾ ਸਿੰਘ ਛੰਨਾਂ, ਸ. ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਸ. ਸੰਤੋਖ ਸਿੰਘ ਲੁਧਿਆਣਾ ਦੇ ਨਾਮ ਸ਼ਾਮਲ ਹਨ।

ਜਿਹਨਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸਿਮਰਨਜੀਤ ਸਿੰਘ ਰਸੂਲਪੁਰ ਬਸੀ ਪਠਾਣਾਂ, ਸ. ਜਸਵਿੰਦਰ ਸਿੰਘ ਪਾਰਸ ਜੰਡਿਆਲਾ ਗੁਰੂ, ਸ. ਬਲਵਿੰਦਰ ਸਿੰਘ ਲਾਲਕਾ ਬਾਜ਼ੀਗਰ ਬਰਾਦਰੀ, ਡਾ. ਜਗਬੀਰ ਸਿੰਘ ਬਾਜ਼ੀਗਰ ਬਰਾਦਰੀ, ਸ. ਅਵਤਾਰ ਸਿੰਘ ਧਮੋਟ, ਸ਼੍ਰੀ ਹੰਸ ਰਾਜ ਰਾਮਪੁਰਾ ਬੱਲੂਆਣਾ, ਸ. ਲਖਵੀਰ ਸਿੰਘ ਲੁਧਿਆਣਾ, ਅਤੇ ਸ. ਪਵਿੱਤਰ ਸਿੰਘ ਲੁਧਿਆਣਾ ਦੇ ਨਾਮ ਸ਼ਾਮਲ ਹਨ।

Tags: Dr. Daljit Singh CheemaLatest News In PunjabiMANSAMansa Newspunjab newsPunjab news in PunjabiSHIROMANI AKALI DALSukhbir badaltop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

by Navjot
October 16, 2026
0

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

by Ankit
October 16, 2026
0

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ — ਪੁਲਿਸ ਟੀਮਾਂ ਨੇ 178 ਵਿਅਕਤੀਆਂ...

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

by Navjot
October 16, 2026
0

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਲੁਧਿਆਣਾ ਦੇ...

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

by Navjot
October 16, 2026
0

ਪੁਲਿਸ ਨੇ 'ਤਿਰੰਗਾ ਮਾਰਚ' ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ   ਨਵੀਂ ਦਿੱਲੀ, 16 ਅਕਤੂਬਰ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

by Navjot
October 16, 2026
0

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

Most Popular

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

by Ranjit Singh
3 weeks ago
0

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 'ਚ ਵਾਧਾ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ (ECI)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 