• Latest
  • Trending
Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

51 minutes ago
CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

6 minutes ago
ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

22 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

33 minutes ago
ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

1 hour ago
ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਕੀ ਫੇਰਬਦਲ ; ਦੀਪਤੀ ਗੌੜ ਮੁਖਰਜੀ ਨਵੀਂ ਉੱਚ ਸਿੱਖਿਆ ਸਕੱਤਰ ਨਿਯੁਕਤ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

2 hours ago
ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਦੇ 225 ਸ਼ੱਕੀ ਮਾਮਲੇ ਕੀਤੇ ਗਏ ਦਰਜ ; ਮੌਤਾਂ ਦੀ ਗਿਣਤੀ 20 ਤੋਂ ਪਾਰ

ਕੋਲੰਬੀਆ ਵਿੱਚ 7.4 ਤੀਬਰਤਾ ਦਾ ਭੂਚਾਲ ; ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ 

Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ; ਚੰਡੀਗੜ੍ਹ ਵਿੱਚ ਵੀ ਛਾਏ ਰਹਿਣਗੇ ਬੱਦਲ

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਬੁਨਿਆਦੀ ਢਾਂਚਾ, ਰੁਜ਼ਗਾਰ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਿੱਲ ਪਾਸ

ਸੂਬੇ ਵਿੱਚ 15 ਅਗਸਤ ਤੋਂ ਸ਼ੁਰੂ ਹੋਵੇਗਾ 45 ਦਿਨਾਂ ਦਾ ਡਿਜੀਟਲ ਫਸਲ ਸਰਵੇਖਣ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hindi News
English News
Tuesday, August 11, 2026
No Result
View All Result
27 °c
Chandigarh
31 ° Wed
32 ° Thu
29 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

August 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

Fatehgarh Sahib : ਰੋਜ਼ਾ ਸ਼ਰੀਫ਼ ਦੇ ਸਾਲਾਨਾ ਉਰਸ ਦੀ ਅੱਜ ਹੋਵੇਗੀ ਸ਼ੁਰੂਆਤ ; ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਨਹੀਂ ਹੋ ਸਕੇਗਾ ਸ਼ਾਮਲ 

ਚੰਡੀਗੜ੍ਹ, 11ਅਗਸਤ (ਵਿਸ਼ਵ ਵਾਰਤਾ)  ਰੋਜ਼ਾ ਸ਼ਰੀਫ਼ ਫ਼ਤਿਹਗੜ੍ਹ ਸਾਹਿਬ ਵਿਖੇ ਸਾਲਾਨਾ ਉਰਸ 11 ਅਗਸਤ ਤੋਂ 13 ਬੜੀ ਅਗਸਤ ਤੱਕ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸ਼ਰਧਾਲੂਆਂ ਦੀ ਸੁਰੱਖਿਆ ਦੇ ਨਾਲ-ਨਾਲ ਮੈਡੀਕਲ ਟੀਮਾਂ, ਨਿਰਵਿਘਨ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਨਾ ਆਵੇ।
​ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਨੇ ਦੱਸਿਆ ਕਿ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਠਹਿਰਨ ਅਤੇ 24 ਘੰਟੇ ਲੰਗਰ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ ਇਸ ਵਾਰ ਪਾਕਿਸਤਾਨ ਤੋਂ ਆਉਣ ਵਾਲਾ ਜੱਥਾ ਉਰਸ ਵਿੱਚ ਸ਼ਾਮਲ ਨਹੀਂ ਹੋ ਸਕੇਗਾ। ਇਸ ਦੇ ਬਾਵਜੂਦ ਸਥਾਨਕ ਅਤੇ ਹੋਰਨਾਂ ਰਾਜਾਂ ਤੋਂ ਪਹੁੰਚ ਰਹੀਆਂ ਸੰਗਤਾਂ ਪੂਰੀ ਸ਼ਰਧਾ ਨਾਲ ਸਮਾਗਮ ਵਿੱਚ ਹਿੱਸਾ ਲੈ ਰਹੀਆਂ ਹਨ।

Tags: FATEHGARH SAHIBLatest News In PunjabiMANSAMansa NewsPAKISTANpunjab newsPunjab news in Punjabitop headlines in PunjabiUrs of Roza Sharif
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

by Navjot
August 11, 2026
0

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਕੈਬਨਿਟ ਦੀ...

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ

by Navjot
August 11, 2026
0

ਜਲਾਲਾਬਾਦ ਵਿੱਚ STF ਦੀ ਵੱਡੀ ਕਾਰਵਾਈ ; 30 ਕਿਲੋ 672 ਗ੍ਰਾਮ ਹੀਰੋਇਨ ਸਮੇਤ ਤਿੰਨ ਕਾਬੂ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 11, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,...

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

by Navjot
August 11, 2026
0

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ

by Navjot
August 11, 2026
0

CBI ਵਿੱਚ ਤਾਇਨਾਤ DIG ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ Joint Director ਵਜੋਂ ਤਰੱਕੀ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ਕੈਬਨਿਟ ਦੀ...

Most Popular

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ

by Navjot
2 weeks ago
0

ਹਾਕੀ ਇੰਡੀਆ ਨੇ ਏਸ਼ੀਆਈ ਖੇਡਾਂ ਲਈ ਹਰਮਨਪ੍ਰੀਤ ਦੀ ਅਗਵਾਈ ਵਾਲੀ 20 ਮੈਂਬਰੀ ਟੀਮ ਦਾ ਕੀਤਾ ਐਲਾਨ ਨਵੀਂ ਦਿੱਲੀ, 29 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 