• Latest
  • Trending
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

3 weeks ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

30 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

2 hours ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

5 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

6 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

August 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 17ਅਗਸਤ (ਵਿਸ਼ਵ ਵਾਰਤਾ) ਅੰਗਰੇਜ਼ੀ, ਕਾਮਰਸ ਅਤੇ ਸੋਸ਼ਲੋਜੀ ਦੇ ਵਿਸ਼ਿਆਂ ਲਈ UGC-NET ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸਵੀਕਾਰ ਕੀਤਾ ਕਿ ਇਨ੍ਹਾਂ ਵਿਸ਼ਿਆਂ ਲਈ ਪ੍ਰਸ਼ਨ ਪੱਤਰਾਂ ਵਿੱਚ ਸਪੈਲਿੰਗ ਅਤੇ ਪ੍ਰਿੰਟਿੰਗ ਗਲਤੀਆਂ ਸਨ। NTA ਨੇ ਤਕਨੀਕੀ ਖ਼ਰਾਬੀ ਅਤੇ ਗਲਤੀਆਂ ਕਾਰਨ UGC-NET ਜੂਨ ਪ੍ਰੀਖਿਆ ਦੇ ਅੰਗਰੇਜ਼ੀ, ਕਾਮਰਸ ਅਤੇ ਸੋਸ਼ਲੋਜੀ ਦੇ ਤਿੰਨ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

NTA ਨੇ ਇਨ੍ਹਾਂ ਤਿੰਨਾਂ ਵਿਸ਼ਿਆਂ ਦੀ ਮੁੜ ਪ੍ਰੀਖਿਆ ਲਈ ਤਰੀਕਾਂ ਦਾ ਐਲਾਨ ਕੀਤਾ ਹੈ। English, Commerce ਅਤੇ Sociology ਦੀਆਂ ਪ੍ਰੀਖਿਆਵਾਂ 9 ਅਤੇ 10 ਸਤੰਬਰ ਨੂੰ ਹੋਣਗੀਆਂ। NTA ਨੇ ਪਹਿਲਾਂ 22 ਜੂਨ ਤੋਂ 30 ਜੂਨ ਦੇ ਵਿਚਕਾਰ UGC-NET ਪ੍ਰੀਖਿਆਵਾਂ ਕਰਵਾਈਆਂ ਸਨ। NTA ਨੇ ਐਲਾਨ ਕੀਤਾ ਕਿ ਅੰਗਰੇਜ਼ੀ ਪ੍ਰੀਖਿਆ 9 ਸਤੰਬਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗੀ। ਕਾਮਰਸ ਦਾ ਪੇਪਰ ਉਸੇ ਦਿਨ ਦੁਪਹਿਰ 3:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ। Sociology  ਦੀ ਪ੍ਰੀਖਿਆ 10 ਸਤੰਬਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਹੋਵੇਗੀ। ਵਿਦਿਆਰਥੀਆਂ ਤੋਂ ਦੁਬਾਰਾ ਪ੍ਰੀਖਿਆ ਲਈ ਕੋਈ ਵਾਧੂ ਫੀਸ ਨਹੀਂ ਲਈ ਜਾਵੇਗੀ।

Tags: CommerceEnglishExam Re conductLatestNewsInPunjabiMANSAMansanewspunjabnewsPunjabnewsinPunjabiSociologytopheadlinesinPunjabiUGC-NET
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

by Jaspreet Kaur
September 7, 2026
0

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ, ਸਾਹਮਣੇ ਆਈ ਸੂਚੀ ਨਵੀ ਦਿੱਲੀ,...

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Most Popular

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

by Ankit
3 weeks ago
0

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 