• Latest
  • Trending
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

57 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

38 minutes ago
1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

3 hours ago
Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

4 hours ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

5 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

6 hours ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

Hindi News
English News
Monday, August 17, 2026
No Result
View All Result
33 °c
Chandigarh
28 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

August 17, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)  ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਦੋਵੇਂ ਦੇਸ਼ ਇੱਕ-ਦੂਜੇ ‘ਤੇ ਲਗਾਤਾਰ ਹਵਾਈ ਹਮਲੇ ਕਰ ਰਹੇ ਹਨ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਸਭ ਤੋਂ ਵੱਡੇ ਸਟੀਲ ਪਲਾਂਟ ਨੂੰ ਨਿਸ਼ਾਨਾ ਬਣਾਉਂਦਿਆਂ ਮਿਜ਼ਾਈਲ ਹਮਲਾ ਕੀਤਾ ਹੈ। ਸ਼ਨੀਵਾਰ ਰਾਤ ਨੂੰ, ਰੂਸ ਨੇ ਯੂਕਰੇਨ ਦੇ ਸ਼ਹਿਰ ਕ੍ਰਾਈਵੀ ਰਿਹ ਵਿੱਚ ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੀ ਕੰਪਨੀ, ਆਰਸੇਲਰ ਮਿੱਤਲ ਦੀ ਮਲਕੀਅਤ ਵਾਲੇ ਸਟੀਲ ਪਲਾਂਟ ‘ਤੇ ਮਿਜ਼ਾਈਲ ਹਮਲਾ ਕੀਤਾ। ਹਮਲੇ ਵਿੱਚ ਦੋ ਲੋਕ ਮਾਰੇ ਗਏ, ਅਤੇ 13 ਕਰਮਚਾਰੀ ਅਤੇ ਠੇਕੇਦਾਰ ਜ਼ਖਮੀ ਹੋ ਗਏ।

ਇਹ ਯੂਕਰੇਨ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਹੈ। ਹਮਲੇ ਤੋਂ ਬਾਅਦ ਉਤਪਾਦਨ ਕਾਰਜਾਂ ਨੂੰ ਅੰਸ਼ਕ ਤੌਰ ‘ਤੇ ਰੋਕਣਾ ਪਿਆ। ਪਲਾਂਟ ਦੇ ਊਰਜਾ ਬੁਨਿਆਦੀ ਢਾਂਚੇ ਅਤੇ ਬਲਾਸਟ ਫਰਨੇਸਾਂ ਸਮੇਤ ਮਹੱਤਵਪੂਰਨ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਹੈ। ਹਮਲੇ ਤੋਂ ਬਾਅਦ ਫਾਇਰਫਾਈਟਰ, ਬਚਾਅ ਟੀਮਾਂ ਅਤੇ ਮੈਡੀਕਲ ਯੂਨਿਟ ਮੌਕੇ ‘ਤੇ ਪਹੁੰਚ ਹਨ। ਰਾਹਤ ਅਤੇ ਬਚਾਅ ਕਾਰਜ ਇਸ ਸਮੇਂ ਜਾਰੀ ਹਨ।

Tags: ArcelorMittal Steel PlantLakshmi MittalLatestNewsInPunjabiMANSAMansanewsMissile AttackpunjabnewsPunjabnewsinPunjabirussiatopheadlinesinPunjabiukraine
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

by Navjot
August 17, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ  ਚੰਡੀਗੜ੍ਹ, 17 ਅਗਸਤ(ਵਿਸ਼ਵ ਵਾਰਤਾ) ਅੱਜ, 17 ਅਗਸਤ ਨੂੰ...

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

by Navjot
August 17, 2026
0

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ ਯੇਰੇਵਨ, 17 ਅਗਸਤ (ਵਿਸ਼ਵ ਵਾਰਤਾ) ਰੱਖਿਆ ਸਕੱਤਰ ਰਾਜੇਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Bollywood: ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸਸਕਾਰ ਅੱਜ

by Ranjit Singh
2 weeks ago
0

Bollywood: ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸਸਕਾਰ ਅੱਜ  - ਬੀਤੇ ਕੱਲ੍ਹ ਕੈਂਸਰ ਕਾਰਨ ਹੋਇਆ ਸੀ ਦੇਹਾਂਤ - ਲਗਾਨ ਅਤੇ ਗਜਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 