• Latest
  • Trending

48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ

9 months ago

Punjab Police ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

55 mins ago

Punjab ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ

4 hours ago
Delhi Elections

Delhi Elections: ਅੱਜ ਨਾਮਜ਼ਦਗੀ ਦਾਖਲ ਨਹੀਂ ਕਰ ਸਕੀ Delhi CM ਆਤਿਸ਼ੀ

4 hours ago

Punjab Government ਨੇ Punjab ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

4 hours ago

Punjab ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ‘ਤੇ ਜਾਣ ਵਾਲਿਆਂ ਲਈ ਅਹਿਮ ਖ਼ਬਰ

4 hours ago

Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

4 hours ago

Mohali ਜ਼ਿਲੇ ਦੇ ਵਸਨੀਕਾਂ ਵਿੱਚ ਯੋਗਾ ਲਈ ਵਧੇਰੇ ਉਤਸ਼ਾਹ – ਐਸ.ਡੀ.ਐਮ.

5 hours ago

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸੰਬੰਧ ਵਿੱਚ ਲਗਾਇਆ ਸੈਮੀਨਾਰ

5 hours ago

Patiala News: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ

5 hours ago

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : SDM

5 hours ago

Punjab Farmers Protest: ਪਾਤੜਾਂ ‘ਚ ਦੋਹਾਂ ਫੋਰਮਾਂ ਤੇ SKM ਦੀ ਬੈਠਕ ‘ਚ ਲਿਆ ਗਿਆ ਵੱਡਾ ਫੈਸਲਾ

5 hours ago

Punjab: ਅਕਾਲੀ ਦਲ ਦਾ ਬਾਗੀ ਧੜਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕਰੇਗਾ ਮੁਲਾਕਾਤ!

6 hours ago
Hindi News
English News
Monday, January 13, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ

April 27, 2024
in ਪੰਜਾਬ

48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਰੋਜਾਨਾਂ ਸਬੰਧਤਾਂ ਨਾਲ ਮੀਟਿੰਗਾਂ ਕਰਕੇ ਕੀਤੀ ਜਾਰੀ ਰਹੀ ਹੈ ਕਣਕ ਖਰੀਦ ਪ੍ਰਕ੍ਰਿਆ ਦੀ ਸਮੀਖਿਆ

ਫਾਜ਼ਿਲਕਾ, 27 ਅਪ੍ਰੈਲ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 48 ਘੰਟੇ ਦੇ ਤੈਅ ਸਮੇਂ ਤੋਂ ਵੀ ਪਹਿਲਾਂ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 633 ਕਰੋੜ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ 743 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਭਾਵ ਉਸ ਕਣਕ ਦੀ ਅਦਾਇਗੀ ਵੀ ਹੋ ਗਈ ਹੈ ਜਿਸਦੀ ਖਰੀਦ ਨੂੰ ਹਾਲੇ 48 ਘੰਟੇ ਵੀ ਨਹੀਂ ਹੋਏ ਹਨ| ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆ ਵਿਚ ਕੋਈ ਮੁਸ਼ਕਲ ਨਾ ਆਵੇ ਇਸ ਲਈ ਉਨ੍ਹਾਂ ਵੱਲੋਂ ਰੋਜਾਨਾਂ ਅਧਾਰ ਤੇ ਸੰਬਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਖਾਸ ਕਰਕੇ ਲਿਫਟਿੰਗ ਦੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31604 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ, ਲਿਫਟਿੰਗ ਵਿਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ 450000 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋ 418318 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁਕੀ ਹੈ| ਉਨ੍ਹਾਂ ਕਿਹਾ ਕਿ ਖਰੀਦ ਏਜੇਂਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕਰਕੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇ |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 9040 ਮਿਟ੍ਰਿਕ ਟਨ, ਮਾਰਕਫੈਡ ਨੇ 8153 ਮਿਟ੍ਰਿਕ ਟਨ, ਪਨਸਪ ਨੇ 7625 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 4096 ਮਿਟ੍ਰਿਕ ਟਨ, ਐਫਸੀਆਈ ਨੇ 200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2490 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਟਰੱਕ ਅਤੇ ਲੇਬਰ ਦੀ ਗਿਣਤੀ ਖਰੀਦ ਏਜੇਂਸੀਆਂ ਨੂੰ ਲੋੜ ਅਨੁਸਾਰ ਮੁਹਈਆ ਕਰਵਾਈ ਜਾਵੇ ਤਾਂ ਜੋ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ।
ਬੈਠਕ ਵਿਚ ਏਡੀਸੀ ਵਿਕਾਸ ਅਮਰਿੰਦਰ ਸਿੰਘ ਮੱਲੀ, ਐਸਡੀਐਮ ਵਿਪਿਨ ਭੰਡਾਰੀ, ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਮਸੀਤ ਸਿੰਘ ਤੇ ਡੀ ਐਮ ਵੀ ਹਾਜਰ ਸਨ।

Tags: BREAKING NEWSPUNJABpunjab newsWEB PORTALWISHAVWARTA.INਕਣਕਕਿਸਾਨਾਡਿਪਟੀ ਕਮਿਸ਼ਨਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ

by Jaspreet Kaur
January 13, 2025
0

Punjab ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ -ਬੱਚਿਆਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ ਫ਼ਰੀਦਕੋਟ 13 ਜਨਵਰੀ,2025: ਪੰਜਾਬ...

Punjab Government ਨੇ Punjab ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

by Ankit
January 13, 2025
0

Punjab Government ਨੇ Punjab ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

Punjab ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ‘ਤੇ ਜਾਣ ਵਾਲਿਆਂ ਲਈ ਅਹਿਮ ਖ਼ਬਰ

by Jaspreet Kaur
January 13, 2025
0

Punjab ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ‘ਤੇ ਜਾਣ ਵਾਲਿਆਂ ਲਈ ਅਹਿਮ ਖ਼ਬਰ ਪ੍ਰਸ਼ਾਸ਼ਨ ਵੱਲੋਂ ਰੂਟ ਪਲਾਨ ਜਾਰੀ ਨਿੱਜੀ...

Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

by Ankit
January 13, 2025
0

  Latest News: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ...


ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

HUKAMNAMA
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

HUKAMNAMA:🙏🌹 *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏

January 12, 2025

ਬਦਲੀਆਂ

Latest News : ਜਸਟਿਸ ਜੀ.ਐਸ. ਸੰਧਾਵਾਲੀਆ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਨਿਯੁਕਤ

PUNJAB : ਵੱਡਾ ਪ੍ਰਸ਼ਾਸਨਿਕ ਫੇਰਬਦਲ : 32 IAS ਅਤੇ PCS ਅਧਿਕਾਰੀ ਇਧਰੋਂ- ਉੱਧਰ

Transfer News : ਪ੍ਰਸ਼ਾਸਨਿਕ ਫੇਰਬਦਲ ;  ਪੰਜਾਬ ਸਰਕਾਰ ਵੱਲੋਂ 5 ਸੀਨੀਅਰ IPS ਅਧਿਕਾਰੀ ਇੱਧਰੋਂ – ਉੱਧਰ

Transfer News : ਪ੍ਰਸ਼ਾਸਨਿਕ ਫੇਰਬਦਲ ; ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

Punjab Breaking ਪ੍ਰਸ਼ਾਸ਼ਨਿਕ ਫੇਰਬਦਲ: ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

Transfer News : ਪੰਜਾਬ ਸਰਕਾਰ ਵੱਲੋਂ ਬਦਲੀਆਂ ਦਾ ਦੌਰ ਜਾਰੀ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Police ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

by Ankit
January 13, 2025
0

Punjab Police ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab ‘ਚ ਦੋ ਹੋਰ ਛੁੱਟੀਆਂ ਦਾ ਐਲਾਨ

by Jaspreet Kaur
December 27, 2024
0

Punjab 'ਚ ਦੋ ਹੋਰ ਛੁੱਟੀਆਂ ਦਾ ਐਲਾਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਚੰਡੀਗੜ੍ਹ : ਪੰਜਾਬ ਚ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA