• Latest
  • Trending
PUNJAB ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

PUNJAB ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

1 year ago
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

34 minutes ago
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਨਾਗਰਿਕ ਸਨਮਾਨ

2 hours ago
ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

2 hours ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

4 hours ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

5 hours ago
Hindi News
English News
Sunday, June 28, 2026
No Result
View All Result
44 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

February 16, 2025
in ਖਬਰਾਂ, ਪੰਜਾਬ
PUNJAB ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

PUNJAB ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

• ਵਿੱਤੀ ਸਾਲ 2025-26 ਦੌਰਾਨ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੌਰ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ):- ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ PUNJAB ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਬਾਕੀ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾ ਕੇ ਸੂਰਜੀ ਊਰਜਾ ਵਿੱਚ 20 ਮੈਗਾਵਾਟ ਦਾ ਹੋਰ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਦਸੰਬਰ 2024 ਤੱਕ ਸੂਬੇ ਭਰ ਵਿੱਚ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 34 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪੀ.ਵੀ. ਪੈਨਲ ਲਗਾਏ ਗਏ ਹਨ। ਛੱਤਾਂ ‘ਤੇ ਲਗਾਏ ਗਏ ਇਹ ਸੋਲਰ ਪੈਨਲ ਸਾਲਾਨਾ 4.9 ਕਰੋੜ ਯੂਨਿਟ ਤੋਂ ਵੱਧ ਬਿਜਲੀ ਪੈਦਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਗਰਿੱਡ ਨਾਲ ਜੁੜੇ ਇਹ ਸੋਲਰ (ਪੀ.ਵੀ.) ਪੈਨਲ ਖਪਤਕਾਰ ਪੱਧਰ ‘ਤੇ ਬਿਜਲੀ ਪੈਦਾ ਕਰਦੇ ਹਨ, ਜੋ ਵੰਡ ਦੌਰਾਨ ਹੋਣ ਵਾਲੇ ਲੌਸ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਹਨਾਂ ਪੈਨਲਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਦੂਰ ਕਰਨ ਵਿੱਚ ਵੀ ਸਹਾਇਤਾ ਕਰਦੀ ਹੈ, ਜੋ ਪੀਐਸਪੀਸੀਐਲ ਨੂੰ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਨਿਰਧਾਰਤ ਨਵਿਆਉਣਯੋਗ ਊਰਜਾ ਖਰੀਦ ਸਬੰਧੀ ਜ਼ਿੰਮੇਵਾਰੀ ਦੇ ਟੀਚਿਆਂ ਨੂੰ ਪੂਰਾ ਕਰਨ ਦੇ ਸਮਰੱਥ ਬਣਾਉਂਦੀ ਹੈ। ਗਰਿੱਡ ਨਾਲ ਜੁੜਿਆ ਇਹ ਸਿਸਟਮ ਦਿਨ ਦੇ ਸਮੇਂ ਬਿਜਲੀ ਪੈਦਾ ਕਰਦਾ ਹੈ ਅਤੇ ਵਾਧੂ ਬਿਜਲੀ ਨੂੰ ਗਰਿੱਡ ਵਿੱਚ ਵਾਪਸ ਭੇਜਦਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗਰੀਨ ਊਰਜਾ ਸਬੰਧੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਹ ਵਿਲੱਖਣ ਪਹਿਲਕਦਮੀ ਊਰਜਾ ਸੈਕਟਰ ਨੂੰ ਕਾਰਬਨ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ, ਕਿਉਂਕਿ ਸੋਲਰ (ਪੀ.ਵੀ.) ਤਕਨਾਲੋਜੀ ਆਪਣੇ ਵੱਖ-ਵੱਖ ਫਾਇਦਿਆਂ ਕਾਰਨ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਈ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੋਲਰ ਪੀ.ਵੀ. ਸਿਸਟਮ ਨਾ ਸਿਰਫ਼ ਵਾਤਾਵਰਣ ਪੱਖੀ ਹੈ ਬਲਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਸੌਰ ਊਰਜਾ ਦੀ ਵਰਤੋਂ ਕਰਕੇ, ਸੂਬਾ ਸਰਕਾਰ ਦਾ ਉਦੇਸ਼ ਜੈਵਿਕ ਈਂਧਣ ‘ਤੇ ਨਿਰਭਰਤਾ ਨੂੰ ਘਟਾ ਕੇ ਸਥਾਈ ਊਰਜਾ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਊਰਜਾ ਕੁਸ਼ਲਤਾ ਵਧਾਉਣਾ ਹੈ ਜਿਸ ਨਾਲ ਬਿਜਲੀ ਦੀ ਖਪਤ ਉੱਤੇ ਹੋਣ ਵਾਲੀ ਲਾਗਤ ਵਿੱਚ ਕਾਫ਼ੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਪੈਨਲਾਂ ਨਾਲ ਨਵਿਆਉਣਯੋਗ ਊਰਜਾ ਖੇਤਰ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਜਿਸ ਨਾਲ ਸਥਾਨਕ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 28, 2026
0

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਮੰਤਰੀ...

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ 'ਤੇ ਲੱਗੇਗੀ ਮੋਹਰ! ਚੰਡੀਗੜ੍ਹ, 28 ਜੂਨ...

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

by Jaspreet Kaur
June 28, 2026
0

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ - ਜਾਣੋ ਕਿਹੜੀ ਮੰਗ 'ਤੇ ਅੜੇ ! ਨਵੀ ਦਿੱਲੀ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 28, 2026
0

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੇ ਮੰਤਰੀ...

Most Popular

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

by Jaspreet Kaur
3 weeks ago
0

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ 'ਚ ਸੂ ਮੋਟੋ ਨੋਟਿਸ - ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 