• Latest
  • Trending
5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

40 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

September 25, 2019
in ਪੰਜਾਬ
5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

–  ਹੋਰ ਹਜ਼ਾਰਾਂ ਉਮੀਦਵਾਰਾਂ ਦੀ ਸਵੈ-ਰੁਜ਼ਗਾਰ ਤੇ ਹੁਨਰ ਸਿਖਲਾਈ ਲਈ ਕੀਤੀ ਪਛਾਣ
– ਕੈਪਟਨ ਅਮਰਿੰਦਰ ਸਿੰਘ ਨੇ ਸਫ਼ਲ ਉਮੀਦਵਾਰਾਂ ਨੂੰ ਦਿੱਤੀ ਵਧਾਈ, 5 ਅਕਤੂਬਰ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 25 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ 71,979 ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਪ੍ਰਮੁੱਖ ਸਕੀਮ ‘ਘਰ ਘਰ ਰੋਜ਼ਗਾਰ’ ਤਹਿਤ ਸਭਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੈਗਾ ਰੋਜ਼ਗਾਰ ਮੇਲੇ ਜਿਸ ਵਿੱਚ 2.10 ਲੱਖ ਨੌਕਰੀਆਂ ਦਿੱਤੀਆਂ ਜਾਣੀਆਂ ਹਨ, ਦੌਰਾਨ ਸਵੈ-ਰੋਜ਼ਗਾਰ ਦੇ ਮੌਕਿਆਂ ਲਈ 21429 ਨੌਜਵਾਨਾਂ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਲਈ 4989 ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਰੋਜ਼ਗਾਰ ਮੇਲਾ30 ਸਤੰਬਰ ਤੱਕ 100 ਤੋਂ ਵੱਧ ਥਾਵਾਂ ‘ਤੇ ਲਗਾਇਆ ਜਾਵੇਗਾ।

ਮੁੱਖ ਮੰਤਰੀ 5 ਅਕਤੂਬਰ ਨੂੰ ਚਮਕੌਰ ਸਾਹਿਬ, ਜ਼ਿਲ੍ਹਾ ਰੋਪੜ ਵਿਖੇ 5ਵੇਂ ਮੈਗਾ ਰੋਜ਼ਗਾਰ ਮੇਲੇ ਦੇ ਸਫ਼ਲ ਉਮੀਦਵਾਰਾਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪਣਗੇ।

ਕੈਪਟਨ ਅਮਰਿੰਦਰ ਸਿੰਘ ਜੋ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਪ੍ਰਗਤੀ ‘ਤੇ ਖੁਦ ਨਜ਼ਰ ਰੱਖ ਰਹੇ ਹਨ, ਨੇ ਇਨ੍ਹਾਂ ਮੇਲਿਆਂ ਦੀ ਸਫ਼ਲਤਾ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਭਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਪਣੇ ਯਤਨ ਜਾਰੀ ਰੱਖੇਗੀ। ਉਨ੍ਹਾਂ ਚੇਤੇ ਕੀਤਾ ਕਿ ਇਸ ਤੋਂ ਪਹਿਲਾਂ ਫਰਵਰੀ 2019 ਦੌਰਾਨ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ‘ਤੇ ਲਗਾਏ ਰੋਜ਼ਗਾਰ ਮੇਲਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 55000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਸਨ।

ਰੋਜ਼ਗਾਰ ਉੱਤਪਤੀ ਵਿਭਾਗ ਦੇ ਬੁਲਾਰੇ ਅਨੁਸਾਰ 5ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਗਾਜ਼ 9 ਸਤੰਬਰ ਨੂੰ ਕੀਤਾ ਗਿਆ ਸੀ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਹੁਣ ਤੱਕ 112080 ਉਮੀਦਵਾਰ ਇਸ ਰੋਜ਼ਾਗਾਰ ਮੇਲੇ ਵਿੱਚ ਹਿੱਸਾ ਲੈ ਚੁੱਕੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਵਿਦਿਆਰਥੀਆਂ ਨੂੰ 10 ਲੱਖ ਰੁਪਏ ਸਲਾਨਾ ਤੱਕ ਦੇ ਪੈਕੇਜ਼ਾਂ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਨਾਲ ਹੀ ਦੱÎਸਿਆ ਕਿ ਵਿਭਾਗ ਨੂੰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ।

ਚੁਣੇ ਗਏ ਉਮੀਦਵਾਰਾਂ ਵਿਚੋਂ 9138 ਉਮੀਦਵਾਰ ਮੁਹਾਲੀ ਤੋਂ, ਜਲੰਧਰ ਤੋਂ 5389, ਸੰਗਰੂਰ ਤੋਂ 5235 ਅਤੇ ਲੁਧਿਆਣਾ ਤੋਂ 4931, ਬਠਿੰਡਾ ਤੋਂ 3657 ਉਮੀਦਵਾਰ ਚੁਣੇ ਗਏ ਹਨ। ਹੁਸ਼ਿਆਰਪੁਰ ਤੋਂ 3334, ਗੁਰਦਾਸਪੁਰ ਤੋਂ 3231, ਪਟਿਆਲਾ ਅਤੇ ਮਾਨਸਾ ਦੇ ਕ੍ਰਮਵਾਰ 3978 ਅਤੇ 3018 ਉਮੀਦਵਾਰ ਚੁਣੇ ਗਏ ਹਨ। ਇਸਦੇ ਨਾਲ ਹੀ ਬਰਨਾਲਾ ਦੇ 2850, ਤਰਨਤਾਰਨ (2808), ਫਿਰੋਜਪੁਰ (2708), ਐਸਬੀਐਸ ਨਗਰ (2364), ਅਤੇ ਅੰਮ੍ਰਿਤਸਰ (2054) ਦੇ ਉਮੀਦਵਾਰ ਚੁਣੇ ਗਏ ਹਨ।

ਸਵੈ-ਰੁਜ਼ਗਾਰ ਉੱਦਮਾਂ ਲਈ ਕਪੂਰਥਲਾ ਦੇ 3790, ਫਾਜਲਿਕਾ ਜ਼ਿਲ੍ਹੇ ਦੇ 1330  ਅਤੇ ਸਹੀਦ ਭਗਤ ਸਿੰਘ ਨਗਰ ਦੇ 1353 ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਇਸਦੇ ਨਾਲ ਹੀ ਹੁਨਰ ਸਿਖਲਾਈ ਲਈ ਕਪੂਰਥਲਾ ਤੋਂ 794, ਫਾਜਲਿਕਾ ਤੋਂ 410, ਜਲੰਧਰ ਤੋਂ 355  , ਮੁਹਾਲੀ ਤੋਂ 324  ਅਤੇ ਸੰਗਰੂਰ ਤੋਂ 414, ਗੁਰਦਾਸਪੁਰ ਤੋਂ 286 ਅਤੇ ਲੁਧਿਆਣਾ ਤੋਂ 258 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਯੋਗਤਾ ਦੇ ਆਧਾਰ ‘ਤੇ ਰੋਜ਼ਗਾਰ (ਸਵੈ ਜਾਂ ਉਜਰਤ)ਦੇਣ ਲਈ ” ਘਰ ਘਰ ਰੋਜ਼ਗਾਰ ਮਿਸ਼ਨ” ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਗਰਮਾ ਤਹਿਤ ਗੈਰ ਹੁਨਰਮੰਦਾਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਉਣਾ ਵੀ ਸ਼ਾਮਲ ਹੈ।

ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ ਦੇ ਠੋਸ ਯਤਨਾਂ ਸਦਕਾ ਪ੍ਰਤੀ ਦਿਨ 1000 ਨੌਕਰੀਆਂ ਦੀ ਦਰ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਨੌਜਵਾਨਾਂ ਦੇ ਸਵੈ-ਰੋਜ਼ਗਾਰ ਉੱਦਮਾਂ ਲਈ ਲੋਨ ਦਾ ਪ੍ਰਬੰਧ ਕਰਨ ਲਈ ਬੈਂਕਾਂ ਨਾਲ ਤਾਲਮੇਲ ਕਰਨਾ ਵੀ ਸ਼ਾਮਲ ਹੈ। ਡਿਸਟ੍ਰਿਕਟ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਇਜਜ਼ (ਡੀ.ਬੀ.ਈ.ਈਜ਼) ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਸਾਰੇ ਜ਼ਿਲ੍ਹਿਆਂ ਵਿਚ ਨੋਡਲ ਸੈਂਟਰ ਬਣ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

by Ankit
4 weeks ago
0

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 