• Latest
  • Trending
5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ

5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

9 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ

September 25, 2019
in ਪੰਜਾਬ
5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ
5ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਣ ਤੱਕ 46819 ਉਮੀਦਵਾਰਾਂ ਦੀ ਚੋਣ
ਵਿਆਪਕ ਰੋਜ਼ਗਾਰ ਮੁਹਿੰਮ ਦੌਰਾਨ 9 ਤੋਂ 30 ਸਤੰਬਰ ਤੱਕ 2.10 ਲੱਖ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਜਾਣਗੇ
ਚੰਡੀਗੜ, 23 ਸਤੰਬਰ: ਸੂਬਾ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਵਿੱਚ ਚਲਾਈ ਜਾ ਰਹੀ ਪ੍ਰਮੁੱਖ ਸਕੀਮ  ‘ਘਰ ਘਰ ਰੋਜ਼ਗਾਰ’ ਤਹਿਤ ਆਯੋਜਿਤ ਕੀਤੇ ਜਾ ਰਹੇ ਹਨ 5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ 2.10 ਲੱਖ ਨੌਕਰੀਆਂ ਲਈ ਪੇਸ਼ਕਸ਼ ਕੀਤੀ ਗਈ ਹੈ। ਹੁਣ ਤੱਕ ਸੂਬੇ ਦੇ 46800 ਨੌਜਵਾਨਾਂ ਨੂੰ ਵੱਖ ਵੱਖ ਨੌਕਰੀਆਂ ਲਈ ਚੁਣਿਆ ਗਿਆ ਹੈ ਜਦਕਿ 13349 ਨੌਜਵਾਨਾਂ ਦੀ ਸਵੈ-ਰੋਜ਼ਗਾਰ ਲਈ ਚੋਣ ਹੋਈ ਹੈ।
ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 71562 ਨੌਜਾਵਨਾਂ ਵਲੋਂ ਇਸ ਮੇਲੇ ’ਚ ਹਿੱਸਾ ਲੈ ਕੇ ਭਰਵਾਂ ਹੁੰਘਾਰਾ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਹੁਣ ਤੱਕ ਵਿਦਿਆਰਥੀਆਂ ਨੂੰ 10 ਲੱਖ ਰੁਪਏ ਸਾਲਾਨਾ ਦੇ ਪੈਕਜ ਦਿੱਤੇ ਗਏ ਹਨ ਅਤੇ ਆਪਣੀ ਯੋਗਤਾ ਦੇ ਅਧਾਰ ’ਤੇ ਕੁੱਲ 3488 ਬਿਨੈਕਾਰ  ਹੁਨਰ ਸਿਖਲਾਈ ਲਈ ਵੀ ਚੁਣੇ ਗਏ ਹਨ।
ਸੂਬਾ ਸਰਕਾਰ ਨੇ ਯੋਗਤਾ ਦੇ ਅਧਾਰ ’ਤੇ ਹਰੇਕ ਬੇਰੁਜ਼ਗਾਰ ਨੌਜਵਾਨ ਲਈ ਰੋਜ਼ਗਾਰ (ਸਵੈ ਜਾਂ ਤਨਖ਼ਾਹ ਵਾਲਾ) ਯਕੀਨੀ ਬਣਾਉਣ ਲਈ ‘ਘਰ ਘਰ ਰੋਜ਼ਗਾਰ ਮਿਸ਼ਨ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਗਰਾਮ ਗ਼ੈਰ-ਹੁਨਰਮੰਦ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਚਲਾਇਆ ਗਿਆ ਹੈ।
ਮੌਜੂਦਾ ਰੋਜ਼ਗਾਰ ਮੇਲੇ ਦੀ ਸਮਾਪਤੀ 5 ਅਕਤੂਬਰ ਨੂੰ ਰੋਪੜ ਜ਼ਿਲੇ ਦੇ ਚਮਕੌਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨਾਲ ਹੋਵੇਗੀ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ ਤੇ ਸਿਖਲਾਈ ਵਿਭਾਗ ਨੇ 2 ਲੱਖ ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨ ਲਈ ਵੱਖ-ਵੱਖ ਖੇਤਰਾਂ ਵਿਚ ਵੱਡੇ ਮੌਕੇ ਤਲਾਸ਼ੇ ਹਨ ।
ਵਿਭਾਗ ਦੇ ਅਣਥੱਕ ਯਤਨਾਂ ਸਦਕਾ ਬੇਰੁਜਗਾਰ ਨੌਜਵਾਨਾਂ ਨੂੰ ਸਵੈ ਜਾਂ ਉਜਰਤ ਰੁਜ਼ਗਾਰ (1000 ਤੋਂ ਵੱਧ ਰੁਜਗਾਰ ਪ੍ਰਤੀ ਦਿਨ ਦੀ ਦਰ ‘ਤੇ) ਪ੍ਰਾਪਤ ਕਰਨ ਦੀ ਸਹੂਲਤ ਮਿਲੀ ਹੈ, ਜਿਸ ਵਿੱਚ ਬੈਂਕਾਂ ਵਲੋਂ ਉਹਨਾਂ ਦੇ ਸਵੈ-ਰੁਜਗਾਰ ਲਈ ਕਰਜੇ ਦਾ ਪ੍ਰਬੰਧ ਕਰਨਾ ਵੀ ਸਾਮਲ ਹੈ। ਸਾਰੇ ਜਿਿਲਆਂ ਵਿੱਚ ਡਿਸਟ੍ਰੀਕਟ ਬਿਉਰੋ ਆਫ ਇੰਪਲਾਇਮੈਂਟ ਐਂਡ ਐਂਟਰਪ੍ਰਾਈਜਜ (ਡੀ.ਬੀ.ਈ.ਈਜ) ਨੌਕਰੀ ਲੱਭਣ ਵਾਲਿਆਂ ਲਈ ਨੋਡਲ ਸੈਂਟਰ ਬਣ ਗਏ ਹਨ।
ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਦੇ ਦੌਰਾਨ ਹੁਣ ਤੱਕ ਮੋਹਾਲੀ ਤੋਂ 5366 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਜਦਕਿ ਲੁਧਿਆਣਾ ਤੋਂ 4931, ਫਾਜਲਿਕਾ ਤੋਂ 4056 ਅਤੇ ਜਲੰਧਰ ਤੋਂ 3055 ਉਮੀਦਵਾਰਾਂ ਨੂੰ ਚੁਣਿਆ ਗਿਆ ਹੈ। ਇਸੇ ਤਰਾਂ ਸੰਗਰੂਰ ਤੋਂ 3031, ਮਾਨਸਾ ਤੋਂ 3018 ਅਤੇ ਬਰਨਾਲਾ ਤੋਂ 2850 ਅਤੇ ਗੁਰਦਾਸਪੁਰ ਤੋਂ 2700 ਉਮੀਦਵਾਰ ਚੁਣੇ ਗਏ ਹਨ। ਕਪੂਰਥਲਾ ਤੋਂ 2625 ਉਮੀਦਵਾਰ, ਉਸ ਤੋਂ ਬਾਅਦ ਪਟਿਆਲਾ ਤੋਂ 2272, ਐਸ.ਬੀ.ਐਸ. ਨਗਰ 2364, ਬਠਿੰਡਾ 1953 ਅਤੇ ਤਰਨ ਤਾਰਨ 1943 ਉਮੀਦਵਾਰਾਂ ਨੂੰ ਚੁਣਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸਵੈ ਰੁਜਗਾਰ ਦੇ ਉੱਦਮਾਂ ਵਿਚੋਂ, ਕਪੂਰਥਲਾ ਵਿਚੋਂ ਹੁਣ ਤੱਕ 3790, ਫਾਜਲਿਕਾ ਜਲਿੇ ਵਿਚੋਂ 1330 ਤੇ ਸਹੀਦ ਭਗਤ ਸਿੰਘ ਨਗਰ ਤੋਂ 1353 ਉੱਦਮਾਂ ਦੀ ਸ਼ਨਾਖਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਨਰ ਸਿਖਲਾਈ ਲਈ ਚੁਣੇ ਗਏ ਨੌਜਵਾਨਾਂ ਵਿਚੋਂ ਕਪੂਰਥਲਾ ਤੋਂ 794, ਫਾਜਲਿਕਾ ਤੋਂ 410, ਸੰਗਰੂਰ ਤੋਂ 366 ਇਸ ਤੋਂ ਬਾਅਦ ਲੁਧਿਆਣਾ ਤੋਂ 258, ਜਲੰਧਰ ਤੋਂ 246 ਅਤੇ ਗੁਰਦਾਸਪੁਰ ਤੋਂ 220 ਨੌਜਵਾਨ ਚੁਣੇ ਗਏ ਹਨ।
ਬੁਲਾਰੇ ਨੇ ਇਸ ਦੇ ਨਾਲ ਇਹ ਵੀ ਦੱਸਿਆ ਕਿ ਫਰਵਰੀ, 2019 ਦੌਰਾਨ ਸੂਬੇ ਭਰ ਵਿਚ ਵੱਖ-ਵੱਖ ਰੁਜ਼ਗਾਰ ਮੇਲਿਆਂ ਵਿਚ ਬੇਰੁਜਗਾਰ ਨੌਜਵਾਨਾਂ ਨੂੰ ਲਗਭਗ 55000 ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ...

Most Popular

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
4 weeks ago
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 