ਚੰਡੀਗੜ, 29 ਅਗਸਤ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ 5 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੀ.ਪੀ.ਐਸ ਅਧਿਕਾਰੀਆਂ ਵਿਚ ਰਣਬੀਰ ਸਿੰਘ ਨੂੰ ਐਸ.ਪੀ/ਪੜਤਾਲ ਸ੍ਰੀ ਮੁਕਤਸਰ ਸਾਹਿਬ, ਰੁਪਿੰਦਰ ਕੁਮਾਰ ਨੂੰ ਐਸ.ਪੀ./ਸਪੈਸ਼ਲ ਬ੍ਰਾਂਚ ਲੁਧਿਆਣਾ (ਦਿਹਾਤੀ), ਹਰਿੰਦਰਪਾਲ ਸਿੰਘ ਨੂੰ ਐਸ.ਪੀ./ਟ੍ਰੈਫਿਕ ਬਠਿੰਡਾ, ਵਿਪਿੰਨ ਚੌਧਰੀ ਨੂੰ ਐਸ.ਪੀ./ਪੜਤਾਲ ਬਟਾਲਾ ਅਤੇ ਸੁੱਬਾ ਸਿੰਘ ਨੂੰ ਐਸ.ਪੀ./ਓਪਰੇਸ਼ਨਜ ਗੁਰਦਾਸਪੁਰ ਵਿਖੇ ਤੈਨਾਤ ਕੀਤਾ ਗਿਆ ਹੈ।
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...