• Latest
  • Trending
5 ਸੂਬਿਆਂ ਦੇ 850 ਏਕੜ ਰਕਬੇ ‘ਚ ਫੁੱਲਾਂ ਦੀ ਕਾਸ਼ਤ ਕਰਕੇ ਪੰਜਾਬ ਦੇ ਕਿਸਾਨਾਂ

5 ਸੂਬਿਆਂ ਦੇ 850 ਏਕੜ ਰਕਬੇ ‘ਚ ਫੁੱਲਾਂ ਦੀ ਕਾਸ਼ਤ ਕਰਕੇ ਪੰਜਾਬ ਦੇ ਕਿਸਾਨਾਂ

7 years ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

10 minutes ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

21 minutes ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

23 minutes ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

44 minutes ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

1 hour ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

2 hours ago
Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

2 hours ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

3 hours ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

3 hours ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 3, 2026
No Result
View All Result
34 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

5 ਸੂਬਿਆਂ ਦੇ 850 ਏਕੜ ਰਕਬੇ ‘ਚ ਫੁੱਲਾਂ ਦੀ ਕਾਸ਼ਤ ਕਰਕੇ ਪੰਜਾਬ ਦੇ ਕਿਸਾਨਾਂ

July 28, 2019
in ਚੰਡੀਗੜ੍ਹ
5 ਸੂਬਿਆਂ ਦੇ 850 ਏਕੜ ਰਕਬੇ ‘ਚ ਫੁੱਲਾਂ ਦੀ ਕਾਸ਼ਤ ਕਰਕੇ ਪੰਜਾਬ ਦੇ ਕਿਸਾਨਾਂ

5 ਸੂਬਿਆਂ ਦੇ 850 ਏਕੜ ਰਕਬੇ ‘ਚ ਫੁੱਲਾਂ ਦੀ ਕਾਸ਼ਤ ਕਰਕੇ ਪੰਜਾਬ ਦੇ ਕਿਸਾਨਾਂ
ਲਈ ਰਾਹ ਦਸੇਰਾ ਬਣ ਰਿਹੈ ਧਬਲਾਨ ਦਾ ਨੌਜਵਾਨ ਕਿਸਾਨ ਸਿਮਰਾਨ
– ਅਮਰੀਕਾ, ਕੈਨੇਡਾ, ਹਾਲੈਂਡ, ਹੰਗਰੀ ਤੇ ਪੋਲੈਂਡ ਸਮੇਤ ਦਰਜਨਾਂ ਮੁਲਕਾਂ ਨੂੰ
ਨਿਰਯਾਤ ਹੋ ਰਹੇ ਹਨ ਫੁੱਲਾਂ ਦੇ ਮਿਆਰੀ ਬੀਜ
-ਪੰਜਾਬ ਸਰਕਾਰ ਨੇ 89 ਲੱਖ ਦੀ ਸਬਸਿਡੀ ਮੁਹੱਈਆ ਕਰਵਾਈ
ਪਟਿਆਲਾ, 28 ਜੁਲਾਈ:
ਪਟਿਆਲਾ ਸ਼ਹਿਰ ਦੇ ਛਿਪਦੇ ਵੱਲ ਪਟਿਆਲਾ ਨਾਭਾ ਸੜਕ ‘ਤੇ ਸਥਿਤ ਪਿੰਡ ਧਬਲਾਨ ਵਿਖੇ ਫੁੱਲਾਂ ਦੀ ਸ਼ੌਕ ਨਾਲ ਖੇਤੀ ਕਰਨ ਵਾਲੇ ਪੜ੍ਹੇ ਲਿਖੇ ਨੌਜਵਾਨ ਸਿਮਰਾਨ ਰੰਗ ਨੂੰ ਨਹੀਂ ਸੀ ਪਤਾ ਕਿ ਇਹ ਖੇਤੀ ਉਸ ਨੂੰ ਦੇਸ਼ ਤੇ ਵਿਦੇਸ਼ ਦੇ ਮੋਹਰੀ ਕਿਸਾਨਾਂ ਦੀ ਕਤਾਰ ਵਿੱਚ ਖੜ੍ਹਾ ਕਰ ਦੇਵੇਗੀ ਅਤੇ ਉਸ ਦਾ ਇਹ ਸ਼ੌਕ ਉਸ ਦੀ ਆਰਥਿਕ ਪੱਖੋਂ ਖੁਸ਼ਹਾਲੀ ਤੇ ਹੋਰਨਾਂ ਸੈਂਕੜੇ ਕਿਸਾਨਾਂ ਲਈ ਰਾਹ ਦਸੇਰਾ ਵੀ ਬਣੇਗਾ।
ਮਾਰਕੀਟਿੰਗ ਮੈਨੇਜਮੈਂਟ ਵਿੱਚ ਪੋਸਟ ਗਰੈਜੂਏਟ ਇਸ ਨੌਜਵਾਨ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਖੇਤੀ ਪ੍ਰਣਾਲੀ ਜੋ ਕਿ ਕਣਕ ਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਤੱਕ ਸੀਮਤ ਹੈ ਨੂੰ ਅਪਨਾਉਣ ਦੀ ਬਜਾਏ ਉਹਨਾਂ ਪੰਜਾਬ ਸਰਕਾਰ ਦੇ ਫ਼ਸਲੀ ਵਿਭਿੰਨਤਾ ਚੱਕਰ ਨੂੰ ਅਪਣਾਉਂਦੇ ਹੋਏ ਫੁੱਲਾਂ ਦੀ ਖੇਤੀ ਨੂੰ ਵਪਾਰਕ ਪੱਧਰ ‘ਤੇ ਕਰਨ ਦਾ ਮਨ ਬਣਾਇਆ। ਉਹਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਲਾਂਟ ਬ੍ਰੀਡਿੰਗ ਵਿਭਾਗ ਦੇ ਮੁਖੀ ਰਹੇ ਉਹਨਾਂ ਦੇ ਪਿਤਾ ਡਾ: ਅੱਲਾ ਰੰਗ ਨੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਸ ਦਾ ਮਾਰਗ ਦਰਸ਼ਨ ਕੀਤਾ। ਸਿਮਰਾਨ ਰੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਤਕਨੀਕੀ ਜਾਣਕਾਰੀ ਤੇ ਵਿੱਤੀ ਸਹਾਇਤਾਂ ਲੈ ਕੇ ਉਸ ਵੱਲੋਂ 7 ਏਕੜ ਰਕਬੇ ‘ਚ ਫੁੱਲਾਂ ਦੇ ਬੀਜ ਤਿਆਰ ਕਰਨ ਲਈ ਸ਼ੁਰੂ ਕੀਤੀ ਖੇਤੀ ਵਧ ਕੇ ਹੁਣ ਦੇਸ਼ ਦੇ ਚਾਰ ਸੂਬਿਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਕਰਨਾਟਕ ‘ਚ 850 ਏਕੜ ਤੱਕ ਪੁੱਜ ਚੁੱਕੀ ਹੈ। ਉਸ ਨੇ ਦੱਸਿਆ ਕਿ ਉਹ ਜਿੱਥੇ ਖੁਦ 80 ਏਕੜ ਜਮੀਨ ‘ਚ ਫੁੱਲਾਂ ਦੀ ਖੇਤੀ ਕਰਕੇ ਫੁੱਲਾਂ ਦੇ ਮਿਆਰੀ ਬੀਜ ਤਿਆਰ ਕਰ ਰਿਹਾ ਹੈ ਉੱਥੇ ਹੀ ਇਹਨਾਂ ਚਾਰ ਸੂਬਿਆਂ ਦੇ ਕਰੀਬ 225 ਕਿਸਾਨਾਂ ਤੋਂ ਤਕਰੀਬਨ 770 ਏਕੜ ਰਕਬੇ ‘ਚ ਕੰਟਰੈਕਟ ਫਾਰਮਿੰਗ ਰਾਹੀਂ ਡੇਜੀ, ਪਟੂਨਿਆ, ਕਰੈਸੈਸੀਅਮ, ਐਨਕੋਜੀਆ ਤੇ ਗਜਾਟੀਆ ਸਮੇਤ 150 ਕਿਸਮ ਦੇ ਦੁਰਲੱਭ ਫੁੱਲਾਂ ਦੇ ਮਿਆਰੀ ਬੀਜ ਤਿਆਰ ਕਰਕੇ ਅਮਰੀਕਾ, ਕੈਨੇਡਾ, ਹਾਲੈਂਡ, ਹੰਗਰੀ ਤੇ ਪੋਲੈਂਡ ਸਮੇਤ ਦਰਜਨ ਦੇ ਕਰੀਬ ਮੁਲਕਾਂ ਨੂੰ ਆਪਣੀ ਬਾਇਓਕਾਰਵ ਸੀਡਜ਼ ਕੰਪਨੀ ਰਾਹੀਂ ਨਿਰਯਾਤ ਕਰਕੇ ਵਿਦੇਸ਼ੀ ਮੁਦਰਾ ਦੇਸ਼ ਵਿਚ ਲਿਆ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਵੱਲੋਂ ਧਬਲਾਨ ਫਾਰਮ ‘ਚ ਸੋਲਰ ਪਾਵਰ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਡਰਿੱਪ ਤੇ ਮਿਲਚਿੰਗ ਪ੍ਰਣਾਲੀ ਅਪਣਾ ਕੇ ਫੁੱਲਾਂ ਦੇ ਮਿਆਰੀ ਬੀਜ ਤਿਆਰ ਕਰਕੇ ਵਿਸ਼ਵ ਪੱਧਰ ਦੀ ਗਰੇਡਿੰਗ, ਸਟੋਰੇਜ਼ ਤੇ ਪੈਕਿੰਗ ਤਕਨੀਕ ਅਪਣਾ ਕੇ 95 ਫੀਸਦੀ ਦੇ ਕਰੀਬ ਉਪਜ ਵਿਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਫਾਰਮ ‘ਤੇ ਲਗਾਏ 43 ਕਿਲੋਵਾਟ ਦੇ ਸੋਲਰ ਪਾਵਰ ਸਿਸਟਮ ਤੋਂ ਰੋਜ਼ਾਨਾ ਤਕਰੀਬਨ 225 ਯੂਨਿਟਾਂ ਨਾਲ ਉਹ ਆਪਣੇ ਫਾਰਮ ਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰ ਰਿਹਾ ਹੈ। ਜਗਜੀਵਨ ਰਾਮ ਅਵਿਨਵ ਕਿਸਾਨ ਪੁਰਸਕਾਰ ਸਮੇਤ ਅਨੇਕਾਂ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਇਹ ਨੌਜਵਾਨ ਕਿਸਾਨ ਨੇ ਦੱਸਿਆ ਕਿ ਕੌਮੀ ਬਾਗਬਾਨੀ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਉਸ ਨੂੰ ਫੁੱਲਾਂ ਦੇ ਬੀਜਾਂ ਦੀ ਗਰੇਡੇਸ਼ਨ, ਪ੍ਰੋਸੈਸਿੰਗ, ਪੈਕਿੰਗ ਤੇ ਸਟੋਰੇਜ਼ ਲਈ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ 89 ਲੱਖ ਰੁਪਏ ਦੇ ਕਰੀਬ ਸਬਸਿਡੀ ਵੀ ਮੁਹੱਈਆ ਕਰਵਾਈ ਗਈ ਹੈ।
ਸਿਮਰਾਨ ਰੰਗ ਨੇ ਦੱਸਿਆ ਕਿ ਉਸ ਦੀ ਦਿਲੀ ਇੱਛਾ ਹੈ ਕਿ ਫੁੱਲਾਂ ਦੇ ਭਾਰਤ ਵਿੱਚ ਪੈਦਾ ਕੀਤੇ ਬੀਜਾਂ ਦੀ ਪੂਰੀ ਦੁਨੀਆਂ ਵਿੱਚ ਸਰਦਾਰੀ ਰਹੇ। ਉਸ ਦੀ ਇਸ ਕਾਮਯਾਬੀ ਲਈ ਦਿੱਤੇ ਸਹਿਯੋਗ ਲਈ ਉਸਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਪੰਜਾਬ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਆਰਥਿਕ ਦਸ਼ਾ ਮਜਬੂਤ ਕਰਨ ਲਈ ਝੋਨੇ ਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਬਾਗਬਾਨੀ, ਡੇਅਰੀ ਫਾਰਮਿੰਗ ਸਮੇਤ ਫੁੱਲਾਂ ਦੇ ਬੀਜਾਂ ਦੀ ਕਾਸ਼ਤ ਨੂੰ ਵੀ ਤਰਜੀਹ ਦੇਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
July 3, 2026
0

ਫਿਲਮ 'Vadhala' ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 3 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਅਕੇਲਾ ਵੀ ਕ੍ਰਿਸ਼ਨਾ ਦੀ...

Most Popular

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

by Jaspreet Kaur
2 weeks ago
0

ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ 'ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 