• Latest
  • Trending
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

2 months ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

14 minutes ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

19 minutes ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

28 minutes ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

2 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

3 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ

April 9, 2026
in ਖਬਰਾਂ, ਪੰਜਾਬ
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
— ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ
— ਇਹ ਬਰਾਮਦਗੀ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਉੱਚ-ਪ੍ਰਭਾਵੀ ਹਮਲਿਆਂ ਲਈ ਤਿਆਰੀਆਂ ਨੂੰ ਦਰਸਾਉਂਦੀ ਹੈ: ਡੀਜੀਪੀ ਗੌਰਵ ਯਾਦਵ
— ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ ‘ਤੇ ਬੁਲਾ ਕੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕੀਤਾ ਗਿਆ: ਐਸਐਸਪੀ ਗੁਰਦਾਸਪੁਰ ਆਦਿੱਤਿਆ

ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈਂਡ ਗ੍ਰਨੇਡ, ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9ਵੋਲਟ ਬੈਟਰੀ, ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੱਗਰੀ (1 ਕਿਲੋਗ੍ਰਾਮ ਹਾਈ ਐਕਸਪਲੋਸਿਵ), ਕੇਬਲ ਅਤੇ ਟਰਿੱਗਰ ਵਾਲਾ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਰਾਜ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵੀ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ, ਸਮੁੱਚੀ ਸਾਜ਼ਿਸ਼ ਅਤੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆ ਵਿਖੇ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਵਿੱਚ ਜੋਗੋਵਾਲ ਬੇਦੀਆ ਪਿੰਡ ਤੋਂ ਇੱਕ ਮੋਟਰਸਾਈਕਲ ‘ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ, ਸ਼ੱਕੀਆਂ ਨੇ ਮੌਕੇ ਤੋਂ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮਾਂ ਉਨ੍ਹਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ।

ਐਸਐਸਪੀ ਨੇ ਕਿਹਾ ਕਿ ਪਿੱਛੇ ਬੈਠੇ ਵਿਅਕਤੀ ਕੋਲ ਨੀਲੇ ਅਤੇ ਪੀਲੇ ਰੰਗ ਦੇ ਦੋ ਬੈਗ ਸਨ, ਜਿਨ੍ਹਾਂ ਨੂੰ ਕੱਪੜੇ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੈਗਾਂ ਦੀ ਤਲਾਸ਼ੀ ਲੈਣ ‘ਤੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ।

ਇਸ ਸਬੰਧੀ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 45 ਮਿਤੀ 08/04/2026 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
June 9, 2026
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ...

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
June 9, 2026
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

Most Popular

IPL 2026: GT vs CSK : ਚੇਨਈ ਨੇ ਜਿੱਤਿਆ Toss

by Jaspreet Kaur
3 weeks ago
0

IPL 2026: GT vs CSK : ਚੇਨਈ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? ਨਵੀ ਦਿੱਲੀ, 21 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 