500 ਦੇ ਨੋਟਾਂ ਨਾਲ ਆਪਣਾ ਨੱਕ ਅਤੇ ਮੂੰਹ ਸਾਫ ਕਰਨ ਵਾਲੇ ਵਿਅਕਤੀ ਨੂੰ ਨਾਸਿਕ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਇਹ ਵਿਅਕਤੀ ਨੱਕ ਅਤੇ ਮੂੰਹ ਸਾਫ਼ ਕਰਨ ਵੇਲੇ ਵੀਡੀਓ ਬਣਾ ਰਿਹਾ ਸੀ ਅਤੇ ਉਹ ਵੀਡੀਓ ਵਿੱਚ ਕਹਿ ਰਿਹਾ ਸੀ ਕਿ ਕਰੋਨਾ ਵਰਗੀ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ਕਿਉਂਕਿ ਇਹ ਤੁਹਾਡੇ ਲੋਕਾਂ ਲਈ ਅੱਲਾ ਦੀ ਸਜ਼ਾ ਹੈ ਗ੍ਰਿਫਤਾਰੀ ਦੀ ਪੁਸ਼ਟੀ ਨਾਸਿਕ ਪੁਲਸ ਨੇ ਆਪਣੇ ਟਵਿੱਟਰ ਅਕਾਊਂਟ ਤੇ ਦਿੱਤੀ ਹੈ ।