ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਪਰਵਾਣੁ ਵਿਖੇ ਇੱਕ ਕਾਰ ਦੇ ਡੂੰਘੀ ਖਾਈ ਵਿੱਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ ‘ਚ ਲੈਕੇ ਕੇਸ ਦਰਜ ਕਰ ਲਿਆ ਹੈ।
ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ
ਅੰਮ੍ਰਿਤਸਰ - ਅੱਜ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ...