• Latest
  • Trending
550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

7 years ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

9 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

28 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

57 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

2 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

November 11, 2019
in ਕਪੂਰਥਲਾ, ਖਬਰਾਂ, ਧਾਰਮਿਕ, ਪੰਜਾਬ
550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ ਵਿੱਤ ਮੰਤਰੀ, ਕੀਰਤਨ ਸਰਵਣ ਕੀਤਾ

ਸਮਾਰ ‘ਚੋਂ ਭ੍ਰਿਸ਼ਟਾਚਾਰ, ਅੱਤਿਆਚਾਰ, ਅਨਪੜ•ਤਾ ਜਿਹੀਆਂ ਬੁਰਾਈਆਂ ਦੇ ਖਾਤਮੇ ਦਾ ਸੱਦਾ

ਚੰਡੀਗੜ੍ਹ/ਸੁਲਤਾਨਪੁਰ ਲੋਧੀ, 11 ਨਵੰਬਰ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਅੱਜ ਮੁੱਖ ਪੰਡਾਲ ‘ਗੁਰੂ ਨਾਨਕ ਦਰਬਾਰ’ ਵਿਚ ਵਿੱਤ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਨ•ਾਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁਕੱਦਸ ਦਿਹਾੜੇ ਦੀ ਸੰਗਤ ਨੂੰ ਮੁਬਾਰਬਾਦ ਦਿੰਦੇ ਹੋਏ ਬਾਬੇ ਨਾਨਕ ਦੇ ਸਿਧਾਤਾਂ ‘ਤੇ ਚੱਲ ਕੇ ਸਮਾਜ ‘ਚੋਂ ਭ੍ਰਿਸ਼ਟਾਚਾਰ, ਅੱੱਤਿਆਚਾਰ, ਗੁਰਬਤ ਜਿਹੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਤੇ ਹੋਰ ਪਤਵੰਤਿਆਂ ਨੇ ਵੀ ਮੁੱਖ ਪੰਡਾਲ ‘ਚ ਹਾਜ਼ਰੀ ਭਰੀ।

ਇਸ ਮੁਬਾਰਕ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਸਿਰਫ ਪੰਜਾਬ ਦੀ ਧਰਤੀ ‘ਤੇ ਹੀ ਨਹੀਂ, ਸਗੋਂ ਵਿਸ਼ਵ ਭਰ ਵਿਚ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜੇ ਗੁਰੂ ਨਾਨਕ ਸਾਹਿਬ ਦੁਨੀਆਂ ‘ਤੇ ਨਾ ਆਉਂਦੇ ਤਾਂ ਸ਼ਾਇਦ ਇਨਸਾਨੀਅਤ ਅਧੂਰੀ ਰਹਿ ਜਾਂਦੀ। ਉਨ•ਾਂ ਦੇ ਆਗਮਨ ਨਾਲ ਸਮਾਜ ‘ਚ ਇਖਲਾਕੀ ਕਦਰਾਂ-ਕੀਮਤਾਂ ਪ੍ਰਫੁੱਲਿਤ ਹੋਈਆਂ ਤੇ ਇਨਸਾਨੀਅਤ ਦੇ ਸਾਰੇ ਅਧੂਰੇ ਰੰਗ ਪੂਰੇ ਹੋ ਗਏ। ਉਨ•ਾਂ ਕਿਹਾ ਕਿ ਦੱਬੇ-ਕੁਚਲੇ ਤੇ ਲਤਾੜੇ ਵਰਗ ਦੇ ਲੋਕਾਂ ਨੂੰ ਉਚਾ ਚੁੱਕ ਕੇ ਸਮਾਜ ‘ਚ ਜੁਰਮ ਦਾ ਖਾਤਮਾ ਕਰਨਾ ਹੀ ਗੁਰੂ ਸਾਹਿਬ ਦਾ ਪੈਗਾਮ ਹੈ, ਜਿਸ ਨੂੰ ਹਰ ਧਰਮ ਦੇ ਲੋਕਾਂ ਵੱਲੋਂ ਕਬੂਲਿਆ ਗਿਆ ਹੈ। ਉਨ•ਾਂ ਨਵੀਂ ਪੀੜ•ੀ ਨੂੰ ਬਾਬੇ ਨਾਨਕ ਦੇ ਸਰਬ ਸਾਂਝੀਵਾਲਤਾ ਦੇ ਸੰੰਦੇਸ਼ ਨੂੰ ਦਿਲੋਂ ਅਪਣਾਉਣ ਅਤੇ ਉਨ•ਾਂ ਦੇ ਦਿਖਾਏ ਰਸਤੇ ‘ਤੇ ਚੱਲਣ ਲਈ ਪ੍ਰੇਰਿਆ।

ਉਨ•ਾਂ ਆਖਿਆ ਕਿ 20ਵੀਂ ਸਦੀ ‘ਚ ਪੰਜਾਬ ਨੇ ਬਹੁਤ ਕੁਝ ਗਵਾਇਆ, ਸਾਡੇ ਤੋਂ ਬਹੁਤ ਅਜ਼ੀਜ਼ ਅਸਥਾਨ ਤੇ ਹੋਰ ਵਿਲੱਖਣ ਚੀਜ਼ਾਂ ਖੁੱਸ ਗਈਆਂ, ਪਰ 21ਵੀਂ ਸਦੀ ਜੋੜਨ ਵਾਲੀ ਸਦੀ ਹੈ, ਜਿਸ ਦੀ ਮਿਸਾਲ ਕਰਤਾਰਪੁਰ ਲਾਂਘਾ ਖੁੱਲ•ਣ ਜਿਹੇ ਮੁਬਾਰਕ ਮੌਕੇ ਤੋਂ ਮਿਲਦੀ ਹੈ। ਇਹ ਦਿਨ ਸਾਲਾਂ ਤੋਂ ਉਡੀਕਿਆ ਜਾ ਰਿਹਾ ਸੀ, ਜੋ ਆਖਰ ਬਾਬੇ ਨਾਨਕ ਦੀ ਮਿਹਰ ਨਾਲ ਪ੍ਰਕਾਸ਼ ਦਿਹਾੜੇ ਮੌਕੇ ਸੰਪੂਰਨ ਹੋ ਗਿਆ ਹੈ, ਜਿਸ ਲਈ ਸਾਰੀ ਸੰਗਤ ਵਧਾਈ ਦੀ ਪਾਤਰ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

by Ranjit Singh
November 11, 2026
0

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ - ਗੰਗੋਤਰੀ ਧਾਮ ਦੇ ਕਿਵਾੜ ਬੰਦ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
21 hours ago
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 