• Latest
  • Trending
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਲਈ ਸਰਕਾਰ ਦਾ ਸਾਥ ਦੇਣ ਅਕਾਲੀ : ਕੈਪਟਨ ਅਮਰਿੰਦਰ ਸਿੰਘ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਲਈ ਸਰਕਾਰ ਦਾ ਸਾਥ ਦੇਣ ਅਕਾਲੀ : ਕੈਪਟਨ ਅਮਰਿੰਦਰ ਸਿੰਘ

8 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

17 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

18 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

20 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

22 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

24 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

25 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਲਈ ਸਰਕਾਰ ਦਾ ਸਾਥ ਦੇਣ ਅਕਾਲੀ : ਕੈਪਟਨ ਅਮਰਿੰਦਰ ਸਿੰਘ

February 20, 2019
in ਪੰਜਾਬ
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਲਈ ਸਰਕਾਰ ਦਾ ਸਾਥ ਦੇਣ ਅਕਾਲੀ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 20 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਅਕਾਲੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਢੁੱਕਵੇਂ ਢੰਗ ਨਾਲ ਨੇਪਰੇ ਚਾੜ•ਨ ਨੂੰ ਯਕੀਨੀ ਬਣਾਉਣ। ਉਨ•ਾਂ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਿਪਟੀ ਲੀਡਰ ਨੂੰ ਕਿਹਾ ਕਿ ਉਹ ਇਸ ਬਾਬਤ ਪਾਰਟੀ ਲੀਡਰਸ਼ਿਪ ਨਾਲ ਵਿਚਾਰ ਕਰਨ।
ਰਾਜਪਾਲ ਦੇ ਭਾਸ਼ਨ ‘ਤੇ ਆਪਣੇ ਜਵਾਬ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਸਾਰਿਆਂ ਦੇ ਸਹਿਯੋਗ ਅਤੇ ਸਾਂਝੇ ਯਤਨਾ ਨਾਲ ਹੀ ਸੰਪੂਰਨ ਹੁੰਦੇ ਹਨ, ਜਿਸ ਲਈ ਸਾਨੂੰ ਸਿਆਸੀ, ਪੱਧਰ/ਹੱਦਬੰਦੀਆਂ ਤੋਂ ਉੱਪਰ ਉੱਠ ਕੇ ਚੱਲਣਾ ਚਾਹੀਦਾ ਹੈ।
ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਕਾਂਗਰਸ ਪਾਰਟੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਰਤਾਰਪੁਰ ਲਾਂਘੇ ਨੂੰ ਖੋਲੇ ਜਾਣ ਸਬੰਧੀ ਕੀਤੇ ਯਤਨਾਂ ਨੂੰ ਬੂਰ ਪੈਣ ਨੂੰ ਕਾਂਗਰਸ ਦੀ ਜਿੱਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਖੁਦ ਵੀ ਕਰਤਾਰਪੁਰ ਲਾਂਘਾ ਖੋਲ•ੇ ਜਾਣ ਦਾ ਮੁੱਦਾ ਕਈ ਵਾਰ ਚੁੱਕਿਆ ਅਤੇ ਹੁਣ ਇਹ ਲਾਂਘਾ ਬਿਨਾਂ ਵੀਜਾ ਅਤੇ ਪਾਸਪੋਰਟ ਦੀ ਸ਼ਰਤ ਤੋਂ ਖੋਲਿ•ਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂਆਂ ਲਈ ਖੁਲ•ੇ ਦਰਸ਼ਨ–ਦੀਦਾਰ ਯਕੀਨੀ ਬਣਾਏ ਜਾ ਸਕਣ। ਉਨ•ਾਂ ਕਿਹਾ ਜੇਕਰ ਪਾਸਪੋਰਟ ਅਤੇ ਵੀਜ਼ਾ ਲਾਜ਼ਮੀ ਹੁੰਦਾ ਹੈ ਤਾਂ ਲੱਖਾਂ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ ਜੋ ਕਿ ਸਰਾਸਰ ਤਰਕਹੀਣ ਹੈ। ਉਨ•ਾ ਕਿਹਾ ਕਿ ਇਸ ਬਾਬਤ ਪਹਿਲਾਂ ਹੀ ਕੇਂਦਰ ਨੂੰ ਉਨ•ਾਂ ਵੱਲੋਂ ਕੀਤੀ ਬੇਨਤੀ ਮੰਨਣ ਲਈ ਪਹੁੰਚ ਕਰ ਚੁੱਕੇ ਹਨ।
ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਮਹਾਨ ਸ਼ਹੀਦ ਉਧਮ ਸਿੰਘ ਦੇ ਨਾਂ ‘ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਜੋ ਕਿ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਅੰਡੇਮਾਨ ਜੇਲ ਵਿੱਚ ਜੇਲਾਂ ਕੱਟਣ ਵਾਲੇ ਕਈ ਪੰਜਾਬੀਆਂ ਦੇ ਨਾਂ ਲਿਖੇ ਹੋਣ ਦੀ ਗੱਲ ਕਰਦਿਆਂ ਸੁਝਾਅ ਦਿੱਤਾ ਕਿ ਉਨ•ਾਂ ਪੰਜਾਬੀਆਂ ਦੀ ਯਾਦ ਵਿੱਚ ਯਾਦਗਾਰ ਮੈਮੋਰੀਅਲ ਸਥਾਪਤ ਕੀਤਾ ਜਾਵੇ। ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਦਨ ਨੂੰ ਦੱਸਿਆ ਕਿ ਵਿਧਾਨ ਸਭਾ ਇਸ ਸਬੰਧੀ ਪਹਿਲਾਂ ਹੀ ਇੱਕ ਕਮੇਟੀ ਦਾ ਗਠਨ ਕਰ ਚੁੱਕੀ ਹੈ ਜਿਹੜੀ ਜਲਦ ਹੀ ਅੰਡੇਮਾਨ ਅਤੇ ਨਿਕੋਬਾਰ ਟਾਪੂ ‘ਤੇ ਬਣੀ ਜੇਲ ਦਾ ਦੌਰਾ ਕਰਕੇ ਕੇਂਦਰ ਸਰਕਾਰ ਨੂੰ ਸੁਝਾਅ ਦੇਣਗੇ ਕਿ ਇਨ•ਾਂ ਜੇਲਾਂ ਕੱਟਣ ਵਾਲਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਬਣਦੀ ਮਾਨਤਾ ਦਿੱਤੀ ਜਾਵੇ।
ਜਲਿ•ਆਂਵਾਲਾ ਬਾਗ ਦੇ ਸਾਕੇ ਲਈ ਬਰਤਾਨਵੀ ਸਰਕਾਰ ਤੋਂ ਮੁਆਫੀ ਸਬੰਧੀ ਸਦਨ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਸਬੰਧੀ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ‘ ਹਾਉਸ ਆਫ ਲਾਰਡਸ’ ਵਿੱਚ ਇਸ ਸਬੰਧੀ ਕਰ ਰਹੇ ਮੈਂਬਰਾਂ ਦੇ ਸੰਘਰਸ਼ ਨੂੰ ਹੋਰ ਬਲ ਮਿਲੇਗਾ ਜਿੱਥੇ ਅੱਜਕੱਲ ਇਸ ਮੁੱਦੇ ‘ਤੇ ਬਹਿਸ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ ‘ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ

by Navjot
4 weeks ago
0

ਸਰਕਾਰ ਨੇ ਕੈਂਸਰ ਵਿਰੋਧੀ 137 ਦਵਾਈਆਂ 'ਤੇ ਵਪਾਰਕ ਮਾਰਜਿਨ ਨੂੰ MRP ਦੇ 30 ਫੀਸਦੀ ਤੱਕ ਸੀਮਤ ਕੀਤਾ ਨਵੀਂ ਦਿੱਲੀ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 