• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

3 hours ago
ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

3 minutes ago
1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1 hour ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ

Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ

3 hours ago
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ PUNJAB ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ PUNJAB ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

3 hours ago
Punjab ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

Punjab ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

4 hours ago
ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

4 hours ago
ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ਼ ਗਲਵਾਨ’ ਦਾ ਬਦਲਿਆ ਨਾਮ : ਹੁਣ ‘Maatrubhumi’ : May War Rest in Peace ਨਾਮ ਨਾਲ ਹੋਵੇਗੀ ਰਿਲੀਜ਼ 

ਸਲਮਾਨ ਖਾਨ ਦੀ ਫਿਲਮ ‘ਬੈਟਲ ਆਫ਼ ਗਲਵਾਨ’ ਦਾ ਬਦਲਿਆ ਨਾਮ : ਹੁਣ ‘Maatrubhumi’ : May War Rest in Peace ਨਾਮ ਨਾਲ ਹੋਵੇਗੀ ਰਿਲੀਜ਼ 

4 hours ago
FSSAI ਨੇ ਭਾਰਤ ਦੇ ਸਰਕੂਲਰ ਪੈਕੇਜਿੰਗ ਲਈ 3 ਲੱਖ ਟਨ ਸਮਰੱਥਾ ਨੂੰ ਅਨਲੌਕ ਕਰਨ ਲਈ 17 PET ਪਲਾਂਟਾਂ ਨੂੰ ਦਿੱਤੀ ਇਜਾਜ਼ਤ 

FSSAI ਨੇ ਭਾਰਤ ਦੇ ਸਰਕੂਲਰ ਪੈਕੇਜਿੰਗ ਲਈ 3 ਲੱਖ ਟਨ ਸਮਰੱਥਾ ਨੂੰ ਅਨਲੌਕ ਕਰਨ ਲਈ 17 PET ਪਲਾਂਟਾਂ ਨੂੰ ਦਿੱਤੀ ਇਜਾਜ਼ਤ 

5 hours ago
Pakistan : ਸਵਾਬੀ ਵਿੱਚ ਛਾਪੇਮਾਰੀ ਦੌਰਾਨ ਪੁਲਿਸ ਨੇ 300 ਤੋਂ ਵੱਧ ਗੈਰ-ਕਾਨੂੰਨੀ ਅਫਗਾਨ ਸ਼ਰਨਾਰਥੀਆਂ ਨੂੰ ਕੀਤਾ ਗ੍ਰਿਫ਼ਤਾਰ

Pakistan : ਸਵਾਬੀ ਵਿੱਚ ਛਾਪੇਮਾਰੀ ਦੌਰਾਨ ਪੁਲਿਸ ਨੇ 300 ਤੋਂ ਵੱਧ ਗੈਰ-ਕਾਨੂੰਨੀ ਅਫਗਾਨ ਸ਼ਰਨਾਰਥੀਆਂ ਨੂੰ ਕੀਤਾ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

6 hours ago
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

6 hours ago
Hindi News
English News
Monday, March 16, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 72 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

March 16, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: Punjab Police ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

*— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 72 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*

*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*

*— ਯੁੱਧ ਨਸ਼ਿਆਂ ਵਿਰੁੱਧ ਦੇ 380 ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

55ਵੇਂ ਦਿਨ, ਪੁਲਿਸ ਟੀਮਾਂ ਨੇ 172 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,894 ਹੋ ਗਈ ਹੈ।

ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 380ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 706 ਗ੍ਰਾਮ ਹੈਰੋਇਨ, 364 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 380 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,853 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsPUNJABPunjab Governmentpunjab newsPUNJAB POLICEWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

by Ankit
March 16, 2026
0

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ...

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

by Ankit
March 16, 2026
0

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ...

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
March 16, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ

Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ

by Ankit
March 16, 2026
0

Punjab Government ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ *ਪੰਜਾਬ ਦੇ 118 ਸਕੂਲ ਆਫ਼ ਐਮੀਨੀਐਂਸ ਸੂਬੇ ਵਿੱਚ ਮਿਆਰੀ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

by Ankit
March 16, 2026
0

ਖਣਨ ਮੰਤਰੀ BARINDER KUMAR GOYAL ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 