• Latest
  • Trending
5773 ਪਿੰਡਾਂ ਨੂੰ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਤੋਂ ਦਿੱਤੀ ਛੋਟ – ਅਮਨ ਅਰੋੜਾ

5773 ਪਿੰਡਾਂ ਨੂੰ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਤੋਂ ਦਿੱਤੀ ਛੋਟ – ਅਮਨ ਅਰੋੜਾ

3 years ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

2 minutes ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

14 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

25 minutes ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

1 hour ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

2 hours ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

3 hours ago
ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

3 hours ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

5 hours ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

5 hours ago
Hindi News
English News
Thursday, June 18, 2026
No Result
View All Result
31 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

5773 ਪਿੰਡਾਂ ਨੂੰ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਤੋਂ ਦਿੱਤੀ ਛੋਟ – ਅਮਨ ਅਰੋੜਾ

January 2, 2023
in ADMINISTRATION, ਅੰਮ੍ਰਿਤਸਰ, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
5773 ਪਿੰਡਾਂ ਨੂੰ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਤੋਂ ਦਿੱਤੀ ਛੋਟ – ਅਮਨ ਅਰੋੜਾ

5773 ਪਿੰਡਾਂ ਨੂੰ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਤੋਂ ਦਿੱਤੀ ਛੋਟ – ਅਮਨ ਅਰੋੜਾ

ਚੰਡੀਗੜ੍ਹ, 2 ਜਨਵਰੀ(ਵਿਸ਼ਵ ਵਾਰਤਾ)- :ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐਨ.ਓ.ਸੀ. ਲੈਣ ਤੋਂ ਛੋਟ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦੇਣ ਦੇ ਨਾਲ ਨਾਲ 22 ਜ਼ਿਲ੍ਹਿਆਂ ਵਿੱਚ ਪੈਂਦੇ 5773 ਪਿੰਡਾਂ ਵਿੱਚ ਰੈਵੀਨਿਊ ਅਸਟੇਟ ਦੀ ਨਿਰਵਿਘਨ ਰਜਿਸਟ੍ਰੇਸ਼ਨ ਲਈ ਰਾਹ ਪੱਧਰਾ ਕਰੇਗਾ।

ਜ਼ਿਕਰਯੋਗ ਹੈ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਉਤੇ ਰੋਕਣ ਲਗਾਉਣ ਲਈ ਮਾਲ ਵਿਭਾਗ ਵੱਲੋਂ ਹਾਲ ਹੀ ਵਿੱਚ ਵਿਕਾਸ ਅਥਾਰਟੀ ਜਾਂ ਲੋਕਲ ਬਾਡੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੀਆਂ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨਾ ਲਾਜ਼ਮੀ ਕੀਤਾ ਗਿਆ ਸੀ। ਇਹ ਫ਼ੈਸਲਾ ਪਿੰਡਾਂ ਦੀ ਰੈਵੀਨਿਊ ਲੈਂਡ ‘ਤੇ ਵੀ ਲਾਗੂ ਹੋ ਗਿਆ ਸੀ, ਜਿਸ ਨਾਲ ਜ਼ਮੀਨ ਮਾਲਕਾਂ ਲਈ ਪੇਂਡੂ ਖੇਤਰਾਂ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਲਾਇਸੈਂਸ ਲੈਣਾ ਲਾਜ਼ਮੀ ਹੋ ਗਿਆ ਸੀ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਦੇ ਸੈਕਸ਼ਨ (20) (3) ਵਿੱਚ ਕਿਹਾ ਗਿਆ ਹੈ ਕਿ ਰਜਿਸਟ੍ਰੇਸ਼ਨ ਐਕਟ, 1908 ਦੇ ਉਪਬੰਧਾਂ ਅਧੀਨ ਕੋਈ ਵੀ ਰਜਿਸਟਰਾਰ ਜਾਂ ਸਬ-ਰਜਿਸਟਰਾਰ ਕਾਲੋਨੀ ਵਿਚਲੀ ਜ਼ਮੀਨ ਜਾਂ ਪਲਾਟ ਜਾਂ ਇਮਾਰਤ ਦੀ ਵਿਕਰੀ ਸਬੰਧੀ ਸੇਲ ਡੀਡ ਜਾਂ ਕੋਈ ਹੋਰ ਦਸਤਾਵੇਜ਼ ਰਜਿਸਟਰ ਨਹੀਂ ਕਰੇਗਾ, ਜਿਸ ਸਬੰਧੀ ਸਮਰੱਥ ਅਥਾਰਟੀ ਤੋਂ ਐਨ.ਓ.ਸੀ. ਪ੍ਰਾਪਤ ਨਾ ਕੀਤੀ ਗਈ ਹੋਵੇ।

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਦੇ ਸੈਕਸ਼ਨ (20) (3) ਦੇ ਉਪਬੰਧਾਂ ਤਹਿਤ ਗ਼ੈਰ-ਲਾਇਸੈਂਸਸ਼ੁਦਾ ਕਾਲੋਨੀ ਵਿੱਚ ਸਥਿਤ ਜ਼ਮੀਨ, ਪਲਾਟ ਜਾਂ ਇਮਾਰਤ ਵੇਚਣ ਲਈ ਐਨ.ਓ.ਸੀ. ਲੈਣੀ ਲਾਜ਼ਮੀ ਹੋਣ ਕਾਰਨ ਜ਼ਮੀਨ ਮਾਲਕਾਂ ਨੂੰ ਰਜਿਸਟਰੀ ਕਰਵਾਉਣ ਵਿੱਚ ਮੁਸ਼ਕਿਲ ਆ ਰਹੀ ਸੀ। ਇਸ ਦਾ ਨੋਟਿਸ ਲੈਂਦਿਆਂ ਹੁਣ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਮਾਲਕਾਂ ਨੂੰ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਲੈਣ ਤੋਂ ਛੋਟ ਦੇ ਦਿੱਤੀ ਹੈ।

ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਐਕਟ ਦੇ ਬਾਕੀ ਉਪਬੰਧ (ਪ੍ਰੋਵਿਜ਼ਨਜ਼) ਉਸੇ ਤਰ੍ਹਾਂ ਲਾਗੂ ਰਹਿਣਗੇ।

ਛੋਟ ਵਾਲੇ ਪਿੰਡਾਂ ਦਾ ਜ਼ਿਲ੍ਹਾ ਵਾਰ ਵੇਰਵਾ

ਅੰਮ੍ਰਿਤਸਰ (385 ਪਿੰਡ), ਬਠਿੰਡਾ (94), ਹੁਸ਼ਿਆਰਪੁਰ (902), ਜਲੰਧਰ (359), ਮਾਨਸਾ (137), ਐਸ.ਬੀ.ਐਸ. ਨਗਰ (152), ਲੁਧਿਆਣਾ (346), ਤਰਨ ਤਾਰਨ (260), ਮੋਗਾ (120), ਪਠਾਨਕੋਟ (191), ਫਤਿਹਗੜ੍ਹ ਸਾਹਿਬ (268), ਬਰਨਾਲਾ (66), ਸੰਗਰੂਰ (172), ਮਲੇਰਕੋਟਲਾ (69), ਫਾਜ਼ਿਲਕਾ (221), ਕਪੂਰਥਲਾ (305), ਸ੍ਰੀ ਮੁਕਤਸਰ ਸਾਹਿਬ (118), ਫਰੀਦਕੋਟ (113), ਰੂਪਨਗਰ (257), ਗੁਰਦਾਸਪੁਰ (479), ਪਟਿਆਲਾ (507), ਫਿਰੋਜ਼ਪੁਰ (252 ਪਿੰਡ)।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

by Jaspreet Kaur
June 18, 2026
0

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1 CM ਭਗਵੰਤ...

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

by Ankit
June 18, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 18 ਜੂਨ, 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

by Jaspreet Kaur
June 18, 2026
0

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ ਚੰਡੀਗੜ੍ਹ, 18 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

by Jaspreet Kaur
June 18, 2026
0

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1 CM ਭਗਵੰਤ...

Most Popular

UGC NET Exam: ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ

UGC NET Exam: ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ

by Ranjit Singh
1 day ago
0

UGC NET Exam: ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) – UGC NET ਪ੍ਰੀਖਿਆ 22 ਜੂਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 