• Latest
  • Trending
6 ਪੋਜਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 46 ਨਮੂਨਿਆਂ ਚੋਂ 43 ਦੀ ਰਿਪੋਰਟ ਆਈ ਨੈਗੇਟਿਵ

6 ਪੋਜਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 46 ਨਮੂਨਿਆਂ ਚੋਂ 43 ਦੀ ਰਿਪੋਰਟ ਆਈ ਨੈਗੇਟਿਵ

6 years ago
Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

19 minutes ago
National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

41 minutes ago
Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

1 hour ago
Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

2 hours ago
Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

2 hours ago
Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

3 hours ago
National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

3 hours ago
CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

3 hours ago
Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 July 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Wednesday, July 22, 2026
No Result
View All Result
32 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6 ਪੋਜਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 46 ਨਮੂਨਿਆਂ ਚੋਂ 43 ਦੀ ਰਿਪੋਰਟ ਆਈ ਨੈਗੇਟਿਵ

April 12, 2020
in ਸਿਹਤ, ਖਬਰਾਂ, ਪੰਜਾਬ, ਮਾਨਸਾ
6 ਪੋਜਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 46 ਨਮੂਨਿਆਂ ਚੋਂ 43 ਦੀ ਰਿਪੋਰਟ ਆਈ ਨੈਗੇਟਿਵ

ਬਾਕੀਆਂ ਦੀ ਰਿਪੋਰਟ ਆਉਣੀ ਬਾਕੀ

ਬੁਢਲਾਡਾ 12 ਅਪਰੈਲ ( ਵਿਸ਼ਵ ਵਾਰਤਾ ): ਮੁਸਲਿਮ ਜਮਾਤੀਆਂ ਤੇ 5 ਕਰੋਨਾ ਟੈਸਟ ਪਾਜੀਟਿਵ ਪਾਏ ਜਾਣ ਤੋਂ ਬਾਅਦ ਸ਼ਹਿਰ ਦੇ ਇੱਕ ਪਰਿਵਾਰ ਸਮੇਤ 6 ਹੋਰ ਟੈੱਸਟ ਪੋਸਟਿਵ ਪਾਏ ਗਏ ਸਨ। ਜਿਸ ਤੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਫੌਰੀ ਤੌਰ ਤੇ ਐਕਸ਼ਨ ਲੈਂਦਿਆ ਇਨ੍ਹਾਂ ਪਾਜ਼ੀਟਿਵ ਦੇ ਸੰਪਰਕ ਵਿੱਚ ਆਉਣ ਵਾਲੇ ਲਗਭਗ 46 ਲੋਕਾਂ ਦੇ 10 ਅਪਰੈਲ ਨੂੰ ਉਨ੍ਹਾਂ ਦੇ ਟੈਸਟ ਲੈ ਕੇ ਇਕਾਂਤਵਾਸ ਕਰ ਦਿੱਤਾ ਸੀ ਜਿਨ੍ਹਾਂ ਵਿੱਚ ਬਹੁਗਿਣਤੀ ਔਰਤਾਂ ਸਨ। ਇਨ੍ਹਾਂ ਟੈਸਟਾਂ ਵਿੱਚੋਂ ਕੱਲ੍ਹ 11 ਅਪਰੈਲ ਨੂੰ 16 ਲੋਕਾਂ ਦੇ ਕਰੋਨਾ ਟੈਸਟ ਨੈਗੇਟਿਵ ਪਾਏ ਗਏ। ਜਿਨ੍ਹਾਂ ਨੂੰ ਬਾਅਦ ਵਿੱਚ ਆਪਣੇ ਘਰਾ ਵਿੱਚ ਇਕਾਂਤਵਾਸ ਰਹਿਣ ਦੀ ਹਦਾਇਤ ਦਿੱਤੀ ਗਈ ਸੀ ਇਸ ਤੋਂ ਬਾਅਦ ਰਹਿੰਦੇ ਬਾਕੀ 30 ਨਮੂਨਿਆਂ ਵਿੱਚੋਂ 27 ਲੋਕਾਂ ਦੇ ਨਮੂਨੇ ਨੈਗਟਿਵ ਪਾਏ ਗਏ ਅਤੇ ਬਾਕੀ 3 ਦੀ ਰਿਪੋਰਟ ਆਉਣੀ ਬਾਕੀ ਹੈ। ਕੁਲ 46 ਨਮੂਨਿਆ ਵਿੱਚੋਂ 43 ਦੀ ਰਿਪੋਰਟ ਨੈਗੇਟਿਵ ਪਾਈ ਗਈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਨੈਗੇਟਿਵ ਪਾਏ ਗਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਵਾਪਿਸ ਭੇਜ ਕੇ ਇਕਾਂਤ ਵਾਸ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸਿਹਤ ਵਿਭਾਗ ਵੱਲੋਂ ਲੱਗਭੱਗ 28 ਲੋਕਾਂ ਦੇ ਨਮੂਨੇ ਵੀ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਵੀ ਅਜੇ ਆਉਣੀ ਬਾਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

by Ranjit Singh
July 22, 2026
0

Punjab 'ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ ਹੁਸ਼ਿਆਰਪੁਰ, 22 ਜੁਲਾਈ (ਵਿਸ਼ਵ ਵਾਰਤਾ): ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ...

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

by Ranjit Singh
July 22, 2026
0

National: ਸੰਸਦ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਾਰੇ CJP ਸਮਰਥਕ ਰਿਹਾਅ - ਹਜ਼ਾਰਾਂ ਪ੍ਰਦਰਸ਼ਨਕਾਰੀ ਲਗਾਤਾਰ ਤੀਜੀ ਰਾਤ ਜੰਤਰ-ਮੰਤਰ 'ਤੇ...

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

by Ranjit Singh
July 22, 2026
0

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ - ਰਾਹਤ ਅਤੇ ਬਚਾਅ ਕਾਰਜ ਜਾਰੀ ਚੰਡੀਗੜ੍ਹ,...

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

by Ranjit Singh
July 22, 2026
0

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ - ਮੀਟਿੰਗ ਵਿੱਚ ਟਰੱਸਟ ਦੇ ਨਵੇਂ ਜਨਰਲ ਸਕੱਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

by Ranjit Singh
July 22, 2026
0

Punjab 'ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ ਹੁਸ਼ਿਆਰਪੁਰ, 22 ਜੁਲਾਈ (ਵਿਸ਼ਵ ਵਾਰਤਾ): ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ...

Most Popular

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

by Ranjit Singh
4 weeks ago
0

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਵੋਟਰ ਸੂਚੀ ਨੂੰ ਅਪਡੇਟ ਕਰਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 