ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਵਲੋਂ 6 ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਹਨਾਂ ਵਿਚ ਕੁਸ਼ਲਦੀਪ ਢਿੱਲੋਂ ਤੋਂ ਇਲਾਵਾ ਕੁਲਜੀਤ ਨਾਗਰਾ, ਰਾਜਾ ਵੜਿੰਗ, ਸੰਗਤ ਗਿਲਜੀਆਂ ਤੇ ਤਰਸੇਮ ਡੀ.ਸੀ ਸ਼ਾਮਿਲ ਹਨ। ਇਹਨਾਂ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਗਿਆ ਹੈ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...