• Latest
  • Trending
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ AMRITSAR ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ AMRITSAR ਤੋਂ ਕਾਬੂ

3 months ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

11 minutes ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

20 minutes ago
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

2 hours ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

2 hours ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

2 hours ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

3 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

3 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

5 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ AMRITSAR ਤੋਂ ਕਾਬੂ

ਪਾਕਿਸਤਾਨੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡਰੋਨ ਰਾਹੀਂ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

February 23, 2026
in ਖਬਰਾਂ, ਪੰਜਾਬ
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ AMRITSAR ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ AMRITSAR ਤੋਂ ਕਾਬੂ

— ਪਾਕਿਸਤਾਨੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡਰੋਨ ਰਾਹੀਂ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

— ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਪਾਕਿਸਤਾਨੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਵਾੜ ਵਾਲੇ ਖੇਤਰ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪੁਖ਼ਤਾ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਪਿੰਡ ਪਧਰੀ ਵਿਖੇ ਸ਼ਮਸ਼ਾਨ ਘਾਟ ਦੀ ਪਾਣੀ ਵਾਲੀ ਟੈਂਕੀ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਗ੍ਰਿਫ਼ਤਾਰ ਕੀਤਾ।

ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 10 ਮਿਤੀ 23.02.2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: amritsarBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

by Jaspreet Kaur
May 19, 2026
0

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ 'ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ - ਈਡੀ ਨੇ ਕੇਸ ਬੰਦ ਕਰਨ...

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Jaspreet Kaur
May 19, 2026
0

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ - ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Most Popular

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM

by Jaspreet Kaur
2 weeks ago
0

Chandigarh ਵਿੱਚ ਭਲਕੇ NEET-2026 ਦੀ ਪ੍ਰੀਖਿਆ: 2854 ਉਮੀਦਵਾਰ ਦੇਣਗੇ EXAM - ਜਾਣੋ ਮੋਬਾਈਲ - ਸਮਾਰਟ ਵਾਚ ਸਣੇ ਕਿਹੜੀਆਂ ਚੀਜਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 