• Latest
  • Trending
Zirakpur ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

Zirakpur ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

1 year ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

2 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

3 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

3 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

4 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

4 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

4 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

4 hours ago
ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

5 hours ago
ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

5 hours ago
‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

5 hours ago
Hindi News
English News
Saturday, July 11, 2026
No Result
View All Result
34 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Zirakpur ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

ਤਜਰਬੇਕਾਰ ਯੋਗਾ ਇੰਸਟ੍ਰਕਟਰ ਪੁਰਾਣੀਆਂ ਬਿਮਾਰੀਆਂ ਤੋਂ ਦੂਰ ਰੱਖਣ ਲਈ ਲੋਕਾਂ ਦੀ ਕਰ ਰਹੇ ਨੇ ਮਦਦ - ਐੱਸ. ਡੀ. ਐੱਮ ਅਮਿਤ ਗੁਪਤਾ

March 5, 2025
in MOHALI, ਖਬਰਾਂ, ਪੰਜਾਬ
Zirakpur ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

Zirakpur ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

ਤਜਰਬੇਕਾਰ ਯੋਗਾ ਇੰਸਟ੍ਰਕਟਰ ਪੁਰਾਣੀਆਂ ਬਿਮਾਰੀਆਂ ਤੋਂ ਦੂਰ ਰੱਖਣ ਲਈ ਲੋਕਾਂ ਦੀ ਕਰ ਰਹੇ ਨੇ ਮਦਦ – ਐੱਸ. ਡੀ. ਐੱਮ ਅਮਿਤ ਗੁਪਤਾ

ਜ਼ੀਰਕਪੁਰ/ਐੱਸ ਏ ਐੱਸ ਨਗਰ, 05 ਮਾਰਚ 2025 (ਸਤੀਸ਼ ਕੁਮਾਰ ਪੱਪੀ):- ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ Zirakpur ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ ‘ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ।

ਯੋਗਾ ਟ੍ਰੇਨਰ ਅਭਿਸ਼ੇਕ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ।
ਐੱਸ. ਡੀ. ਐੱਮ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਵਿਖੇ ਯੋਗਾ ਟ੍ਰੇਨਰ ਅਭਿਸ਼ੇਕ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ ਪਿੰਡ ਨਾਭਾ ਕਮਿਊਨਿਟੀ ਹਾਲ ਜ਼ੀਰਕਪੁਰ ਵਿਖੇ ਸਵੇਰੇ 5.25 ਤੋਂ 6.25 ਵਜੇ ਤੱਕ, ਦੂਸਰੀ ਕਲਾਸ ਵੀ.ਆਈ.ਪੀ ਰੋਡ ਮਾਇਆ ਗਾਰਡਨ ਫੇਸ 3 ਕਮਿਊਨਿਟੀ ਹਾਲ ਵਿਖੇ ਸਵੇਰੇ 7.40 ਤੋਂ 8.40 ਵਜੇ ਤੱਕ, ਤੀਸਰੀ ਕਲਾਸ ਪਿੰਡ ਨਾਭਾ ਕਮਿਊਨਿਟੀ ਹਾਲ ਸਵੇਰੇ 10.00 ਤੋਂ 11.00 ਵਜੇ ਤੱਕ, ਚੌਥੀ ਕਲਾਸ ਸਵਾਸਤਿਕ ਬਿਹਾਰ ਪਟਿਆਲਾ ਰੋਡ ਜ਼ੀਰਕਪੁਰ ਵਿਖੇ ਸਵੇਰੇ 11.05 ਤੋਂ 12.05 ਵਜੇ ਤੱਕ, ਪੰਜਵੀਂ ਕਲਾਸ ਪਿੰਡ ਛੱਤ ਗੁਰਦੁਆਰਾ ਹਾਲ, ਜ਼ੀਰਕਪੁਰ ਵਿਖੇ ਬਾਅਦ ਦੁਪਹਿਰ 3.40 ਤੋਂ 4.40 ਵਜੇ ਤੱਕ ਅਤੇ ਦਿਨ ਦੀ ਆਖਰੀ/ਛੇਵੀਂ ਕਲਾਸ ਮੈਕਸਿਜ਼ ਅਲਾਂਜ਼ਾ, ਕਮਿਊਨਿਟੀ ਹਾਲ, ਨਗਲਾ ਰੋਡ ਸਿੰਗਪੁਰਾ, ਜ਼ੀਰਕਪੁਰ ਵਿਖੇ ਸ਼ਾਮ 4.50 ਤੋਂ 5.50 ਵਜੇ ਤੱਕ ਲਾਈ ਜਾਂਦੀ ਹੈ।

ਟ੍ਰੇਨਰ ਅਭਿਸ਼ੇਕ ਵੱਲੋਂ ਅੱਗੇ ਦੱਸਿਆ ਗਿਆ ਕਿ ਲਗਭਗ 150 ਭਾਗੀਦਾਰ ਰੋਜ਼ਾਨਾ ਸਵੇਰੇ ਤੋਂ ਸ਼ਾਮ ਤੱਕ ਵੱਖ-ਵੱਖ ਯੋਗਸ਼ਾਲਾਵਾਂ ਵਿੱਚ ਆਪਣੇ ਢੁਕਵੇਂ ਸਮੇਂ ਅਨੁਸਾਰ ਕਲਾਸਾਂ ਵਿੱਚ ਸ਼ਾਮਲ ਹੁੰਦੇ ਹਨ।
ਉਸਨੇ ਕਿਹਾ ਕਿ ਭਾਗੀਦਾਰਾਂ ਨੇ ਕਲਾਸਾਂ ਵਿੱਚ ਯੋਗਾ ਆਸਣ ਕਰਨ ਤੋਂ ਬਾਅਦ ਸਿਹਤ ਸਮੱਸਿਆਵਾਂ ਵਿੱਚ ਸੁਧਾਰ ਮਹਿਸੂਸ ਕਰਕੇ ਚੰਗੀ ਫੀਡਬੈਕ ਦਿੱਤੀ ਹੈ, ਜਿਨ੍ਹਾਂ ਦਾ ਕਿ ਉਨ੍ਹਾਂ ਨੂੰ ਰੋਜ਼ਾਨਾ ਸਾਹਮਣਾ ਕਰਨਾ ਪੈਂਦਾ ਸੀ।

ਅਭਿਸ਼ੇਕ ਨੇ ਕਿਹਾ ਕਿ ਕੋਈ ਵੀ ਵਿਅਕਤੀ ਸੀ ਐਮ ਦੀ ਯੋਗਸ਼ਾਲਾ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕਰਕੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਇੱਕ ਸਮਰਪਿਤ ਸਮੇਂ ਤੋਂ ਇਲਾਵਾ ਕਲਾਸ ਵਿੱਚ ਸ਼ਾਮਲ ਹੋਣ ਲਈ ਕੋਈ ਫੀਸ ਨਹੀਂ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.INZirakpur
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

by Jaspreet Kaur
July 11, 2026
0

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ): ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਨੇ...

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

by Jaspreet Kaur
July 11, 2026
0

ਵੀਅਤਨਾਮ 'ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

by Jaspreet Kaur
July 11, 2026
0

ਭਾਰਤ - ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ ਭਾਰਤ ਨੇ ਇੰਗਲੈਂਡ ਵਿਰੁੱਧ ਜਿੱਤਿਆ Toss ਜਾਣੋ ਕੀ ਲਿਆ...

Most Popular

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

by Ranjit Singh
3 weeks ago
0

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ - ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 