• Latest
  • Trending
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

1 year ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

2 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

9 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

10 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

10 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

10 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

11 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

11 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

11 hours ago
Hindi News
English News
Friday, June 26, 2026
No Result
View All Result
34 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਟ੍ਰੇਨਰ ਹਰਗੁਨ ਅਰੋੜਾ ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਹਨ 6 ਯੋਗਸ਼ਲਾਵਾਂ

December 27, 2024
in MOHALI, ਖਬਰਾਂ, ਪੰਜਾਬ
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਟ੍ਰੇਨਰ ਹਰਗੁਨ ਅਰੋੜਾ ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਹਨ 6 ਯੋਗਸ਼ਲਾਵਾਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਲੋਕਾਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, Mohali ਦਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਸਰਦੀ ਦਾ ਮੌਸਮ ਹੁੰਦੇ ਹੋਏ ਵੀ ਯੋਗਾ ਦੇ ਸਿਹਤ ਤੇ ਚੰਗੇ ਪ੍ਰਭਾਵਾਂ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਸਵੇਰੇ ਜਲਦੀ ਉੱਠਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਂਦੀ, ਸਗੋਂ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਮਾਹਿਰ ਯੋਗਾ ਟੇਰਨਰਾਂ ਵੱਲੋਂ ਸਵੇਰ ਤੋਂ ਸ਼ਾਮ ਤੱਕ 6 ਯੋਗਾ ਸ਼ੈਸ਼ਨ ਚਲਾਏ ਜਾ ਰਹੇ ਹਨ। ਇੰਨ੍ਹਾਂ ਸ਼ੈਸ਼ਨਾਂ ਦੇ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
ਯੋਗਾ ਟ੍ਰੇਨਰ ਹਰਗੁਨ ਅਰੋੜਾ ਨੇ ਦੱਸਿਆ ਕਿ ਉਸ ਵੱਲੋਂ ਮੋਹਾਲੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਗੁਰੂ ਹਰਰਾਏ ਸੁਸਾਇਟੀ, ਸੈਕਟਰ-67 ਵਿਖੇ ਸਵੇਰੇ 7.30 ਵਜੇ ਤੋਂ 8.30 ਵਜੇ ਤੱਕ, ਦੂਜੀ ਕਲਾਸ ਸਾਹਮਣੇ ਜੇਐਸ ਕੰਪਲੈਕਸ ਹਾਲ, ਸੈਕਟਰ-78 ਵਿਖੇ ਸਵੇਰੇ 9.45 ਤੋਂ 10.45 ਵਜੇ ਤੱਕ, ਤੀਜੀ ਕਲਾਸ ਅਮਿਟੀ ਇੰਟਰਨੈਸ਼ਨਲ ਸਕੂਲ, ਪਾਰਕ, ਸੈਕਟਰ-79 ਵਿਖੇ ਸਵੇਰੇ 11.00 ਵਜੇ ਤੋਂ 12.00 ਵਜੇ ਤੱਕ ਅਤੇ ਚੌਥੀ ਕਲਾਸ ਸੈਂਟਰਲ ਪਾਰਕ, ਸੈਕਟਰ-69 ਵਿਖੇ ਦੁਪਿਹਰ 3.45 ਤੋਂ 4.45 ਵਜੇ ਤੱਕ, ਪੰਜਵੀਂ ਕਲਾਸ ਸਨਾਤਨ ਧਰਮ ਮੰਦਿਰ, ਸੈਕਟਰ-79 ਵਿਖੇ ਸ਼ਾਮ 5.00 ਵਜੇ ਤੋਂ 6.00 ਵਜੇ ਤੱਕ ਅਤੇ ਛੇਵੀਂ ਕਲਾਸ ਨਾਬੀ ਗੈਸਟ ਹਾਊਸ, ਸੈਕਟਰ-81 ਵਿਖੇ ਸ਼ਾਮ 6.15 ਵਜੇ ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਟ੍ਰੇਨਰ ਹਰਗੁਨ ਅਰੋੜਾ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਅਭਿਆਸ ਨਾਲ ਭਾਗੀਦਾਰ ਲਿੱਲੀ ਅਰੋੜਾ ਵੱਲੋਂ ਹਾਈ ਬਲੱਡ ਪ੍ਰੈਸ਼ਰ, ਰਾਜ ਕੁਮਾਰ ਅਤੇ ਸੀਮਾ ਵੱਲੋਂ ਪਿੱਠ ਦਰਦ ਅਤੇ ਤਨਾਅ ਤੋਂ ਛੁਟਕਾਰਾ ਪਾਇਆ ਗਿਆ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ
ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰ ਕੇ ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Tags: Breaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Most Popular

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

by Ranjit Singh
7 days ago
0

Mumbai 'ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ - ਹੜਤਾਲ ਕਾਰਨ ਬੱਸ ਸੇਵਾਵਾਂ ਹੋਈਆਂ ਪ੍ਰਭਾਵਿਤ - ਰੋਜ਼ਾਨਾ ਆਉਣ ਜਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 