ਸਮਾਣਾ ਵਿੱਚ ਇੱਕ ਸੱਠ ਸਾਲ ਵਿਅਕਤੀ ਵੱਲੋਂ ਅੱਠ ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬੱਚਿ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਆਰੋਪੀ ਚੰਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















