• Latest
  • Trending
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

1 day ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

19 minutes ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

24 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

54 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

2 hours ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

12 hours ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

13 hours ago
Hindi News
English News
Tuesday, October 6, 2026
No Result
View All Result
26 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

October 5, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ)  6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ( 5 ਅਕਤੂਬਰ ) ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਬਿਕਰਮ ਮਜੀਠੀਆ ਅੱਜ ਪੁੱਛਗਿੱਛ ਲਈ SIT ਅੱਗੇ ਪੇਸ਼ ਹੋਣਗੇ। ਇਸ ਮਾਮਲੇ ਵਿੱਚ ਐੱਸ.ਆਈ.ਟੀ. ਵੱਲੋਂ ਜਗਦੀਸ਼ ਭੋਲਾ ਨੂੰ ਵੀ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਮਾਮਲੇ ਦੀ ਜਾਂਚ ਦੌਰਾਨ ਮਜੀਠੀਆ ਅਤੇ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਮ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ, ਜਿਸ ਤੋਂ ਬਾਅਦ 2014 ਵਿੱਚ ਭੋਲਾ ਨੇ ਮਜੀਠੀਆ ਦਾ ਨਾਂ ਲਿਆ ਸੀ। ਦਸੰਬਰ 2021 ਵਿੱਚ ਪੰਜਾਬ ਪੁਲਿਸ ਦੀ ਅਪਰਾਧ ਸ਼ਾਖਾ ਨੇ ਐਨਡੀਪੀਐਸ ਐਕਟ ਦੀ ਧਾਰਾ 25, 27-ਏ ਅਤੇ 29 ਤਹਿਤ ਬਿਕਰਮ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ। ਇਹ ਐਫਆਈਆਰ 2018 ਦੀ ਐਸਟੀਐਫ ਰਿਪੋਰਟ ‘ਤੇ ਅਧਾਰਤ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਮਜੀਠੀਆ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਵਿਅਕਤੀਆਂ ਨਾਲ ਸਬੰਧ ਸਨ।

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Tags: 6000 Crore Drug CaseBikram MajithiaLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

by Ranjit Singh
October 6, 2026
0

Punjab: ਮੁਲਾਜ਼ਮਾਂ ਦੇ DA 'ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
October 6, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 6, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

Most Popular

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

by Navjot
3 weeks ago
0

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) : ਜਲੰਧਰ-ਅੰਮ੍ਰਿਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 