• Latest
  • Trending
63ਵੀਆਂ ਕੌਮੀ ਸਕੂਲ ਖੇਡਾਂ ; ਰੋਲਰ ਸਕੇਟਿੰਗ ਵਿੱਚ ਪੰਜਾਬ ਨੇ 18 ਤਮਗੇ ਜਿੱਤੇ

63ਵੀਆਂ ਕੌਮੀ ਸਕੂਲ ਖੇਡਾਂ ; ਰੋਲਰ ਸਕੇਟਿੰਗ ਵਿੱਚ ਪੰਜਾਬ ਨੇ 18 ਤਮਗੇ ਜਿੱਤੇ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

32 minutes ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

2 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

3 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

3 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

3 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

3 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

4 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

4 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

6 hours ago
Hindi News
English News
Thursday, October 8, 2026
No Result
View All Result
25 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

63ਵੀਆਂ ਕੌਮੀ ਸਕੂਲ ਖੇਡਾਂ ; ਰੋਲਰ ਸਕੇਟਿੰਗ ਵਿੱਚ ਪੰਜਾਬ ਨੇ 18 ਤਮਗੇ ਜਿੱਤੇ

December 15, 2017
in ਖੇਡਾਂ
63ਵੀਆਂ ਕੌਮੀ ਸਕੂਲ ਖੇਡਾਂ ; ਰੋਲਰ ਸਕੇਟਿੰਗ ਵਿੱਚ ਪੰਜਾਬ ਨੇ 18 ਤਮਗੇ ਜਿੱਤੇ

63ਵੀਆਂ ਕੌਮੀ ਸਕੂਲ ਖੇਡਾਂ ; ਰੋਲਰ ਸਕੇਟਿੰਗ ਵਿੱਚ ਪੰਜਾਬ ਨੇ 18 ਤਮਗੇ ਜਿੱਤੇ
• ਮੁੰਡਿਆਂ ਤੇ ਕੁੜੀਆਂ ਦੇ ਸਮੂਹ ਵਰਗਾਂ ਵਿੱਚ 5 ਸੋਨੇ, 8 ਚਾਂਦੀ ਤੇ 5 ਕਾਂਸੀ ਦੇ ਤਮਗੇ ਜਿੱਤੇ
• ਕੌਮੀ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ‘ਤੇ ਸਿੱਖਿਆ ਵਿਭਾਗ ਨੂੰ ਮਾਣ ਹੈ: ਅਰੁਨਾ ਚੌਧਰੀ
ਚੰਡੀਗੜ, 15 ਦਸੰਬਰ (ਵਿਸ਼ਵ ਵਾਰਤਾ)- 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਕਰਨਾਟਕਾ ਦੇ ਸ਼ਹਿਰ ਬੈਲਗਾਮ ਵਿਖੇ ਰੋਲਰ ਸਕੇਟਿੰਗ ਦੇ ਮੁੰਡਿਆਂ ਤੇ ਕੁੜੀਆਂ ਦੇ ਸਮੂਹ ਵਰਗਾਂ ਦੇ ਹੋਏ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕੁੱਲ 18 ਤਮਗੇ ਜਿੱਤੇ ਜਿਨਾਂ ਵਿੱਚ 5 ਸੋਨੇ, 8 ਚਾਂਦੀ ਤੇ 5 ਕਾਂਸੀ ਦੇ ਤਮਗੇ ਸ਼ਾਮਲ ਹਨ।
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੀ ਰੋਲਰ ਸਕੇਟਿੰਗ ਟੀਮ ਦੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੀ ਸਖਤ ਮਿਹਨਤ, ਕੋਚਾਂ, ਅਧਿਆਪਕਾਂ ਅਤੇ ਮਾਪਿਆਂ ਸਿਰ ਬੰਨਿ•ਆ। ਉਨ•ਾਂ ਕਿਹਾ ਕਿ 63ਵੀਆਂ ਕੌਮੀ ਸਕੂਲ ਖੇਡਾਂ ਦੇ ਹਰ ਖੇਡ ਈਵੈਂਟ ਵਿੱਚ ਪੰਜਾਬ ਦੇ ਸਕੂਲਾਂ ਦੇ ਖਿਡਾਰੀ ਤਮਗੇ ਜਿੱਤ ਕੇ ਸੂਬੇ ਦੇ ਨਾਮ ਰੌਸ਼ਨ ਕਰ ਰਹੇ ਹਨ ਅਤੇ ਇਨਾਂ ਖਿਡਾਰੀਆਂ ਉਪਰ ਸਿੱਖਿਆ ਵਿਭਾਗ ਨੂੰ ਮਾਣ ਹੈ।
ਸਿੱਖਿਆ ਵਿਭਾਗ ਦੇ ਖੇਡ ਵਿੰਗ ਦੇ ਸਟੇਟ ਆਰਗੇਨਾਈਜ਼ਰ ਸ੍ਰੀ ਰੁਪਿੰਦਰ ਰਵੀ ਨੇ ਤਮਗਾ ਜੇਤੂ ਖਿਡਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਦਲ ਕੌਰ ਪੰਨੂੰ ਨੇ 2 ਸੋਨ ਤਮਗੇ ਤੇ 1 ਚਾਂਦੀ ਦਾ ਤਮਗਾ, ਜੈਰੀਤ ਨੇ ਇਕ ਸੋਨੇ ਤੇ 2 ਚਾਂਦੀ ਦੇ ਤਮਗੇ, ਜਸ਼ਨਬੀਰ ਸਿੰਘ ਨੇ 2 ਸੋਨ ਤਮਗੇ, ਤੇਜਬੀਰ ਸਿੰਘ ਨੇ 1 ਚਾਂਦੀ ਤੇ 2 ਕਾਂਸੀ ਦੇ ਤਮਗੇ, ਜਾਨਵੀ ਸ਼ਰਮਾ ਨੇ 1 ਚਾਂਦੀ ਦਾ ਤਮਗਾ, ਜਸ਼ਨਪ੍ਰੀਤ ਸਿੰਘ ਨੇ 1 ਚਾਂਦੀ ਦਾ ਤਮਗਾ, ਸ਼ਿਵਾਏ ਗੋਸਵਾਮੀ ਨੇ 1 ਕਾਂਸੀ ਦਾ ਤਮਗਾ, ਸਿਮਰਧ ਕੌਰ ਨੇ 1 ਕਾਂਸੀ ਦਾ ਤਮਗਾ, ਜਪ ਕੌਰ ਨੇ 1 ਚਾਂਦੀ ਦਾ ਤਮਗਾ, ਅਸ਼ਵੀਨ ਕੌਰ ਨੇ 1 ਚਾਂਦੀ ਦਾ ਤਮਗਾ ਅਤੇ ਡੈਟਜ਼ੀ ਚੀਮਾ ਨੇ 1 ਕਾਂਸੀ ਦਾ ਤਮਗਾ ਜਿੱਤਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

by Navjot
October 8, 2026
0

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ 'ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ' ਲਈ ਤਿਆਰ ਜਾਪਾਨ, ਚੀਨ, ਮਲੇਸ਼ੀਆ, ਦੱਖਣੀ...

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
October 7, 2026
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
1 day ago
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 