7 ਦਿਨਾਂ ਦੇ ਰਿਮਾਂਡ ਤੋਂ ਬਾਅਦ ਸੁਖਪਾਲ ਖਹਿਰਾ ਦੀ ਮੋਹਾਲੀ ਕੋਰਟ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦਾ ਈਡੀ ਨੂੰ ਮਿਲਿਆ 7 ਦਿਨਾ ਰਿਮਾਂਡ ਅੱਜ ਖਤਮ ਹੋ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੂੰ ਅੱਜ ਮੋਹਾਲੀ ਸ਼ੈਸ਼ਨ ਕੋਰਟ ਵਿੱਚ ਪੇਸ਼ ਵੀ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਹਫਤੇ ਸੁਖਪਾਲ ਖਹਿਰਾ ਨੂੰ ਈਡੀ ਵੱਲੋਂ ਮਨੀ ਲਾਂਡ੍ਰਿਗ ਦੇ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਜ