• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

1 day ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

17 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

28 minutes ago
IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

37 minutes ago
National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

46 minutes ago
International: ਮਨੁੱਖ ਪਹਿਲੀ ਵਾਰ ਲਾਏਗਾ ਚੰਦਰਮਾ ਦਾ ਚੱਕਰ: ਓਰੀਅਨ ਪੁਲਾੜ ਯਾਨ ਚਾਰ ਪੁਲਾੜ ਯਾਤਰੀਆਂ ਨੂੰ ਲੈ ਕੇ ਹੋਇਆ ਰਵਾਨਾ

International: ਮਨੁੱਖ ਪਹਿਲੀ ਵਾਰ ਲਾਏਗਾ ਚੰਦਰਮਾ ਦਾ ਚੱਕਰ: ਓਰੀਅਨ ਪੁਲਾੜ ਯਾਨ ਚਾਰ ਪੁਲਾੜ ਯਾਤਰੀਆਂ ਨੂੰ ਲੈ ਕੇ ਹੋਇਆ ਰਵਾਨਾ

56 minutes ago
Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 April 2026 | Ang 656 I ਅੱਜ ਦਾ ਹੁਕਮਨਾਮਾ

2 hours ago
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

9 hours ago
IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

9 hours ago
IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

10 hours ago
 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ ਝਟਕਾ

 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ ਝਟਕਾ

11 hours ago
Hindi News
English News
Thursday, April 2, 2026
No Result
View All Result
25 °c
Chandigarh
26 ° Fri
23 ° Sat
26 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

March 31, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: Punjab Police ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

*— ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*

*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*

*— ਯੁੱਧ ਨਸ਼ਿਆਂ ਵਿਰੁੱਧ ਦੇ 395ਵੇਂ ਦਿਨ 3.2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 31 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

70ਵੇਂ ਦਿਨ, ਪੁਲਿਸ ਟੀਮਾਂ ਨੇ 214 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 18,056 ਹੋ ਗਈ ਹੈ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 395ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋਗ੍ਰਾਮ ਹੈਰੋਇਨ, 586 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21,780 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
April 2, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ)...

IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
April 2, 2026
0

IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਕੋਲਕਾਤਾ, 2 ਅਪ੍ਰੈਲ 2026 (ਵਿਸ਼ਵ ਵਾਰਤਾ) - ਕੋਲਕਾਤਾ ਨਾਈਟ ਰਾਈਡਰਜ਼ ਅੱਜ...

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

by Ranjit Singh
April 2, 2026
0

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ 'ਚ ਵਾਧਾ ਨਵੀਂ ਦਿੱਲੀ,...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

by Ankit
April 1, 2026
0

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ...

Most Popular

No Content Available
  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 