• Latest
  • Trending
71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

6 years ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

10 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

40 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

50 minutes ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

58 minutes ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

1 hour ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

1 hour ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

3 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

11 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

September 30, 2020
in ਪੰਜਾਬ
71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ
71 ਵਾਂ ਰਾਜ ਪੱਧਰੀ ਵਣਮਹੋਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ ਗਿਆ

• ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿਚ 400 ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

• ਮੁੱਲਾਂਪੁਰ ਵਿਚ 37 ਏਕੜ ਵਿਚ ਵਿਕਸਤ ਕੀਤੀ ਜਾਵੇਗਾ ਨਗਰ ਵਣ
• 2.5 ਏਕੜ ਵਿਚ ਬਣਾਇਆ ਗਿਆ ਚੰਦਨ ਦੀ ਲੱਕੜੀ ਦਾ ਕਲੱਸਟਰ 
• ਜੰਗਲਾਤ ਜ਼ਮੀਨ ਦੇ 20,000 ਏਕੜ ਤੋਂ ਵੱਧ ਖੇਤਰ ਤੋਂ ਹਟਾਏ ਗਏ ਕਬਜ਼ੇ
• ਗ੍ਰੀਨ ਕਵਰ ਵਿੱਚ ਪਿਛਲੇ 2 ਸਾਲਾਂ ਵਿੱਚ 11 ਵਰਗ ਕਿਲੋਮੀਟਰ ਦਾ ਵਾਧਾ- ਸਾਧੂ ਸਿੰਘ ਧਰਮਸੋਤ
ਐਸ.ਏ.ਐਸ.ਨਗਰ, 30 ਸਤੰਬਰ (ਸਤੀਸ਼ ਕੁਮਾਰ ਪੱਪੀ)-71ਵਾਂ ਸੂਬਾ ਪੱਧਰੀ ਵਣਮਹੋਤਸਵ ਮਨਾਉਣ ਸਬੰਧੀ ਅੱਜ ਮੁੱਲਾਂਪੁਰ ਜੰਗਲ ਵਿੱਚ ਬੂਟੇ ਲਗਾਏ ਗਏ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 400 ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਹਰ ਪਿੰਡ ਵਿੱਚ 400 ਬੂਟੇ ਲਗਾਏ ਜਾਣਗੇ। ਗਰੀਨਿੰਗ ਪੰਜਾਬ ਮਿਸ਼ਨ ਤਹਿਤ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਰਾਜ ਦੇ ਕੁੱਲ 12986 ਪਿੰਡਾਂ ਵਿੱਚ ਲਗਭਗ 52 ਲੱਖ ਬੂਟੇ ਲਗਾਏ ਜਾ ਰਹੇ ਹਨ।
ਮੁੱਲਾਂਪੁਰ ਜੰਗਲਾਤ ਖੇਤਰ ਵਿੱਚ ‘ਨਗਰ ਵਣ’ ਸਥਾਪਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਨੂੰ 37 ਏਕੜ ਰਕਬੇ ਵਿੱਚ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਨੂੰ ਗਮਾਡਾ ਨੇ ਮੁੱਲਾਂਪੁਰ-ਸਿਸਵਾਂ ਸੜਕ ਦੇ ਨਿਰਮਾਣ ਲਈ ਵਿਭਾਗ ਵੱਲੋਂ ਦਿੱਤੀ ਜ਼ਮੀਨ ਦੇ ਬਦਲੇ ਉਕਤ ਜ਼ਮੀਨ ਦਿੱਤੀ ਗਈ ਸੀ। ਇਸ ਜ਼ਮੀਨ ਦਾ ਜ਼ਿਆਦਾਤਰ  ਹਿੱਸਾ ਬੰਜਰ ਸੀ ਪਰ ਵਿਭਾਗ ਦੇ ਅਣਥੱਕ ਯਤਨਾਂ ਸਦਕਾ ਕਈ ਕਿਸਮਾਂ ਦੇ ਪੌਦੇ ਲਗਾਉਣ ਦੀ ਕੋਸ਼ਿਸ਼ ਅਤੇ ਜਾਂਚ ਕੀਤੀ ਗਈ ਅਤੇ ਅੰਤ ਵਿੱਚ ਇਸ ਖੇਤਰ ਨੂੰ ‘ਨਗਰ ਵਣ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੇ ਚਾਰ-ਚੁਫ਼ੇਰੇ ਕੰਡਿਆਲੀ ਤਾਰ ਲਗਾਈ ਜਾਵੇਗੀ ਅਤੇ ਜੰਗਲ ਵਿੱਚ ਲੰਘਣ ਲਈ ਰਸਤੇ ਬਣਾਏ ਜਾਣਗੇ ਤਾਂ ਜੋ ਲੋਕ ਇਸ ਖੇਤਰ ਦਾ ਦੌਰਾ ਕਰ ਸਕਣ ਅਤੇ ਜੰਗਲ ਦੀ ਸੁੰਦਰਤਾ ਦਾ ਅਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਇਹ ਖੇਤਰ ਲੋਕਾਂ ਨੂੰ ਤਾਜ਼ੀ ਅਤੇ ਸ਼ੁੱਧ ਹਵਾ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਮੁੱਲਾਂਪੁਰ ਦੇ ਜੰਗਲਾਂ ਵਿੱਚ 2.5 ਏਕੜ ਰਕਬੇ ਵਿੱਚ ਇੱਕ ਚੰਦਨ ਦੀ ਲੱਕੜੀ ਦਾ ਕਲੱਸਟਰ ਵੀ ਸਥਾਪਤ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਚੰਦਨ ਦੇ ਰੁੱਖਾਂ ਵਾਧੇ ਲਈ ਇਹ ਤਜ਼ਰਬਾ ਕਾਫ਼ੀ ਸਫ਼ਲ ਰਿਹਾ ਹੈ। ਦਰਅਸਲ, ਇਹ ਨਵਾਂ ਕਲੱਸਟਰ ਦੇਸ਼ ਵਿਆਪੀ ਦਿਲਚਸਪੀ ਨੂੰ ਵਧਾ ਰਿਹਾ ਹੈ ਅਤੇ ਵੁੱਡ ਇੰਸਟੀਚਿਊਟ ਬੇਂਗਲੁਰੂ ਦੇ ਬਨਸਪਤੀ ਵਿਗਿਆਨੀਆਂ ਨੇ ਵੀ ਇਸ ਸਾਈਟ ਦਾ ਦੌਰਾ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਨ ਦਾ ਕੰਮ ਮਿਸ਼ਨ ਦੇ ਤੌਰ ‘ਤੇ ਕੀਤਾ ਗਿਆ ਹੈ ਜਿਸ ਤਹਿਤ ਪਠਾਨਕੋਟ ਦੇ 12000 ਏਕੜ ਰਕਬੇ ਸਮੇਤ 20,000 ਏਕੜ ਰਕਬੇ ਤੋਂ ਕਬਜ਼ੇ ਹਟਾਏ ਗਏ ਹਨ। ਇਸ ਸਬੰਧੀ ਕਾਨੂੰਨੀ ਦਖ਼ਲ ਜਾਰੀ ਹੈ ਅਤੇ ਜਲਦ ਹੀ ਜ਼ਮੀਨ ਦਾ ਹੋਰ ਵੱਡਾ ਹਿੱਸਾ ਮੁੜ ਜੰਗਲਾਤ ਵਿਭਾਗ ਅਧੀਨ ਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਭਾਰਤ ਦੇ ਜੰਗਲਾਤ ਸਰਵੇਖਣ ਦੁਆਰਾ ਕੀਤੇ ਗਏ ਸੈਟੇਲਾਈਟ ਮੁਲਾਂਕਣ ਅਨੁਸਾਰ ਪੰਜਾਬ ਵਿੱਚ ਗ੍ਰੀਨ ਕਵਰ 900 ਵਰਗ ਕਿਲੋਮੀਟਰ ਤੋਂ ਵਧ ਕੇ 1800 ਵਰਗ ਕਿਲੋਮੀਟਰ ਹੋ ਗਿਆ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ 11 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਜੰਗਲ ਅਧੀਨ ਰਕਬੇ ਨੂੰ ਦੁਗਣਾ ਕਰਨਾ ਇਕ ਵੱਡਾ ਕਾਰਜ ਹੈ ਅਤੇ ਇਸ ਵਿਚ ਹੋਰ ਵਾਧਾ ਕਰਨ ਲਈ ਸਾਨੂੰ ਯੋਜਨਾਬੱਧ ਢੰਗ ਨਾਲ ਪੌਦੇ ਲਗਾਉਣ ਦੀ ਜ਼ਰੂਰਤ ਹੈ।
ਇਹ ਵੀ ਦੱਸਿਆ ਗਿਆ ਕਿ ਜੰਗਲਾਤ ਵਿਭਾਗ ਨੇ ਸਾਲ 2020-21 ਦੌਰਾਨ ਵੱਖ-ਵੱਖ ਯੋਜਨਾਵਾਂ ਰਾਹੀਂ ਲਗਭਗ 5237 ਹੈਕਟੇਅਰ ਰਕਬੇ ਵਿੱਚ ਬੂਟੇ ਲਗਾਉਣ ਟੀਚਾ ਮਿੱਥਿਆ  ਹੈ। ਵਿਭਾਗ ਵੱਲੋਂ ਐਗਰੋ ਫੋਰਸਟੀ ਸਕੀਮ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਵਿਚ 24 ਲੱਖ ਬੂਟੇ ਲਗਾਉਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ।
ਆਈ-ਹਰਿਆਲੀ ਐਪ 2018-19 ਵਿਚ ਲਾਂਚ ਕੀਤੀ ਗਈ ਸੀ ਜੋ ਕਿ ਕਾਫ਼ੀ ਸਫ਼ਲ ਰਹੀ। ਹੁਣ ਤੱਕ ਇਸ ਐਪ ਨੂੰ 2,94,250 ਵਿਅਕਤੀਆਂ ਵਲੋਂ ਡਾਊਨਲੋਡ ਕੀਤਾ ਗਿਆ ਹੈ ਅਤੇ ਆਈ-ਹਰਿਆਲੀ ਐਪ ਰਾਹੀਂ 306568 ਬੂਟੇ ਦਿੱਤੇ ਜਾ ਚੁੱਕੇ ਹਨ।
ਸ੍ਰੀ ਧਰਮਸੋਤ ਨੇ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ। ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਇੱਕ ਪੌਦਾ ਇੱਕ ਦਰੱਖਤ ਬਣੇ, ਇਸ ਲਈ ‘ਵਣ ਮਿੱਤਰ’ ਨਾਮੀ ਇੱਕ ਪੌਦਿਆਂ ਦੇ ਬਚਾਅ ‘ਤੇ ਅਧਾਰਤ ਪ੍ਰੋਤਸਾਹਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਬੂਟਿਆਂ ਦੀ ਦੇਖਭਾਲ ਲਈ ਭੁਗਤਾਨ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਕਾਰਨ ਵਣ ਮਹੋਤਸਵ ਜੁਲਾਈ ਮਹੀਨੇ ਵਿੱਚ ਨਹੀਂ ਕਰਵਾਇਆ ਗਿਆ। ਸਾਵਧਾਨੀ ਵਰਤਦਿਆਂ ਕੋਈ ਜਨਤਕ ਇਕੱਠ ਨਹੀਂ ਕੀਤਾ ਗਿਆ ਅਤੇ ਸਮੁੱਚਾ ਸਮਾਗਮ ਰਾਜ ਪੱਧਰ ਦੇ ਨਾਲ ਨਾਲ ਜੰਗਲਾਤ ਮੰਡਲ ਪੱਧਰ ‘ਤੇ ਵੀ ਕਰਵਾਇਆ ਗਿਆ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਇਸ ਦਾ ਪ੍ਰਸਾਰਣ ਕੀਤਾ ਗਿਆ।
ਇਸ ਮੌਕੇ ਏ.ਸੀ.ਐੱਸ. (ਜੰਗਲਾਤ ਅਤੇ ਜੰਗਲੀ ਜੀਵਣ ਸੰਭਾਲ) ਰਵਨੀਤ ਕੌਰ, ਪ੍ਰਮੁੱਖ ਚੀਫ ਕੰਜ਼ਰਵੇਟਰ ਵਣ ਜਤਿੰਦਰ ਸ਼ਰਮਾ, ਸੌਰਭ ਗੁਪਤਾ, ਪਰਵੀਨ ਕੁਮਾਰ ਅਤੇ ਜੰਗਲਾਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Most Popular

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
2 days ago
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 